November 12, 2026, 2:19 am
----------- Advertisement -----------
----------- Advertisement -----------
HomeNewsPolitics

Politics

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ ਕੀਤਾ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਤੇ ਮਾਮਲੇ ਦੀ ਜਾਂਚ ਮਗਰੋਂ ਚੋਰ ਨੂੰ ਫੜ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲੀਸ ਵੱਲੋਂ 31 ਅਗਸਤ ਤੋਂ  ਬਾਅਦ ਵਿਸ਼ੇਸ਼ ਪ੍ਰਬੰਧ ਕਰਦੇ ਹੋਏ ਆਮ ਜਨਤਾ ਲਈ ਇੱਕ ਮਹੱਤਵਪੂਰਨ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ. ਇਸ ਤਹਿਤ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਪਟਿਆਲਾ ਦੇ ਹਸਪਤਾਲ ’ਚ ਆਪਣੀਆਂ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ ਸਿੱਖਿਆ, ਕਾਰੋਬਾਰ, ਨਿਵੇਸ਼ ਅਤੇ ਪੈਸੇ ਭੇਜਣ ਰਾਹੀਂ ਹੋਰ ਮਜ਼ਬੂਤ ​​ਹੁੰਦਾ ਹੈ। ਭਾਰਤ ਅਤੇ ਕੈਨੇਡਾ UPI ਰਾਹੀਂ ਸਰਹੱਦ ਪਾਰ ਪੈਸੇ ਭੇਜਣ ਬਾਰੇ ਚਰਚਾ ਕਰ ਰਹੇ ਹਨ।...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹੇ ਵਿੱਚ ਹੁੱਕਾ ਬਾਰਾਂ ਦੇ ਸੰਚਾਲਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ ਕਰ ਸਕਦੇ ਹਨ ਰਜਿਸਟ੍ਰੇਸ਼ਨ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਵੋਟਰ ਸੂਚੀ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।...