November 11, 2026, 11:21 pm
----------- Advertisement -----------
----------- Advertisement -----------
HomeNewsPolitics

Politics

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਲੋਕਾਂ ਤੇ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਚੋਣ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲੇ ’ਤੇ ਤਾਲਮੇਲ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ ਪੱਥ ‘ਤੇ ‘ਆਸ਼ੀਰਵਾਦ ਕਾ ਦੀਆ’ ਮੁਹਿੰਮ ਤਹਿਤ ਅੱਜ ਸ਼ਾਮ ਨੂੰ ਸਵਾ ਲੱਖ ਦੀਵੇ ਜਗਾਏ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ।ਮੁੱਖ ਮੰਤਰੀ...

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

ਚੰਡੀਗੜ੍ਹ 16 ਸਤੰਬਰ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ...

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਪਲਟਵਾਰ ਕੀਤਾ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਿਆਸੀ ਮਾਰਚ ਕੱਢਣ ਤੋਂ ਪਹਿਲਾਂ ਭਾਜਪਾ ਨੂੰ ਤਿੰਨ ਬੁਨਿਆਦੀ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਿਲ ਰਹੀ ਹੈ। ਦੱਸਿਆ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਵਾਲਾਤੀ ਦੀ ਮੌਤ ਤੋਂ ਬਾਅਦ ਜੇਲ੍ਹ ਅੰਦਰ ਰੋਸ ਅਤੇ ਹੰਗਾਮੇ ਦੀ ਸਥਿਤੀ ਬਣ ਗਈ। ਮ੍ਰਿਤਕ ਦੀ ਪਛਾਣ ਪ੍ਰੀਤਪਾਲ ਸਿੰਘ ਵਜੋਂ ਹੋਈ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਵਿਦਿਆਰਥੀਆਂ ਨੂੰ ਹੁਣ ਆਪਣੇ ਰਹਿਣ-ਸਹਿਣ ਦੇ ਖਰਚਿਆਂ ਅਤੇ ਹੋਰ ਖਰਚਿਆਂ ਨੂੰ ਪੂਰਾ ਕਰਨ ਲਈ 17 ਲੱਖ ਰੁਪਏ ਦਾ ਬੈਂਕ ਬੈਲੇਂਸ ਰੱਖਣਾ ਪਵੇਗਾ। ਇਮੀਗ੍ਰੇਸ਼ਨ ਅਤੇ ਰਫਿਊਜੀ...