May 11, 2026, 9:38 pm
----------- Advertisement -----------
----------- Advertisement -----------
HomeNewsPolitics

Politics

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ।...

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਮਈ 2026:ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ...

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

*ਦਸੂਹਾ (ਹੁਸ਼ਿਆਰਪੁਰ), 3ਮਈ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ 'ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨ ਦਾ ਫੈਸਲਾ ਲਿਆ ਗਿਆ। ਜਥੇਦਾਰ ਗਿਆਨੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ ਫਸੇ ਦੋ ਬੱਚਿਆਂ ਨੂੰ ਐਤਵਾਰ ਤੜਕੇ ਭਾਰਤੀ ਹਵਾਈ ਸੈਨਾ (ਆਈਏਐਫ) ਦੇ ਹੈਲੀਕਾਪਟਰ ਦੁਆਰਾ ਸਫਲਤਾਪੂਰਵਕ ਬਚਾਇਆ ਗਿਆ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਵਿੱਚ ਹੈ। ਆਪਣੇ ਵਿਚਾਰ ਸਾਂਝੇ ਕਰਦਿਆਂ ਦਿਲਜੀਤ ਨੇ ਕਿਹਾ ਕਿ ਜ਼ਿੰਦਗੀ ਵਿੱਚ ਕਈ ਅਜਿਹੇ ਮੋੜ ਆਉਂਦੇ ਹਨ ਜਦੋਂ ਇਨਸਾਨ ਅੰਦਰੋਂ ਟੁੱਟ ਜਾਂਦਾ ਹੈ, ਪਰ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ ਦੇ ਨਾਮੀ ਨਿੱਜੀ ਸਕੂਲ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਜਾਣਕਾਰੀ ਮੁਤਾਬਕ 15 ਵਰ੍ਹਿਆਂ ਦਾ ਮੁੰਡਾ ਨਵਜੋਤ ਸਿੰਘ ਨੇੜਲੇ ਸ਼ਹਿਰ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ ਹੋਈ ਸ਼ੁਰੂਆਤ ਦੇਸ਼ ਵਿੱਚ ਹਾਈਵੇਅ ਯਾਤਰਾ ਨੂੰ ਆਸਾਨ ਅਤੇ ਤੇਜ਼ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਲੰਬੇ ਸਮੇਂ ਤੋਂ ਭਗੌੜੇ ਦੋਸ਼ੀ ਕਮਲੇਸ਼ ਪਾਰੇਖ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਭਾਰਤ ਹਵਾਲੇ ਕਰ ਦਿੱਤਾ ਗਿਆ ਹੈ। ਪਾਰੇਖ ਨੂੰ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਹੈ, ਜਦਕਿ ਦੂਜਾ ਇੱਕ ਔਰਤ ਦੇ ਸ਼ੋਸ਼ਣ...