November 10, 2026, 5:55 am
----------- Advertisement -----------
----------- Advertisement -----------
HomeNewsPolitics

Politics

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਮਲਦੀਪ ਕੌਰ ਵਜੋਂ ਹੋਈ ਹੈ, ਜੋ ਕਰੀਬ ਚਾਰ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ ਸਵੇਰੇ ਜਲੰਧਰ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕਥਿਤ ਤੌਰ 'ਤੇ ਉਹ ਇੱਕ ਜਨਮਦਿਨ ਦੀ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ ਜਦੋਂ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ ਕੇਸ ‘ਚ ਫਸਾਉਣ ਦੇ ਇਲਜ਼ਾਮਾਂ ਤੋਂ ਬਾਅਦ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਸਖ਼ਤ ਕਾਰਵਾਈ ਕੀਤੀ ਹੈ। ਘਰ ‘ਚ ਲੱਗੇ ਹਿਡਨ ਕੈਮਰੇ ਦੀ ਸੀਸੀਟੀਵੀ ਫੁਟੇਜ ਸਾਹਮਣੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (AAP) ਤੋਂ ਅਸਤੀਫ਼ਾ ਦੇ ਕੇ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਦਿੱਲੀ ਵਿਖੇ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵਿਧਾਨ ਸਭਾ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ। ਆਮ ਆਦਮੀ ਪਾਰਟੀ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੂੰ ਪਾਰਟੀ...

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅਬੋਹਰ, 1 ਨਵੰਬਰ:ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 37.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ...

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੇ ਮਹੀਨੇ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਚਾਰਾਂ ਮਹਾਨਗਰਾਂ ‘ਚ ਪ੍ਰਤੀ ਗੈਸ ਸਿਲੰਡਰ 10 ਰੁਪਏ ਤੋਂ ਲੈ ਕੇ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਸਨਮਾਨ ਰਾਸ਼ੀ ਦੀ ਅਗਲੀ ਕਿਸ਼ਤ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ ਦੀਆਂ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਿਤਾ ਅਮਰਜੀਤ ਸਿੰਘ (42) ਦੀ ਲਾਸ਼ ਦੇਰ ਸ਼ਾਮ ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਸੁੰਨਸਾਨ ਥਾਂ ਤੋਂ ਭੇਦ-ਭਰੀ ਹਾਲਤ ‘ਚ ਬਰਾਮਦ ਹੋਈ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ, ਪ੍ਰੈਪ ਰਾਈਟ ਇੰਸਟੀਚਿਊਟ, ਪੰਚਕੂਲਾ ਵੱਲੋਂ ਅੱਜ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਸੈਕਟਰ 26, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਉੱਦਮਤਾ ਸਮਾਗਮ 'ਕਿਡਪ੍ਰਿਨਿਓਰ' ਕਰਵਾਇਆ ਗਿਆ। ਇਸ ਵਿਲੱਖਣ ਪਹਿਲਕਦਮੀ ਵਿੱਚ...