November 15, 2026, 7:07 am
----------- Advertisement -----------
----------- Advertisement -----------
HomeNewsPolitics

Politics

26,000 ਕੇਂਦਰਾਂ ‘ਤੇ ਰਜਿਸਟ੍ਰੇਸ਼ਨ ਉਪਲਬਧ; ਲਾਭਪਾਤਰੀਆਂ ਦੀ ਸਹਾਇਤਾ ਲਈ ਹਰ ਪਿੰਡ ਅਤੇ ਵਾਰਡ ਵਿੱਚ ‘ਮਹਿਲਾ ਸਤਿਕਾਰ ਸਖੀਆਂ’ ਤਾਇਨਾਤ ਕੀਤੀਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ...

*ਆਦਮਪੁਰ (ਜਲੰਧਰ), 14 ਅਪ੍ਰੈਲ 2026*:ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ...

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

*ਮੋਹਾਲੀ, 14 ਅਪ੍ਰੈਲ 2026* :ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਮਹੱਤਵਪੂਰਨ ਓਪਰੇਸ਼ਨਾਂ ਦੀ ਅਗਵਾਈ ਕਰਦੀਆਂ ਹੋਈਆਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਅਪਰਾਧ- ਮੁਕਤ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਲਗਾਤਾਰ ਯਤਨਾਂ ਨੂੰ ਮਜ਼ਬੂਤੀ ਦੇ ਰਹੀਆਂ ਹਨ ਅਤੇ ਆਧੁਨਿਕ ਪੁਲਿਸਿੰਗ...

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ...

ਆਦਮਪੁਰ (ਜਲੰਧਰ), 14 ਅਪ੍ਰੈਲ:ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ...

ਵ੍ਰਿੰਦਾਵਨ ਹਾਦਸਾ: ਇੱਕ ਰੀਲ ਨੇ ਬਚਾਈ ਰਜਿੰਦਰ ਕੌਰ ਦੀ ਜਾਨ, ਪਾਣੀ ‘ਚ ਇਸ ਤਰੀਕੇ ਨਾਲ ਰਹੀ ਸ਼ਾਂਤ

ਵ੍ਰਿੰਦਾਵਨ ਕਿਸ਼ਤੀ ਹਾਦਸੇ ਨੇ ਲੁਧਿਆਣਾ ਸ਼ਹਿਰ ‘ਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਹੁਣ ਤੱਕ, ਮਥੁਰਾ ਦੇ ਵ੍ਰਿੰਦਾਵਨ ‘ਚ ਵਾਪਰੇ ਇਸ ਹਾਦਸੇ ‘ਚ ਲੁਧਿਆਣਾ ਦੇ 13 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਇਸ ਹਾਦਸੇ ‘ਚ ਇੱਕ ਪਰਿਵਾਰ...

ਵਿਸਾਖੀ ਮੌਕੇ ਨਿਸ਼ਾਨ ਸਾਹਿਬ ਚੜਾਉਂਦੇ ਸਮੇਂ ਸੇਵਾਦਾਰ ਮਨਿੰਦਰ ਦੀ ਡਿੱਗਣ ਕਾਰਨ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

ਲੁਧਿਆਣਾ ਦੇ ਡੁਗਰੀ ਸਥਿਤ ਆਤਮ ਨਗਰ ਚੌਂਕੀ ਦੀ ਬੈਕ ਸਾਈਡ ‘ਤੇ ਗੁਰਦੁਆਰਾ ਸਿੰਘ ਸਭਾ ਕਰਤਾਰ ਨਗਰ ਵਿਖੇ ਵਿਸਾਖੀ ਦੇ ਪਾਵਨ ਮੌਕੇ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਮਨਿੰਦਰ ਸਿੰਘ ਮਿੰਦੂ...

ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ, ਜੁਲਾਈ ਤੋਂ ਮਿਲਣਗੇ ਪੈਸੇ

ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਬੇਹੱਦ ਖ਼ਾਸ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਜਲੰਧਰ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਰਸਮੀ ਉਦਘਾਟਨ ਕਰਨਗੇ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000...

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ...

ਚੰਡੀਗੜ੍ਹ, 13 ਅਪ੍ਰੈਲ:ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ" ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 'ਬੇਅਦਬੀ' ਲਈ ਸਖ਼ਤ ਸਜ਼ਾ...

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

*ਚੰਡੀਗੜ੍ਹ, 13 ਅਪ੍ਰੈਲ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ,...

ਵਿਸਾਖੀ: ਚੜ੍ਹਦੀ ਕਲਾ, ਖਾਲਸਾ ਤੇ ਕੁਰਬਾਨੀਆਂ ਦਾ ਪ੍ਰਤੀਕ

ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ...

ਬੇਅਦਬੀ ਸੋਧ ਬਿੱਲ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਪਾਸ

ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰ ਭਗਵੰਤ ਮਾਨ ਨੇ ਕਿਹਾ ਕਿ ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਖਿਆ ਕਰੇਗਾ। ਬੇਅਦਬੀ ਦੇ ਦੋਸ਼ੀ ਵਿਰੁੱਧ ਗੈਰ ਜ਼ਮਾਨਤੀ ਗੰਭੀਰ ਧਾਰਾ ਲੱਗੇਗੀ।ਦੋਸ਼ੀ ਨੂੰ ਛੁੱਟੀਆਂ ਜਾਂ ਪੈਰੋਲ ਨਹੀਂ ਮਿਲੇਗੀ।...