November 15, 2026, 7:13 am
----------- Advertisement -----------
----------- Advertisement -----------
HomeNewsPolitics

Politics

ਪੰਜਾਬ ਸਰਕਾਰ ਨੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਹਮੇਸ਼ਾ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਨੂੰ ਦਿੱਤੀ ਤਰਜੀਹ

*ਜਲੰਧਰ, 12 ਅਪ੍ਰੈਲ 2026*ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ...

ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ

*ਪਟਿਆਲਾ; — 12 ਅਪ੍ਰੈਲ 2026:*:ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ। ਇਹ ਪਹਿਲ ਭਗਵੰਤ ਮਾਨ...

ਆਵਾਜਾਈ ਖੇਤਰ ਵਿੱਚ ਇਤਿਹਾਸਕ ਉਪਰਾਲਾ, ਆਵਾਜਾਈ, ਭਰੋਸੇਯੋਗਤਾ ਅਤੇ ਸੂਬੇ ਦੇ ਮਾਲੀਏ ਵਿੱਚ ਕਰੇਗਾ ਸੁਧਾਰ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 12 ਅਪ੍ਰੈਲ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਅਤੇ ਪਹੁੰਚਯੋਗ ਜਨਤਕ ਆਵਾਜਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ...

ਸਰਕਾਰੀ ਸਕੂਲਾਂ ਵਿੱਚ ਬਦਲਾਅ ਦੇ ਨਾਲ ਸਿੱਖਿਆ ਵਿੱਚ ਕੌਮੀ ਰੋਲ ਮਾਡਲ ਵਜੋਂ ਉੱਭਰਿਆ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 12 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਜ਼ਮੀਨੀ ਪੱਧਰ 'ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ...

ਤਲਵੰਡੀ ਸਾਬੋ, 12 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ...

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

*ਤਲਵੰਡੀ ਸਾਬੋ; 12 ਅਪ੍ਰੈਲ 2026*ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6...

8ਵੀਂ ਤੇ 10ਵੀਂ ਟੌਪਰਾਂ ਲਈ ਸੁਪਰ ਮੌਕਾ, ‘Eminence’ ਸਕੂਲ ‘ਚ ਸਿੱਧੀ ਐਂਟਰੀ

ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਸਿੱਖਿਆ, ਕਿਸਾਨ, ਮਹਿਲਾ ਸਸ਼ਕੀਤਕਰਨ ਤੇ ਧਾਰਮਿਕ ਸਥਾਨਾਂ ਨਾਲ ਜੁੜੇ ਕਈ ਅਹਿਮ ਫੈਸਲਿਆਂ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ...

ਮਹਿਰੋਂ ਦੀਆਂ ਮੁਸ਼ਕਲਾਂ ਵਧੀਆਂ, ਰਾਜਾ ਵੜਿੰਗ ਮਾਮਲੇ ‘ਚ ਐਕਸ਼ਨ

ਮ੍ਰਿਤਪਾਲ ਸਿੰਘ ਮਹਿਰੋਂ 'ਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 'ਧਮਕੀ ਭਰੀਆਂ' ਟਿੱਪਣੀਆਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਜਿਸ ਤੋਂ ਬਾਅਦ ਸਥਾਨਕ ਅਦਾਲਤ ਵੱਲੋਂ ਸੁਣਵਾਈ ਵਿੱਚ ਹਾਜ਼ਰ ਨਾ...

ਨਹੀਂ ਰਹੇ ਸਿੰਗਰ ਆਸ਼ਾ ਭੌਂਸਲੇ, ਦਿਲ ਦਾ ਦੌਰਾ ਪੈਣ ਨਾਲ ਮੌਤ

 ਭਾਰਤ ਦੀ ਪਿਆਰੀ ਗਾਇਕਾ ਆਸ਼ਾ ਭੌਂਸਲੇ ਦਾ ਐਤਵਾਰ ਨੂੰ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਦੇਹਾਂਤ ਹੋ ਗਿਆ, ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਉਹ 92 ਸਾਲ ਦੀ ਸੀ। ਡਾ. ਪ੍ਰਤੀਤ ਸਮਦਾਨੀ ਨੇ ਪੀ.ਟੀ.ਆਈ. ਨੂੰ ਦੱਸਿਆ,...

  ‘ਟਰੰਪ ਦੀ ਚੀਨ ਨੂੰ ਡਰਾਉਣੀ ਚੇਤਾਵਨੀ—ਈਰਾਨ ਨੂੰ ਹਥਿਆਰ ਭੇਜੇ ਤਾਂ ਖਤਰਾ’

ਅਮਰੀਕੀ ਮੀਡੀਆ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਈਰਾਨ ਨੂੰ ਜਲਦ ਹੀ ਚੀਨ ਤੋਂ ਨਵੇਂ ਹਥਿਆਰ ਪਹੁੰਚ ਸਕਦੇ ਹਨ। ਇਸ ‘ਤੇ ਡੋਨਾਲਡ ਟਰੰਪ ਨੇ ਚੀਨ ਨੂੰ ਧਮਕੀ ਦਿੱਤੀ ਹੈ ਕਿ ਅਜਿਹਾ ਹੋਣ ‘ਤੇ ਉਸ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ...