November 15, 2026, 5:29 am
----------- Advertisement -----------
----------- Advertisement -----------
HomeNewsPolitics

Politics

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਦੋਵੇਂ ਵਕੀਲ ਘੁੰਮਣ ਭਰਾਵਾਂ ਵਜੋਂ ਜਾਣੇ ਜਾਂਦੇ ਹਨ।

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ। ਕੇਂਦਰੀ ਚੋਣ ਕਮਿਸ਼ਨ ਮੁਤਾਬਕ ਦੂਜੇ ਪੜਾਅ ਵਿੱਚ 91.66 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਤੋਂ ਪਹਿਲਾਂ ਪਹਿਲੇ ਪੜਾਅ ਵਿੱਚ 93.19 ਫ਼ੀਸਦੀ ਮਤਦਾਨ ਹੋਇਆ ਸੀ। ਇਸ ਤਰ੍ਹਾਂ...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਸਖ਼ਤ, ਪਟੀਸ਼ਨਰ ਤੋਂ ਮੰਗਿਆ ਜਵਾਬ

Punjab and Haryana High Court ਵਿੱਚ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਹੈ। ਪਹਿਲੀ ਸੁਣਵਾਈ ਦੌਰਾਨ ਹੀ ਅਦਾਲਤ...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮਾਮਲੇ ਨਾਲ ਜੁੜੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਧਮਾਕੇ ਦੌਰਾਨ ਜਗਰੂਪ ਸਿੰਘ ਜੂਪਾ ਦੀ ਮੌਤ ਹੋ ਚੁੱਕੀ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ ਈਮੇਲ ਮਿਲਣ ਨਾਲ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਸੁਰੱਖਿਆ ਕਦਮ ਚੁੱਕਦੇ ਹੋਏ ਮਾਪਿਆਂ ਨੂੰ ਸੁਨੇਹੇ ਭੇਜੇ ਅਤੇ ਬੱਚਿਆਂ ਨੂੰ ਘਰ...

ਨੀਦਰਲੈਂਡ-ਫਿਨਲੈਂਡ ਫੇਰੀ ਨੇ ਪੰਜਾਬ ਵਿੱਚ ਖੋਜ ਅਤੇ ਵਿਕਾਸ ਕੇਂਦਰਾਂ, ਖੇਤੀਬਾੜੀ ਤਬਦੀਲੀ ਅਤੇ ਨੌਜਵਾਨਾਂ ਲਈ ਮੌਕਿਆਂ ਦੇ ਨਵੇਂ ਰਾਹ ਖੋਲ੍ਹਣ ਦੀ ਨੀਂਹ ਰੱਖੀ: ਮੁੱਖ ਮੰਤਰੀ...

*ਚੰਡੀਗੜ੍ਹ, 28 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ ਕਰਕੇ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ। ਇਹ ਸਾਰੇ ਅੱਜ ਰਾਤ ਤੱਕ ਦੇਸ਼ ਪਹੁੰਚਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ ਪ੍ਰਦੇਸ਼ ਦਾ ਬਾਂਦਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਤਾਪਮਾਨ 47.6°C ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ, ਸ਼ਹਿਰ ਲਈ ਸਭ ਤੋਂ ਵੱਧ ਤਾਪਮਾਨ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਇੱਕ ਅੱਤਵਾਦੀ ਮਾਡਿਊਲ ਦਾ ਵੀ ਪਰਦਾਫਾਸ਼ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲਾ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। CM ਭਗਵੰਤ ਮਾਨ ਨੇ ਟਵੀਟ ਕਰਕੇ ਤਸਵੀਰਾਂ ਸਾਂਝੀਆਂ ਕੀਤੀਆਂ। ਮੁੱਖ...