November 12, 2026, 1:44 am
----------- Advertisement -----------
----------- Advertisement -----------
HomeNewsPolitics

Politics

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ ਕੱਟ ਵਧੇ ਹਨ। ਪਾਵਰ ਕੱਟ ਦੇ ਵਿਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਸੂਬੇ ਦੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਇਸ ਨੂੰ ਲੈ ਕੇ ਵੀਡੀਓ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਨਿਰਧਾਰਤ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨ ਦੀ ਇੱਕ ਹੋਰ ਘਟਨਾ ਦੀ ਪੁਰਜ਼ੋਰ ਨਿਖੇਧੀ ਕੀਤੀ।...

ਭਾਜਪਾ 3 ਕਰੋੜ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ, ਇਸਦੀ ਪੰਜਾਬ ਵਿਰੋਧੀ ਮਾਨਸਿਕਤਾ ਨੇ ਪੰਜਾਬ ਨੂੰ ਚੀਫ ਜਸਟਿਸ ਦੀ ਨਿਯੁਕਤੀ ਵਿੱਚ ਆਪਣੀ ਸਹੀ ਭੂਮਿਕਾ ਤੋਂ...

ਚੰਡੀਗੜ੍ਹ / ਜਲੰਧਰ 6 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਚੌਥੇ ਸੀਜ਼ਨ ਦਾ ਆਗਾਜ਼ ਹੋਇਆ। ਇਸ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਸੁਧਾਰਾਂ ਨੂੰ ਇਸ ਚਰਚਾ ਦੇ ਕੇਂਦਰ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਸੇਖੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਵਿੱਚ ਆਯੋਜਿਤ ਇੱਕ ਵੱਡੇ ਜਨਤਕ ਇਕੱਠ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਡੀ ਐੱਸ ਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਅਤੇ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਿਸ ਨੌਜਵਾਨ ਨੂੰ ਮ੍ਰਿਤਕ ਸਮਝ ਕੇ ਪਰਿਵਾਰ ਨੇ ਕਰੀਬ 20 ਦਿਨ ਪਹਿਲਾਂ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਸੀ ਅਤੇ ਉਸ ਦੀ ਆਤਮਿਕ...