November 15, 2026, 6:51 am
----------- Advertisement -----------
----------- Advertisement -----------
HomeNewsPolitics

Politics

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ...

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ ਧਰਮ ਸਿਹਤ ਸਿੱਧੇ ਤੌਰ ‘ਤੇ ਜੀਵਨ ਦੇ ਅਧਿਕਾਰ (ਆਰਟਿਕਲ 21) ਨਾਲ ਜੁੜੀ ਹੋਈ ਹੈ। ਅਦਾਲਤ ਨੇ ਰਾਜ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਦਸੰਬਰ 2025...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ ਵਿਚ ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮਹੱਤਵਪੂਰਨ ਹੁਕਮ ਜਾਰੀ ਕਰਦੇ ਹੋਏ ਨਾਮਧਾਰੀ ਸੰਪਰਦਾ ਦੇ ਮੁਲਜ਼ਮ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਮੁਲਜ਼ਮ ਐਲਾਨ ਦਿਤਾ ਹੈ। ਅਦਾਲਤ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਦੋਂ ਕਿ ਇੱਕ ਪੱਛਮੀ ਗੜਬੜੀ ਪਹਾੜਾਂ ਤੱਕ ਪਹੁੰਚ ਗਈ ਹੈ। ਨਤੀਜੇ ਵਜੋਂ, ਮੌਸਮ ਵਿਭਾਗ ਨੇ ਅੱਜ ਤੂਫਾਨ ਅਤੇ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਦਸਤਖਤ ਲਈ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ। ਅੱਜ ਸਵੇਰੇ ਹੀ ਈਡੀ ਦੀਆਂ ਟੀਮਾਂ ਉਨ੍ਹਾਂ ਦੇ ਘਰ ਪਹੁੰਚ ਗਈਆਂ, ਜਿੱਥੇ ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਪੁਲਿਸ ਬਲ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ...

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਮੋਹਾਲੀ; 16 ਅਪ੍ਰੈਲ 2026:ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਿਆ। ਕੰਗ ਨੇ ਸਪੱਸ਼ਟ ਕੀਤਾ ਕਿ...