Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 12:30 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
----------- Advertisement -----------
----------- Advertisement -----------
Home
News
Politics
Politics
ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ
RanjeetKaur
-
September 12, 2026
ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ ਇੱਕ ਵੱਡੀ ਅਤੇ ਇਤਿਹਾਸਕ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਯੂਰਪੀ ਮੁਲਕ ‘ਰਿਪਬਲਿਕ ਆਫ਼ ਮੋਲਦੋਵਾ’ ਤੋਂ ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼...
ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ
RanjeetKaur
-
September 12, 2026
ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਉਸ ਸਮੇਂ ਦਾ ਦੱਸਿਆ ਜਾ ਰਿਹਾ ਹੈ ਜਦੋਂ PGI ਹਸਪਤਾਲ ਵਿਚ ਉਹ ਆਪਣੀ ਜ਼ਿੰਦਗੀ ਲਈ ਲੜ ਰਹੀ ਸੀ। ਮਨਜੀਤ ਕੌਰ ਨੇ ਵੀਡੀਓ ਵਿੱਚ...
ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ
RanjeetKaur
-
September 12, 2026
ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ ਪਤੀ ਨਾਸਿਰ ਹੁਸੈਨ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਨਾਸਿਰ ਦੀ ਪਹਿਲੀ ਪਤਨੀ ਸਾਇਮਾ ਹੁਸੈਨ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤਾ ਗਿਆ ਹੈ। ਅਦਾਲਤ...
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ:...
RanjeetKaur
-
September 11, 2026
ਚੰਡੀਗੜ੍ਹ 11 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ...
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ
RanjeetKaur
-
September 11, 2026
ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਲਗਭਗ 33 ਲੱਖ ਕਾਰਡ ਜਲਦ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਹੋਣ ਦੀ ਉਮੀਦ ਹੈ। ਸੂਬਾ ਸਰਕਾਰ ਸਾਰੇ ਯੋਗ ਲਾਭਪਾਤਰੀਆਂ ਨੂੰ...
ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ
RanjeetKaur
-
September 11, 2026
ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਓਟਾਵਾ ਵਿਚ ਦੋ ਕਾਰਾਂ ਦੀ ਆਪਸ ‘ਚ ਭਿਆਨਕ ਟੱਕਰ ਹੋਈ ਤੇ ਟੱਕਰ ਮਗਰੋਂ ਕਾਰਾਂ ਨੂੰ ਅੱਗ...
ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ
RanjeetKaur
-
September 11, 2026
ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ 2026 ਸੀਨੀਅਰ ਵਰਲਡ ਚੈਂਪੀਅਨਸ਼ਿਪ ਦੇ ਸਿਲੈਕਸ਼ਨ ਟ੍ਰਾਇਲ ਵਿਚ ਉਤਰਨ ਲਈ ਉਨ੍ਹਾਂ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ...
ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ
RanjeetKaur
-
September 11, 2026
ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਸੂਬੇ ਵਿੱਚ ਬਿਜਲੀ ਦਾ ਉਤਪਾਦਨ ਸਿੱਧੇ ਤੌਰ ‘ਤੇ ਥਰਮਲ ਪਲਾਂਟਾਂ ਦੀ ਕਾਰਜਪ੍ਰਣਾਲੀ ‘ਤੇ ਨਿਰਭਰ ਕਰਦਾ ਹੈ, ਪਰ ਇਸ ਵੇਲੇ ਕੋਲੇ ਦੀ ਕਮੀ...
SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ
RanjeetKaur
-
September 11, 2026
ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ। ਇਸ ਸਿਲਸਿਲੇ ਵਿੱਚ ਉਨ੍ਹਾਂ ਨੂੰ...
Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ
RanjeetKaur
-
September 11, 2026
ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਵੱਡਾ ਝਟਕਾ ਲੱਗਿਆ ਹੈ। ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਫੈਸਲਾਬਾਦ ਹਵਾਈ ਅੱਡੇ 'ਤੇ ਇੱਕ ਸਮੂਹ ਨੂੰ ਭਾਰਤ ਜਾਣ ਤੋਂ ਰੋਕਿਆ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਯਾਤਰਾ...
1
...
54
55
56
...
1,056
Page 55 of 1,056
ਤਾਜ਼ਾ ਖਬਰਾਂ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ