November 15, 2026, 5:53 am
----------- Advertisement -----------
----------- Advertisement -----------
HomeNewsPolitics

Politics

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਰੋਸ ਫੁੱਟ ਪਿਆ ਹੈ। ਉਨ੍ਹਾਂ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ ਦੇ ਪਿਹੋਵਾ ਪਹੁੰਚੇ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਤੇ 2 ਸਾਲਾ ਧੀ ਨਿਆਮਤ ਕੌਰ ਵੀ ਗਈ। ਸੀਐੱਮ ਮਾਨ ਵਿਆਹ ਦੇ 3 ਸਾਲ 9 ਮਹੀਨੇ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ...

*ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਸਮਰਥਨ ਨਾਲ ਮਹਿਜ 33 ਹਫ਼ਤਿਆਂ ਦੇ ਨਵਜਾਤ ਬੱਚੇ ਨੇ ਬਠਿੰਡਾ ਦੇ ਐਨਆਈਸੀਯੂ ਵਿੱਚ ਜਿੱਤੀ ਜੰਗ* ਚੰਡੀਗੜ੍ਹ/ ਬਠਿੰਡਾ, 26 ਅਪ੍ਰੈਲ 2026:ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ ’ਤੇ ਚੁਟਕੀ ਲੈਂਦਿਆਂ ਇੱਕ ਵੱਡਾ ਦਾਅਵਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਜਲਦ ‘ਮਹਾਰਾਸ਼ਟਰ ਵਾਲਾ ਜਹਾਜ਼’ ਮੁਹਾਲੀ ਉਤਰਨ ਵਾਲਾ ਹੈ ਅਤੇ ਮੁੱਖ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ...

BSF ਕਾਂਸਟੇਬਲ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਵੱਡਾ ਐਕਸ਼ਨ, NCB ਦੇ ਜਾਂਚ ਅਧਿਕਾਰੀ ਨੂੰ ਕੀਤਾ ਮੁਅੱਤਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਦੀ ਹਿਰਾਸਤ ਵਿਚ ਹੋਈ ਬੀ ਐੱਸ ਐੱਫ (BSF) ਕਾਂਸਟੇਬਲ ਜਸਵਿੰਦਰ ਸਿੰਘ ਦੀ ਮੌਤ ਤੋਂ ਮਗਰੋਂ ਵੱਡਾ ਐਕਸ਼ਨ ਲਿਆ ਗਿਆ ਹੈ। NCB ਦੇ ਜਾਂਚ ਅਧਿਕਾਰੀ ਆਕਾਸ਼ ਰਾਏ ਨੂੰ ਮੁਅੱਤਲ ਕੀਤਾ ਗਿਆ ਹੈ। ਦੱਸ ਦੇਈਏ ਕਿ...

BJP ‘ਚ ਸ਼ਾਮਿਲ ਹੁੰਦਿਆਂ ਹੀ ਰਾਘਵ ਚੱਢਾ ਦੇ ਇੰਸਟਾਗ੍ਰਾਮ ‘ਤੇ ਘਟੇ Followers, 11 ਲੱਖ ਤੋਂ ਵੱਧ ਲੋਕਾਂ ਨੇ ਕੀਤਾ Unfollow

ਰਾਸ਼ਟਰੀ ਰਾਜਨੀਤੀ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਰਾਘਵ ਚੱਢਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਇਸ ਫੈਸਲੇ ਨੇ ਰਾਜਨੀਤਕ ਗਲਿਆਰਿਆਂ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਹਲਚਲ ਮਚਾ ਦਿੱਤੀ ਹੈ।’ਆਪ’...

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਨੇ ਰਚਿਆ ਇਤਿਹਾਸ: ਚਰਚ ਵਿੱਚ ਗੂੰਜੇ ਗੁਰਬਾਣੀ ਦੇ ਸ਼ਬਦ, ਮਿਲਵਰਤਣ ਦੀ ਪੇਸ਼ ਕੀਤੀ ਮਿਸਾਲ

*ਸਟੈਫੋਰਡ, ਯੂਕੇ:*ਸਟੈਫੋਰਡਸ਼ਾਇਰ ਵਿੱਚ ਅੱਜ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਇਤਿਹਾਸਕ ਅਧਿਆਤਮਿਕ ਸੰਗਮ ਦੇਖਣ ਨੂੰ ਮਿਲਿਆ, ਜਦੋਂ ਕਾਉਂਟੀ ਦੇ *ਪਹਿਲੇ ਸਿੱਖ ਹਾਈ ਸ਼ੈਰਿਫ ਪ੍ਰਿਤਪਾਲ ਸਿੰਘ ਨਾਗੀ (MBE DL)* ਦੀ ਅਗਵਾਈ ਵਿੱਚ 'ਕਰਾਊਨ ਕੋਰਟ' ਦੇ ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਇੱਕ ਵਿਸ਼ੇਸ਼...

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ, ਭਗਵੰਤ ਮਾਨ ਸਰਕਾਰ ਨੇ ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ...

*ਚੰਡੀਗੜ੍ਹ, 24 ਅਪ੍ਰੈਲ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ...