November 10, 2026, 3:10 pm
----------- Advertisement -----------
----------- Advertisement -----------
HomeNewsPolitics

Politics

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ "100 ਫੀਸਦੀ" ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਤੇ "ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਕਪਤਾਨ" ਪਰਗਟ ਸਿੰਘ ਦੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸ਼ਨਦੀਪ ਸਿੰਘ (22) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ ਭਾਰਤ ਛੱਡਣ ਲਈ ਕਿਹਾ ਹੈ। 10 ਅਕਤੂਬਰ ਨੂੰ, ਇਮਰਾਨ ਨੇ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ ਮਿਲਿਆ, ਜਿੱਥੇ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਸਮਰਥਨ ‘ਚ ਟੋਲ ਫ੍ਰੀ ਕਰ ਦਿੱਤਾ ਗਿਆ। ਇਸ ਦੌਰਾਨ ਟੋਲ ਪਲਾਜ਼ਾ ਯੂਨੀਅਨ ਦੇ ਆਗੂਆਂ ਤੇ ਕਿਸਾਨ ਜਥੇਬੰਦੀਆਂ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ ਫਿਲੌਰ ‘ਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਸ਼ਾਮਲ ਹੋਣਗੇ ਤੇ ਮੀਟਿੰਗ ਵਿਚ ‘ਯੁੱਧ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨਸਾ ਦੇ ਐਸ.ਐਸ.ਪੀ. ਵੈਭਵ ਚੌਧਰੀ ਨੇ ਮਾਨਸਾ ਸਿਟੀ ਥਾਣੇ ਦੀ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਬੇਅੰਤ ਕੌਰ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ ਧਰਨੇ ਵਾਲੀ ਥਾਂ ਪਹੁੰਚੇ DIG ਨੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਤਲਕਾਂਡ ਮਾਮਲੇ ‘ਚ 2 ਹੋਰ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,245 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ UPI ਰਾਹੀਂ ਪੈਸੇ ਨਾ ਲੈਣ ਦਾ ਐਲਾਨ ਕੀਤਾ। ਪੈਟਰੋਲ ਪੰਪਾਂ ਨਾਲ ਸੰਬੰਧਤ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ VVIP ਕਾਫ਼ਲੇ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਕਰੋੜਾਂ ਰੁਪਏ ਦੀ ਹੈਰੋਇਨ ਦੀ ਤਸਕਰੀ ਕਰਨ ਵਾਲਾ ਨਿਕਲਿਆ। BSF ਨੇ ਇੱਕ ਰੁਟੀਨ ਜਾਂਚ ਦੌਰਾਨ ਉਸਨੂੰ...