November 12, 2026, 2:09 am
----------- Advertisement -----------
----------- Advertisement -----------
HomeNewsPolitics

Politics

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ ਕਈ ਦਿਨ ਪੁਰਾਣੀ ਸੜੀ ਲਾਸ਼ ਉਸ ਦੇ ਘਰ ਅੰਦਰ ਬੈੱਡ ’ਤੇ ਪਈ ਮਿਲੀ। ਉਹ ਚਾਰ-ਪੰਜ ਦਿਨਾਂ ਤੋਂ ਲਾਪਤਾ ਸੀ। ਘਰ ਦੇ ਕਮਰੇ ਸਮੇਤ ਹੋਰ ਥਾਵਾਂ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ ਇੱਕ ਚੈਰਿਟੀ ਸੰਸਥਾ ਦੇ ਬਾਨੀ ਖ਼ਿਲਾਫ਼ ਲੰਮੀ ਗੁਪਤ ਜਾਂਚ ਤੋਂ ਬਾਅਦ ਧੋਖਾਧੜੀ, ਚੋਰੀ ਅਤੇ ਭਰੋਸੇ ਦੀ ਉਲੰਘਣਾ ਦੇ ਕਈ ਦੋਸ਼ ਲਾਏ ਗਏ ਹਨ। ਮੁਲਾਜ਼ਮ ਕੁਲਵਿੰਦਰ ਸਿੰਘ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ ਸੜਕ ਹਾਦਸੇ ਵਿੱਚ ਦੁਖਦਾਈ ਮੌਤ ਹੋ ਗਈ। ਇਸ ਖ਼ਬਰ ਨੇ ਪਿੰਡ ਦਿਆਲਪੁਰਾ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਜਗਤਾਰ ਸਿੰਘ ਦੇਸ਼ ਸੇਵਾ ਵਿੱਚ ਤਾਇਨਾਤ ਸਨ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਭੇਜੇ ਗਏ ਨੋਟਿਸ ਵਿੱਚ ਦੋਵਾਂ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ ਇੱਕ ਕਦਮ ਤਹਿਤ, ਸਾਬਕਾ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਖੇਤਰ ਦੇ ਦੌਰੇ ਦੌਰਾਨ ਆਮ ਆਦਮੀ ਪਾਰਟੀ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਪਹਿਲਾਂ ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਅਤੇ ਹੁਣ ਦਿੱਲੀ ਦੀ ਰਜਿੰਦਰ ਨਗਰ ਹਲਕੇ ਦੀ ਵੋਟਰ ਸੂਚੀ ’ਚੋਂ ਵੀ ਗ਼ਾਇਬ ਹੋ ਗਏ ਹਨ।...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ ਤੇ ਵੈਨਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਜਦਕਿ ਪੰਜਾਬ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਐਸੋਸੀਏਸ਼ਨ ਵੱਲੋਂ ਬਠਿੰਡਾ ਵਿਖੇ ਅੱਜ ਮਹਾਂਪੰਚਾਇਤ ਦਾ ਵੀ ਕੀਤੀ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਸਭਦੇ ਵਿਚਾਲੇ ਖਬਰ ਹੈ ਕਿ ਕਾਂਗਰਸੀ ਆਗੂ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਰਮਿੰਦਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਤਹਿ-ਦਿਲੋਂ ਧੰਨਵਾਦ ਕੀਤਾ।  ਪਰਮਿੰਦਰ ਸਿੰਘ...