November 15, 2026, 9:44 am
----------- Advertisement -----------
----------- Advertisement -----------
HomeNewsPolitics

Politics

ਪੰਜਾਬ ਦੀ ਜਨਤਾ 2007-2017 ਦਾ ਕਾਲਾ ਦੌਰ ਭੁੱਲੀ ਨਹੀਂ ਹੈ, ਸੁਖਬੀਰ ਬਾਦਲ ਦੇ ‘ਆਪ’ ‘ਤੇ ਲਾਏ ਦੋਸ਼ ਬੇਬੁਨਿਆਦ ਹਨ: ਪੰਨੂ

ਚੰਡੀਗੜ੍ਹ, 20 ਮਾਰਚ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ...

ਬਾਡੀ ਬਿਲਡਰ ਵਰਿੰਦਰ ਘੁੰਮਣ ਮਾਮਲਾ: ਫੋਰਟਿਸ ਹਸਪਤਾਲ ਅੰਮ੍ਰਿਤਸਰ ਦੇ 4 ਸੀਨੀਅਰ ਡਾਕਟਰਾਂ ਵਿਰੁੱਧ FIR

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਫੋਰਟਿਸ ਐਸਕਾਰਟਸ ਹਸਪਤਾਲ ਦੇ ਚਾਰ ਸੀਨੀਅਰ ਡਾਕਟਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਵਿਸ਼ੇਸ਼ ਜਾਂਚ ਟੀਮ (SIT) ਦੀ...

AI ਜ਼ਰੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕ੍ਰਿਕਟਰਾਂ ਨੂੰ ਨੰਗੇ ਸਿਰ ਦਿਖਾਇਆ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਵੀਡੀਓ ਅਤੇ ਫੋਟੋਆਂ ਬਣਾਈਆਂ ਗਈਆਂ ਹਨ। ਇੱਕ ਕ੍ਰਿਕਟ ਪ੍ਰਸ਼ੰਸਕ ਨੇ ਫੇਸਬੁੱਕ 'ਤੇ ਹਰਿਮੰਦਰ ਸਾਹਿਬ ਵਿਖੇ ਕ੍ਰਿਕਟਰਾਂ ਅਤੇ ਬਾਲੀਵੁੱਡ...

ਮਾਲਦੀਵ ਸਪੀਡ ਬੋਟ ਹਾਦਸੇ ‘ਚ ਰੇਮੰਡ MD ਗੌਤਮ ਸਿੰਘਾਨੀਆ ਹੋਏ ਜ਼ਖਮੀ, ਮਸ਼ਹੂਰ ਰੈਲੀ ਡ੍ਰਾਈਵਰ ਹਰੀ ਸਿੰਘ ਅਜੇ ਵੀ ਲਾਪਤਾ

ਮਾਲਦੀਵ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਰੇਮੰਡ ਗਰੁੱਪ ਦੇ MD ਗੌਤਮ ਸਿੰਘਾਨੀਆ ਇਕ ਸਪੀਡਬੋਟ ਹਾਦਸੇ ਦਾ ਸ਼ਿਕਾਰ ਹੋ ਗਏ। ਉਹ ਹਾਦਸੇ ਵਿਚ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਏਅਰ ਲਿਫ਼ਟ ਕਰਕੇ ਮੁੰਬਈ ਲਿਆਂਦਾ ਗਿਆ। ਹਾਦਸੇ...

ਮੇਰੇ ਉਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਤੇ ਝੂਠੇ- ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠਾ ਦੱਸਿਆ ਹੈ। ਅਸਤੀਫਾ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ਉਤੇ ਕੀਤੇ ਇਕ ਟਵੀਟ ਰਾਹੀਂ ਲਾਲਜੀਤ ਭੁੱਲਰ ਨੇ ਕਿਹਾ ਹੈ ਕਿ ਉਸ ਉਤੇ ਲੱਗੇ ਸਾਰੇ ਦੋਸ਼ ਝੂਠੇ...

ਯੂਕੇ ਦੇ MP ਪ੍ਰੀਤ ਕੌਰ ਗਿੱਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ; SGPC ਪ੍ਰਧਾਨ ਧਾਮੀ ਨੇ ਕੀਤਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 20 ਮਾਰਚ-:ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ...

ਪਿਛਲੇ ਚਾਰ ਸਾਲਾਂ ਦਾ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 20 ਮਾਰਚ:‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ...

214 ਕਰੋੜ ਰੁਪਏ ਦੀ ਲਾਗਤ ਵਾਲੀ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨਾਲ 33 ਪਿੰਡਾਂ ਅਤੇ 11,500 ਏਕੜ ਰਕਬੇ ਨੂੰ ਮਿਲੇਗਾ ਲਾਭ: ਬਰਿੰਦਰ ਕੁਮਾਰ ਗੋਇਲ

* *ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ 2026*:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ...

70 ਸਾਲਾਂ ਤੱਕ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨੂੰ ਸਿਰਫ਼ ਗਿਰਵੀ ਰੱਖਿਆ: ਪੰਨੂ

*ਚੰਡੀਗੜ੍ਹ, 19 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ...

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

*ਚੰਡੀਗੜ੍ਹ, 19 ਮਾਰਚ 2026*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ...