Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 3:37 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
----------- Advertisement -----------
----------- Advertisement -----------
Home
News
Politics
Politics
*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ
RanjeetKaur
-
August 24, 2026
ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ ਤੱਕ ਫਾਲੋ-ਅੱਪ ਦੀ ਵੀ ਲੋੜ ਪੈ ਸਕਦੀ ਹੈ। ਯੋਗ ਲਾਭਪਾਤਰੀਆਂ...
ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ
RanjeetKaur
-
August 24, 2026
ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ, "ਸਾਰਿਆਂ ਨੂੰ ਆਪਣੇ ਭਰਾ ਦੇ ਕਤਲ ਨਾਲ ਨਾ ਜੋੜੋ। ਤੁਹਾਡੇ ਭਰਾ ਦੀ ਮੌਤ 2021 ਵਿੱਚ ਹੋਈ ਸੀ, ਅਤੇ 2022 ਵਿੱਚ, ਸਾਨੂੰ ਗੈਂਗਸਟਰ ਸੁੱਖਾ ਦੁਨੀਕੇ ਮਿਲਿਆ।...
‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ
RanjeetKaur
-
August 24, 2026
ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹੁੱਡਾ ਦੇ ਬਿਆਨ ‘ਤੇ ਤਿੱਖਾ ਨਿਸ਼ਾਨਾ...
ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’
RanjeetKaur
-
August 24, 2026
ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਹੁਣ ‘ਲੋਕ ਮਿਲਣੀ’ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਵਾਰ ਆਮ ਆਦਮੀ ਪਾਰਟੀ ਦੀ ਨਜ਼ਰ...
ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ
RanjeetKaur
-
August 24, 2026
ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਨਾਗਲ ਨਾਲ ਸਬੰਧਤ 44 ਸਾਲਾ ਰਣਵੀਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਪਿਛਲੇ 26 ਸਾਲਾਂ ਤੋਂ ਇਟਲੀ ਦੇ ਕੈਸਟੀਗਲੀਓਨ ਵਿੱਚ ਰਹਿ ਰਿਹਾ...
ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ
RanjeetKaur
-
August 24, 2026
ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ ਪ੍ਰੀਖਿਆ ਦੌਰਾਨ ਖਿੱਚੀ ਗਈ ਕਥਿਤ ਤਸਵੀਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪ੍ਰੀਖਿਆ ਹਾਲ ਅੰਦਰੋਂ ਸਾਹਮਣੇ ਆਈ ਤਸਵੀਰ ਨੇ ਯੂਨੀਵਰਸਿਟੀ ਦੀ ਪ੍ਰੀਖਿਆ ਪ੍ਰਣਾਲੀ...
ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ
RanjeetKaur
-
August 24, 2026
ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ ਸਿੰਘ ਅਤੇ ਸੁਮਨ ਲਤਾ ਵਾਸੀ ਪਿੰਡ ਕਟੌਹੜ ਦੀ ਕੈਨੇਡਾ ਪੁਲਿਸ ਵਿਚ ਚੋਣ ਹੋਈ ਹੈ। ਦੀਪਕ ਕੁਮਾਰ ਨੇ ਸਕੂਲ ਵਿਚ 2012-13 ਦੌਰਾਨ ਅਪਣੀ ਦਸਵੀਂ ਕਲਾਸ ਦੀ ਪੜ੍ਹਾਈ...
ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!
RanjeetKaur
-
August 24, 2026
ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ, ਜਿਸ ਨਾਲ ਮੱਧਮ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਖੰਡ ਦੀਆਂ ਕੀਮਤਾਂ ਵਿੱਚ ਵਾਧੇ...
ਡਾ. ਗੁਰਪ੍ਰੀਤ ਕੌਰ ਮਾਨ ਆਪਣੇ ‘ਤੇ ਲੱਗੇ ਦੋਸ਼ਾਂ ‘ਤੇ ਤੋੜੀ ਚੁੱਪੀ, ‘ਇਲਜ਼ਾਮ ਸਾਬਤ ਕਰੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ’
RanjeetKaur
-
August 24, 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ‘ਤੇ ਜਬਰ ਜਨਾਹ ਦਾ ਕੇਸ ਦਬਾਉਣ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਲੱਗੇ। ਇਸ ਮਾਮਲੇ ਵਿਚ ਉਹ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਤੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।...
ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ
RanjeetKaur
-
August 24, 2026
ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ ਦੌਰਾਨ ਕਰੀਬ 22 ਫੁੱਟ ਉੱਚੀ ‘ਭੁਲੇਸ਼ਵਰਚਾ ਰਾਜਾ’ ਦੀ ਪ੍ਰਤਿਮਾ ਅਚਾਨਕ ਡਿੱਗ ਪਈ। ਇਸ ਦੀ ਲਪੇਟ ਵਿਚ ਆਉਣ ਕਾਰਨ ਦੋ ਗਣੇਸ਼ ਭਗਤਾਂ ਦੀ ਮੌਤ ਹੋ ਗਈ,...
1
...
72
73
74
...
1,056
Page 73 of 1,056
ਤਾਜ਼ਾ ਖਬਰਾਂ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ