November 15, 2026, 8:27 am
----------- Advertisement -----------
----------- Advertisement -----------
HomeNewsPolitics

Politics

ਜਲੰਧਰ ਕਤਲ ਮਾਮਲਾ: 5 ਮਹੀਨੇ ਬਾਅਦ ਬਾਥਰੂਮ ਹੇਠੋਂ ਮਿਲੀ ਨੌਜਵਾਨ ਦੀ ਲਾਸ਼, ਦੋਸਤ ਗ੍ਰਿਫ਼ਤਾਰ

ਜਲੰਧਰ ਦੇ ਗਾਂਧਰਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ 5 ਮਹੀਨੇ ਬਾਅਦ ਬਾਥਰੂਮ ਹੇਠਾਂ ਦੱਬੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਆਖਿਰ ਕਤਲ ਕਿਸ ਵੱਲੋਂ ਕੀਤਾ ਗਿਆ ਸੀ, ਇਹ ਅਜੇ ਤੱਕ ਪਹੇਲੀ ਬਣਿਆ ਹੋਇਆ ਸੀ ਜਿਸ ਨੂੰ ਕਿ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ...

*ਚੰਡੀਗੜ੍ਹ, 2 ਅਪ੍ਰੈਲ 2026*:ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ...

ਰਾਘਵ ਚੱਢਾ ਦੀ ਛੁੱਟੀ! ‘ਆਪ’ ਨੇ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ

ਆਮ ਆਦਮੀ ਪਾਰਟੀ (ਆਪ) ਨੇ ਇੱਕ ਵੱਡਾ ਫੇਰਬਦਲ ਕਰਦਿਆਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਸੂਤਰਾਂ ਅਨੁਸਾਰ, ਰਾਘਵ ਚੱਢਾ ਦੀ ਥਾਂ ਹੁਣ ਪੰਜਾਬ ਤੋਂ ਸੰਸਦ ਮੈਂਬਰ ਅਸ਼ੋਕ ਮਿੱਤਲ...

ਨੌਵੀਂ ਕਲਾਸ ਦੀ ਵਿਦਿਆਰਥਣ ਨੇ ਬੱਚੇ ਨੂੰ ਦਿੱਤਾ ਜਨਮ, ਦੋਸ਼ੀ ਵੀ ਨਾਬਾਲਿਗ

ਬਠਿੰਡਾ, 2 ਅਪ੍ਰੈਲ 2026:ਬਠਿੰਡਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨੌਵੀਂ ਕਲਾਸ ਵਿੱਚ ਪੜ੍ਹਦੀ ਇੱਕ ਨਾਬਾਲਿਗ ਵਿਦਿਆਰਥਣ ਨੇ ਬੱਚੇ ਨੂੰ ਜਨਮ ਦਿੱਤਾ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਦੋਸ਼ੀ ਲੜਕਾ ਵੀ ਨਾਬਾਲਿਗ ਦੱਸਿਆ ਜਾ ਰਿਹਾ ਹੈ। ਘਟਨਾ ਸਾਹਮਣੇ...

ਚੋਣ ਮੈਦਾਨ ‘ਚ ਗਰਜੇ ਗ੍ਰਹਿ ਮੰਤਰੀ ਅਮਿਤ ਸ਼ਾਹ, ਮਮਤਾ ਬੈਨਰਜੀ ਨੂੰ ਦਿੱਤੀ ਸਿੱਧੀ ਚੁਣੌਤੀ

*ਕੋਲਕਾਤਾ, 2 ਅਪ੍ਰੈਲ 2026*:ਪੱਛਮੀ ਬੰਗਾਲ ਵਿੱਚ ਚੋਣ ਮਾਹੌਲ ਚੜ੍ਹਦਾ ਜਾ ਰਿਹਾ ਹੈ ਅਤੇ ਇਸੀ ਕੜੀ ਵਿੱਚ ਕੇਂਦਰੀ ਗ੍ਰਹਿ ਮੰਤਰੀ Amit Shah ਵੀਰਵਾਰ ਨੂੰ ਰਾਜ ਦੇ ਦੌਰੇ ‘ਤੇ ਪਹੁੰਚੇ। ਕੋਲਕਾਤਾ ਅਤੇ ਨੇੜਲੇ ਇਲਾਕਿਆਂ ਵਿੱਚ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ...

  “ਕੈਨੇਡਾ ਦੇ ਸਰੀ ‘ਚ ਗੁਰਦੁਆਰਾ ਵਿਵਾਦ, ਕਮੇਟੀ ਕੰਟਰੋਲ ਲਈ ਟਕਰਾਅ”

ਕੈਨੇਡਾ ਦੇ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰੇ ਵਿੱਚ ਕਮੇਟੀ ਦੇ ਕੰਟਰੋਲ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਗਰਮਖਿਆਲੀਆਂ ਸਮਰਥਕਾਂ ਨੇ ਬਜ਼ੁਰਗਾਂ ਦੇ ਦੁਆਰਾ ਚਲਾਈ ਜਾ ਰਹੀ ਕਮੇਟੀ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ...

ਈਰਾਨ ਨੂੰ ਨਹੀਂ ਬਣਨ ਦਿੱਤਾ ਜਾਵੇਗਾ ਪ੍ਰਮਾਣੂ ਸ਼ਕਤੀ- ਰਾਸ਼ਟਰਪਤੀ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸਵੇਰੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਨੇ ਈਰਾਨ ਯੁੱਧ ਜਿੱਤ ਲਿਆ ਹੈ ਅਤੇ ਚਿਤਾਵਨੀ ਦਿੱਤੀ ਕਿ ਅਮਰੀਕਾ ਦੋ ਤੋਂ ਤਿੰਨ ਹਫ਼ਤਿਆਂ ਦੇ ਅੰਦਰ ਈਰਾਨ 'ਤੇ ਵੱਡਾ ਹਮਲਾ ਕਰੇਗਾ। ਟਰੰਪ...

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ...

*ਚੰਡੀਗੜ੍ਹ, 1 ਅਪ੍ਰੈਲ 2026:* ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ...

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ *

*ਚੰਡੀਗੜ੍ਹ, 1 ਅਪ੍ਰੈਲ 2026:*ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ)...

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ; ਪੂਰੀ ਜਾਣਕਾਰੀ ਗੁਪਤ ਰੱਖਣ ਵਾਲਾ ਇਹ ਸਰਵੇਖਣ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਆਪ ਸਰਕਾਰ ਅਧੀਨ ਪੇਂਡੂ ਵਿਕਾਸ ਮੁਹਿੰਮ ਨੇ ਰਿਕਾਰਡ ਨਿਵੇਸ਼, ਬੁਨਿਆਦੀ ਢਾਂਚੇ ਵਿੱਚ...