November 15, 2026, 8:09 am
----------- Advertisement -----------
----------- Advertisement -----------
HomeNewsPolitics

Politics

ਅੰਮ੍ਰਿਤਸਰ: ਅਦਲੀਵਾਲ ਪਿੰਡ ‘ਚ ਨਵਾਂ ਨਿਯਮ, ਇਕੋ ਪਿੰਡ ਦੇ ਵਿਆਹ ‘ਤੇ ਕਾਰਵਾਈ ਦੀ ਚੇਤਾਵਨੀ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਹਰਸਾ ਛੀਨਾ ਦੇ ਅਦਲੀਵਾਲ ਬਲਾਕ ਨੇ ਸਮਾਜਿਕ ਵਿਵਸਥਾ ਬਣਾਈ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਪੰਚਾਇਤ ਅਤੇ ਪਿੰਡ ਦੀ ਆਮ ਸਭਾ ਨੇ ਸਰਬਸੰਮਤੀ ਨਾਲ ਅੰਤਰ-ਪਰਿਵਾਰ ਵਿਆਹ ਕਰਵਾਉਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦਾ...

ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਨੂੰ ਮੁੜ ਮਿਲੀ ਧਮਕੀ ਭਰੀ ਈ.ਮੇਲ

ਅੰਮ੍ਰਿਤਸਰ ਸ਼ਹਿਰ ’ਚ ਅੱਜ ਮੁੜ ਧਮਕੀ ਭਰੀਆਂ ਈ.ਮੇਲ ਮਿਲੀਆਂ ਹਨ, ਜਿਨ੍ਹਾਂ ਅਨੁਸਾਰ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਪੁਲਿਸ ਵਲੋਂ...

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ*

*ਮੋਗਾ, 4 ਅਪ੍ਰੈਲ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ...

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ...

* *ਪਟਿਆਲਾ, 4 ਅਪ੍ਰੈਲ 2026*:ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ...

 ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

*ਰਾਘਵ ਚੱਢਾ ਸੰਸਦ ਵਿੱਚ ਪੰਜਾਬ ਦਾ ਇੱਕ ਵੀ ਅਹਿਮ ਮੁੱਦਾ ਉਠਾਉਣ ਵਿੱਚ ਨਾਕਾਮ ਰਹੇ: ਹਰਪਾਲ ਸਿੰਘ ਚੀਮਾ* *ਰਾਘਵ ਚੱਢਾ ਨੇ ਪੰਜਾਬ ਦੇ 8,500 ਕਰੋੜ ਰੁਪਏ ਦੇ ਆਰਡੀਐਫ ਬਕਾਏ, ਹੜ੍ਹ ਰਾਹਤ ਦੇ ਵਾਅਦੇ ਅਨੁਸਾਰ 1,600 ਕਰੋੜ ਰੁਪਏ ਅਤੇ 60,000 ਕਰੋੜ ਰੁਪਏ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

*ਬਠਿੰਡਾ, 4 ਅਪ੍ਰੈਲ 2026*ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ...

ਸੌਰਭ ਭਾਰਦਵਾਜ ਦਾ ਦਾਅਵਾ- ਰਾਘਵ ਚੱਢਾ ਨੇ ‘X’ ਤੋਂ ਹਟਾਈਆਂ BJP ਦੇ ਵਿਰੋਧ ਵਾਲੀਆਂ ਪੋਸਟਾਂ’

ਰਾਜ ਸਭਾ ਵਿਚ ‘ਆਪ’ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਗਏ ਰਾਘਵ ਚੱਢਾ ਨਾਲ ਜੁੜੀ ਅਪਡੇਟ ਆਈ ਹੈ। ਉਨ੍ਹਾਂ ਦੇ ਹੀ ਪੁਰਾਣੇ ਸਾਥੀ ਨੇ ਰਾਘਵ ‘ਤੇ ਵੱਡੇ ਇਲਜ਼ਾਮ ਲਗਾਏ ਹਨ ਜਿਸ ਨਾਲ ਸੋਸ਼ਲ ਮੀਡੀਆ ‘ਤੇ ਇਕ ਨਵੀਂ ਚਰਚਾ...

ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਕਤਲ ਮਾਮਲੇ ‘ਚ 2 ਮੁਲਜ਼ਮ ਕਾਬੂ, DCP ਨੇ ਕੀਤੇ ਅਹਿਮ ਖੁਲਾਸੇ

ਮਾਛੀਵਾੜਾ ਦੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ 2 ਮੁੱਖ ਮੁਲਜ਼ਮਾਂ ਸਣੇ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। DCP ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਕੇਸ ਨਾਲ ਸਬੰਧਤ...

ਭਾਜਪਾ ਦਫ਼ਤਰ ’ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ! ਜਰਮਨੀ ਤੇ ਪੁਰਤਗਾਲ ਤੋਂ ਆ ਰਹੇ ਸਨ ਹੁਕਮ

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਕਾਊਂਟਰ ਇੰਟੈਲੀਜੈਂਸ ਅਤੇ ਚੰਡੀਗੜ੍ਹ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ...

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

*ਨਵੀਂ ਦਿੱਲੀ, 03 ਅਪ੍ਰੈਲ 2026*:ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ...