November 15, 2026, 8:19 am
----------- Advertisement -----------
----------- Advertisement -----------
HomeNewsPolitics

Politics

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

*ਚੰਡੀਗੜ੍ਹ, 3 ਅਪ੍ਰੈਲ 2026:*:ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ...

ਪੰਜਾਬ ਸਰਕਾਰ ਮਹਾਨ ਗੁਰੂਆਂ ਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਤੇ ਖੁਸ਼ਹਾਲੀ ਲਈ ਯਤਨਸ਼ੀਲ : ਦੀਪਕ ਬਾਲੀ

*ਜਲੰਧਰ, 3 ਅਪ੍ਰੈਲ 2026*ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ...

ਚੋਣ ਰੈਲੀ ਦੌਰਾਨ ਥਰੂਰ ਦੇ ਕਾਫਲੇ ਨੂੰ ਰੋਕ ਕੇ ਹਮਲਾ, ਇੱਕ ਦੋਸ਼ੀ ਕਾਬੂ

ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਕਾਫ਼ਲੇ ‘ਤੇ ਕਥਿਤ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਹ ਘਟਨਾ ਸ਼ੁੱਕਰਵਾਰ ਸ਼ਾਮ 7:30 ਵਜੇ ਦੇ ਕਰੀਬ ਮੱਲਾਪੁਰਮ ਦੇ ਵਾਂਦੂਰ ਵਿੱਚ...

ਮਾਵਾਂ-ਧੀਆਂ ਸਤਿਕਾਰ ਯੋਜਨਾ ਅਪ੍ਰੈਲ ਤੋਂ ਹੀ ਲਾਗੂ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਇੱਕ ਵੱਡੀ ਯੋਜਨਾ ਤਹਿਤ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਲਾਭਪਾਤਰੀ...

ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਇੱਕ ਹੋਰ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਉਸ ਵੇਲੇ ਵੱਡਾ ਬਿਖੇੜਾ ਖੜ੍ਹਾ ਹੋ ਗਿਆ ਜਦੋਂ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ...

*ਸੰਗਰੂਰ, 2 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ...

ਰਾਘਵ ਚੱਢਾ ਨੂੰ ਲੈ ਕੇ ਬੋਲੇ CM ਮਾਨ,ਕਿਹਾ,ਲੀਡਰ ਤੇ ਡਿਪਟੀ ਲੀਡਰ ਬਦਲਦੇ ਰਹਿੰਦੇ ਹਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਇਸ ਮੌਕੇ ਮੁੱਖ ਮੰਤਰੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਅਮਨ ਅਰੋੜਾ ਵਾਲੇ ਵਿਭਾਗ ਵੱਲੋਂ ਕੀਤੀਆਂ...

ਸਟੈਫੋਰਡਸ਼ਾਇਰ ‘ਚ ਪਹਿਲੇ ਸਿੱਖ ‘ਹਾਈ ਸ਼ੈਰਿਫ਼’ ਬਣੇ ਪ੍ਰਿਤਪਾਲ ਸਿੰਘ ਨਾਗੀ

ਪੰਜਾਬੀਆਂ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ ’ਤੇ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇੰਗਲੈਂਡ ਦੇ ਸ਼ਹਿਰ ਸਟੈਫੋਰਡਸ਼ਾਇਰ ਵਿੱਚ ਪ੍ਰਿਤਪਾਲ ਸਿੰਘ ਨਾਗੀ ਨੂੰ ਮਹਾਰਾਜਾ ਚਾਰਲਸ ਵੱਲੋਂ ‘ਹਾਈ ਸ਼ੈਰਿਫ਼’ (High Sheriff) ਨਿਯੁਕਤ ਕੀਤਾ ਗਿਆ ਹੈ।  ਇਹ ਮਾਣ ਵਾਲੀ ਗੱਲ...

ਅਹੁਦਾ ਗਿਆ, ਪਰ ਆਵਾਜ਼ ਨਹੀਂ: ਰਾਘਵ ਚੱਢਾ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ ਵਲੋਂ ਰਾਜ ਸਭਾ 'ਚ ਉੱਪ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਆਪਣੇ ਬਿਆਨ ਵਿਚ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਜਦੋਂ ਵੀ ਮੈਨੂੰ ਸੰਸਦ ਵਿਚ ਬੋਲਣ...

ਅਮਰੀਕਾ-ਈਰਾਨ ਤਣਾਅ ਵਧਿਆ: ਸਰੰਡਰ ਤੱਕ ਲੜਾਈ ਜਾਰੀ ਰਹੇਗੀ – ਈਰਾਨ

ਟਰੰਪ ਦੇ ਬਿਆਨ ਮਗਰੋਂ ਇਕ ਵਾਰ ਫਿਰ ਤੋਂ ਈਰਾਨ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜੰਗ ਨਾ ਰੁਕੀ ਤਾਂ ਉਸ ਦੇ ਨਤੀਜੇ ਬੁਰੇ ਹੋਣਗੇ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਜਦੋਂ ਤੱਕ ਦੁਸ਼ਮਣ ਦੀ ਫੌਜ ਸਰੈਂਡਰ ਨਹੀਂ...