November 15, 2026, 7:41 am
----------- Advertisement -----------
----------- Advertisement -----------
HomeNewsPolitics

Politics

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਇਸ ਮਾਮਲੇ ਨੂੰ ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ। ਹੁਣ ਇਸ ਕੇਸ ਦਾ ਟਰਾਇਲ ਫਰੀਦਕੋਟ ਦੀ ਟਰਾਇਲ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ ਪਲਾਂਟਾਂ ਸਮੇਤ ਪੰਜਾਬ ਦੇ ਸਰਕਾਰੀ ਖੇਤਰ ਦੇ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ (ਬਠਿੰਡਾ) ’ਤੇ ਨਿੱਜੀ ਖੇਤਰ ਦੇ ਵੇਦਾਂਤਾ ਗਰੁੱਪ ਦੇ ਤਲਵੰਡੀ ਸਾਬੋ ਨੂੰ...

ਭਾਜਪਾ ਵਿੱਚ ਕੈਪਟਨ ਅਮਰਿੰਦਰ ਸਿੰਘ ਕੋਲ ਨਾ ਅਹੁਦਾ, ਨਾ ਸਪਸ਼ਟ ਭਵਿੱਖ,2027 ਵਿੱਚ ਭਾਜਪਾ ਲਈ ਕਿਹੜੀ ਭੂਮਿਕਾ ਨਿਭਾਏਗਾ ਕੈਪਟਨ ਪਰਿਵਾਰ ?

ਰਾਮ ਨਾਥ ਰਾਕਾ (9 ਅਪ੍ਰੈਲ, 2026):ਪੰਜਾਬ ਦੀ ਰਾਜਨੀਤੀ ਵਿੱਚ Captain Amarinder Singh ਦਾ ਨਾਮ ਇੱਕ ਵੱਡੇ ਅਤੇ ਤਜਰਬੇਕਾਰ ਨੇਤਾ ਵਜੋਂ ਲਿਆ ਜਾਂਦਾ ਹੈ। ਪਰ ਪਿਛਲੇ ਕੁਝ ਸਾਲਾਂ ਵਿੱਚ ਉਨ੍ਹਾਂ ਦੇ ਰਾਜਨੀਤਿਕ ਸਫਰ ਵਿੱਚ ਆਏ ਉਤਾਰ-ਚੜ੍ਹਾਵਾਂ ਨੇ ਕਈ ਸਵਾਲ ਖੜ੍ਹੇ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ...

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

*ਚੰਡੀਗੜ੍ਹ , 8 ਅਪ੍ਰੈਲ 2026:*:ਹਾਲ ਹੀ ਦੇ ਸਾਲਾਂ ਵਿੱਚ ਅਪਰਾਧ ਵਿਰੁੱਧ ਸਭ ਤੋਂ ਵੱਡੀਆਂ ਮੁਹਿੰਮਾਂ ਵਿੱਚੋਂ ਇੱਕ, ਭਗਵੰਤ ਮਾਨ ਸਰਕਾਰ ਨੇ ਚੱਲ ਰਹੀ "ਗੈਂਗਸਟਰਾਂ ਵਿਰੁੱਧ ਜੰਗ" ਮੁਹਿੰਮ ਰਾਹੀਂ ਸੰਗਠਿਤ ਅਪਰਾਧ 'ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਪਹਿਲਕਦਮੀ...

ਸੁਖਬੀਰ ਬਾਦਲ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ ‘ਤੇ ਉਂਗਲ ਉਠਾਈ ਹੈ, ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ: ਕੰਗ

*ਚੰਡੀਗੜ੍ਹ, 8 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ...

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ...

ਤੇਲ ਦੀ ਦੁਨੀਆ ‘ਚ ਸੰਕਟ! ਈਰਾਨ ਦੇ ਕਦਮ ਨਾਲ ਗਲੋਬਲ ਅਸਰ

ਅਮਰੀਕਾ ਤੇ ਈਰਾਨ ਵਿਚਕਾਰ ਹੋਇਆ ਸੀਜ਼ਫਾਇਰ ਟੁੱਟ ਗਿਆ ਹੈ। ਸੀਜ਼ਫਾਇਰ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ। ਇਰਾਨ ਨੇ ਲਿਬਨਾਨ ’ਤੇ ਇਜ਼ਰਾਈਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਹੋਰਮੁਜ਼ ਜਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰਨ...

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ...

*ਚੰਡੀਗੜ੍ਹ, 8 ਅਪ੍ਰੈਲ 2026::ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ,"ਇਲਾਜ ਦੀ ਚਿੰਤਾ ਕਰੋ, ਬਿਲਾਂ ਦੀ ਨਹੀਂ। ਸਰਕਾਰ ਤੁਹਾਡੀ ਜੇਬ ਬਣੇਗੀ।" ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਾਰਤ ਕੁਮਾਰ ਦੇ ਘਰ...