November 11, 2026, 10:52 pm
----------- Advertisement -----------
----------- Advertisement -----------
HomeNewsPolitics

Politics

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ ਢੇਰ ਕਰ ਦਿੱਤਾ। ਉਸ ਦਾ ਦੂਜਾ ਸਾਥੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ। ਢੇਰ ਹੋਏ ਸ਼ੂਟਰ ਦੀਪਕ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਦਾ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ ਕਾਕਾ 27 ਸਾਲਾ ਪੁੱਤਰ ਬਲਕਾਰ ਸਿੰਘ ਦਾ ਅਨਪਸਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਚੋਣ ਪੈਂਫਲੇਟ ਜਾਰੀ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਫ਼ਾਦਾਰੀਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਅਤੇ ਆਪਣੇ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਕ੍ਰਿਸ਼ਨੂ ਸ਼ਾਰਦਾ ਨੂੰ ਸੱਤ ਦਿਨਾਂ ਦੀ ਈਡੀ ਰਿਮਾਂਡ ‘ਤੇ ਭੇਜ ਦਿੱਤਾ। ਈਡੀ ਨੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ ਕੰਧ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ। ਇਹ ਉਸ ਖੇਤਰ ਵਿੱਚ ਪਹਿਲਾ ਵੱਡਾ ਨਿਰਮਾਣ ਕਾਰਜ ਹੈ ਜਿੱਥੇ ਪ੍ਰਸ਼ਾਸਨ ਦੀਆਂ ਯੋਜਨਾਵਾਂ ਦਾ ਭਾਰੀ ਵਿਰੋਧ ਹੋ ਰਿਹਾ ਸੀ।...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ ਆਏ ਉੱਘੇ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ ‘ਰਾਜਾ ਦੀ ਕਿੰਗ’ ਵੱਲੋਂ ਹੁਣ ਟ੍ਰਾਈਸਿਟੀ ਵਿੱਚ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਰਾਕੇਸ਼ ਤ੍ਰੇਹਨ ਆਉਂਦੀ 22 ਸਤੰਬਰ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ ਕੈਨੇਡਾ ਦੇ ਓਂਟਾਰੀਓ ਸੂਬੇ ਨਾਲ ਸਬੰਧਤ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਕੋਈ ਆਮ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਕਾਰ ਸੈਂਟਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟੀਮ ਮੌਕੇ ’ਤੇ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ ਮਹਿਲਾ SHO ਨਾਲ ਵੀ ਧੱਕਾ-ਮੁੱਕੀ ਕੀਤੀ ਗਈ। ਨਿਹੰਗਾਂ ਦੀ ਦੂਜੇ ਗਰੁੱਪ ਦੇ ਨਿਹੰਗ ਨਾਲ ਤਕਰਾਰ ਹੋਈ ਸੀ, ਆਪਸੀ ਤਕਰਾਰ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ।ਪੁਲਿਸ ਦੀ...