November 15, 2026, 6:25 am
----------- Advertisement -----------
----------- Advertisement -----------
HomeNewsPolitics

Politics

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

*ਚੰਡੀਗੜ੍ਹ, 21 ਅਪ੍ਰੈਲ 2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਟਾਵਰ ‘ਤੇ ਬੈਠੇ ਭਾਈ ਗੁਰਜੀਤ ਸਿੰਘ ਫ਼ੌਜੀ ਦੇ ਮਾਮਲੇ ਵਿੱਚ ਹੁਣ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ। ਪਟਿਆਲਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ ਸਿੱਖਾਂ ‘ਤੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਆਪਣੇ ਸੁਰ ਬਦਲਦੀ ਨਜਰ ਆ ਰਹੀ ਹੈ। ਪਹਿਲਾਂ ਦਿੱਤੇ ਆਪਣੇ ਭੜਕਾਊ ਬਿਆਨ ਦੇ ਉਲਟ ਹੁਣ ਉਸ ਦਾ ਇੱਕ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026' 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ 'ਤੇ ਸਵਾਲ ਉਠਾਏ ਹਨ। ਉਨ੍ਹਾਂ...

*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ...

ਚੰਡੀਗੜ੍ਹ, 20 ਅਪ੍ਰੈਲ-:ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਜਨਾਲਾ ਥਾਣੇੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਪਾਈ ਜਾ ਸਕਦੀ ਹੈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਪਹੁੰਚ ਗਈ ਹੈ।...