November 15, 2026, 7:49 am
----------- Advertisement -----------
----------- Advertisement -----------
HomeNewsPolitics

Politics

ਟੋਲ ਪਲਾਜ਼ਾ ਦੇ ਨਿਯਮਾਂ ਵਿੱਚ ਵੱਡਾ ਬਦਲਾਵ: 10 ਅਪ੍ਰੈਲ ਤੋਂ ਲਾਗੂ ਨਵੇ ਕਾਨੂੰਨ

ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ:ਦੇਸ਼ ਭਰ ਦੇ ਨੈਸ਼ਨਲ ਹਾਈਵੇਜ਼ ‘ਤੇ ਟੋਲ ਪਲਾਜ਼ਿਆਂ ਨੂੰ ਲੈ ਕੇ ਸਰਕਾਰ ਨੇ ਵੱਡੇ ਬਦਲਾਵ ਲਾਗੂ ਕੀਤੇ ਹਨ। National Highways Authority of India (NHAI) ਅਤੇ ਸੜਕ ਪਰਿਵਹਨ ਮੰਤਰਾਲੇ ਦੀ ਨਵੀਂ ਵਿਵਸਥਾ ਤਹਿਤ ਹੁਣ ਟੋਲ ਵਸੂਲੀ ਪੂਰੀ...

ਗੁਰਪ੍ਰੀਤ ਹਰੀਨੌ ਕਤਲਕਾਂਡ ਨਾਲ ਜੁੜੀ ਵੱਡੀ ਖਬਰ, ਅੰਮ੍ਰਿਤਪਾਲ ਦਾ ਕਰੀਬੀ ਬਣੇਗਾ ਗਵਾਹ!

ਗੁਰਪ੍ਰੀਤ ਹਰੀਨੌ ਕਤਲ ਕੇਸ ਵਿੱਚ ਫਰੀਦਕੋਟ ਅਦਾਲਤ ਨੇ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਨੂੰ ਗਵਾਹ ਵਜੋਂ ਨਾਮਜ਼ਦ ਕੀਤਾ ਹੈ। ਐਸਆਈਟੀ ਨੂੰ ਇਸ ਦੀ ਇਜਾਜ਼ਤ ਮਿਲ ਗਈ ਹੈ। ਹੁਣ ਉਸਨੂੰ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ। ਪੰਥਕ ਕਾਰਕੁੰਨ ਗੁਰਪ੍ਰੀਤ ਸਿੰਘ...

ਕਲਾ ਨੇ ਬਦਲੀ ਕਿਸਮਤ, ਤਬਲਾ ਵਜਾਉਣ ਵਾਲਾ ਬਣਿਆ ਕਰੋੜਾਂ ਦਾ ਮਾਲਕ

ਨਵਾਂਸ਼ਹਿਰ ਦੇ ਰਹਿਣ ਵਾਲੇ ਗੁਰਚਰਨ ਸਿੰਘ ਦੀ ਰਾਤੋ-ਰਾਤ ਕਿਸਮਤ ਬਦਲ ਗਈ। ਉਸ ਨੇ ਮੰਥਲੀ ਡਰਾਅ ਵਿੱਚ 1.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਦਿਲਚਸਪ ਗੱਲ ਇਹ ਹੈ ਕਿ ਗੁਰਚਰਨ ਸਿੰਘ ਨੇ ਇਹ ਟਿਕਟ ਆਪਣੇ ਪੁੱਤਰ ਮਾਨ ਸਿੰਘ ਦੇ ਨਾਂ...

ਸੁਖਬੀਰ ਬਾਦਲ ਨੂੰ ਗਿਆਨੀ ਰਘੁਬੀਰ ਸਿੰਘ ਦਾ ਖੁੱਲ੍ਹਾ ਸੱਦਾ: ਸ੍ਰੀ ਅਕਾਲ ਤਖ਼ਤ ’ਤੇ ਲਿਆਓ ਸਾਜ਼ਿਸ਼ ਦੇ ਸਬੂਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਤਾਜ਼ਾ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ...

ਜੰਗ ਰੁਕੀ ਨਹੀਂ, ਟਰਿੱਗਰ ’ਤੇ ਉਂਗਲਾਂ ਤਿਆਰ, ਜੰਗਬੰਦੀ ਦੇ ਬਾਵਜੂਦ ਈਰਾਨ ਦਾ ਵੱਡਾ ਸੰਦੇਸ਼

ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਦੋ ਹਫ਼ਤਿਆਂ ਦੀ ਜੰਗਬੰਦੀ 'ਤੇ ਸਹਿਮਤੀ ਬਣ ਗਈ ਹੈ। ਇਸ ਦੌਰਾਨ ਈਰਾਨ ਦੇ ਸੁਪਰੀਮ ਲੀਡਰ ਮੋਜਤਬਾ ਖਮੇਨੀ ਨੇ ਦੇਸ਼ ਦੀਆਂ ਸਾਰੀਆਂ ਫੌਜੀ ਇਕਾਈਆਂ ਨੂੰ ਤੁਰੰਤ ਗੋਲੀਬਾਰੀ ਬੰਦ ਕਰਨ ਦਾ ਆਦੇਸ਼ ਦਿੱਤਾ...

ਇੱਕੋ ਪਰਿਵਾਰ ਦੇ 5ਵੇਂ ਤੇ ਆਖ਼ਰੀ ਪੁੱਤਰ ਦੀ ਵੀ ਨਸ਼ੇ ਕਾਰਨ ਮੌਤ, ਪੀੜਤ ਮਾਂ ਨੇ CM ਮਾਨ ਨੂੰ ਲਾਈ ਗੁਹਾਰ

 ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲੇ ਵਿੱਚ ਇੱਕ ਬੇਹੱਦ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਨੇ ਇੱਕੋ ਪਰਿਵਾਰ ਦੇ ਪੰਜ ਪੁੱਤਰਾਂ ਦੀ ਜ਼ਿੰਦਗੀ ਖੋਹ ਲਈ। ਜੋਗਿੰਦਰ ਪਾਲ ਸਿੰਘ ਅਤੇ ਮਨਜੀਤ ਕੌਰ ਦੇ ਚਾਰ ਪੁੱਤਰਾਂ ਦੀ ਪਹਿਲਾਂ ਹੀ ਮੌਤ ਹੋ...

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 7 ਅਪ੍ਰੈਲ, 2026*ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ...

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਹੁਸ਼ਿਆਰਪੁਰ, 7 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ...

ਪਿਉ-ਪੁੱਤਰ ਮੌਤ ਕੇਸ ‘ਚ ਅਦਾਲਤ ਸਖ਼ਤ, 9 ਨੂੰ ਦੋਹਰੀ ਸਜ਼ਾ

 Madurai ਦੀ ਇੱਕ ਅਦਾਲਤ ਨੇ ਸਾਤਾਨਕੁਲਮ ਪੁਲਿਸ ਸਟੇਸ਼ਨ ਵਿੱਚ ਪਿਉ-ਪੁੱਤਰ ਦੀ ਮੌਤ ਦੇ ਮਾਮਲੇ ਵਿੱਚ 9 ਲੋਕਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਸਾਰੇ ਦੋਸ਼ੀਆਂ ‘ਤੇ ਭਾਰੀ ਜੁਰਮਾਨਾ ਵੀ ਲਗਾਇਆ ਗਿਆ ਹੈ। ਤੂਤੀਕੋਰੀਨ ਜ਼ਿਲ੍ਹੇ ਦੇ ਸਾਤਾਨਕੁਲਮ...

ਰਾਤ 8 ਵਜੇ ਤੋਂ ਬਾਅਦ ਨਹੀਂ ਖੁੱਲ੍ਹਣਗੇ Mall ਤੇ ਬਾਜ਼ਾਰ, ਅੱਜ ਤੋਂ ਲਾਗੂ ਹੋਣਗੀਆਂ ਪਾਬੰਦੀਆਂ

ਜੰਗ ਵਿਚਾਲੇ ਊਰਜਾ ਸੰਕਟ ਤੋਂ ਬਚਣ ਲਈ, ਪਾਕਿਸਤਾਨ ਨੇ ਸਿੰਧ ਨੂੰ ਛੱਡ ਕੇ ਦੇਸ਼ ਭਰ ਦੇ ਬਾਜ਼ਾਰਾਂ, ਮਾਲਾਂ ਅਤੇ ਸ਼ਾਪਿੰਗ ਮਾਲਾਂ ਨੂੰ 7 ਅਪ੍ਰੈਲ ਤੋਂ ਰਾਤ 8 ਵਜੇ ਤੱਕ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਪਾਕਿਸਤਾਨੀ ਸਰਕਾਰ ਨੇ ਊਰਜਾ...