November 12, 2026, 4:39 am
----------- Advertisement -----------
----------- Advertisement -----------
HomeNewsPolitics

Politics

ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਲਈ 351 ਲਾਭਪਾਤਰੀਆਂ ਨੂੰ 89.35 ਲੱਖ ਰੁਪਏ ਦੇ 357 ਇਲਾਜ ਮਿਲੇ

ਚੰਡੀਗੜ੍ਹ; 19 ਅਗਸਤ 2026:ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਜਨਿਤ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ,...

ਖੰਡ ਦੀਆਂ ਥੋਕ ਕੀਮਤਾਂ ‘ਚ ਰਿਕਾਰਡ ਵਾਧਾ; 65 ਰੁਪਏ ਪ੍ਰਤੀ ਕਿੱਲੋ ਪਹੁੰਚਿਆ ਭਾਅ

ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ, ਖੰਡ ਪਹਿਲਾਂ ਹੀ ਰਿਕਾਰਡ ਉੱਚਾਈ ਨੂੰ ਛੂਹ ਰਹੀ ਹੈ। ਅਜੇ ਪੰਜ ਦਿਨ ਪਹਿਲਾਂ ਹੀ ਇਸ ਨੇ 50 ਦਾ ਅੰਕੜਾ ਛੋਹਿਆ ਸੀ। ਪਰ ਹੁਣ, ਹੋਰ ਵੀ ਤੇਜ਼ੀ ਨਾਲ ਵਧਦੇ ਹੋਏ ਥੋਕ ਕੀਮਤਾਂ...

ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੇ ਪ੍ਰਦਰਸ਼ਨ ਮੁਅੱਤਲ ਕੀਤਾ; 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਤੈਅ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ।  ਇਹ ਫੈਸਲਾ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ...

ਅੰਮ੍ਰਿਤਪਾਲ ਮਹਿਰੋਂ ਨੂੰ ਚੈੱਕਅਪ ਲਈ ਹਸਪਤਾਲ ਲਿਆਂਦਾ; ਦੋਵਾਂ ਗੁਰਦਿਆਂ ’ਚ ਪੱਥਰੀ ਦੀ ਸ਼ਿਕਾਇਤ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਦੇ ਚਰਚਿਤ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅੱਜ ਸਖ਼ਤ ਸੁਰੱਖਿਆ ਘੇਰੇ ਹੇਠ ਬਠਿੰਡਾ ਕੇਂਦਰੀ ਜੇਲ੍ਹ ਤੋਂ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿਖੇ ਜ਼ਰੂਰੀ ਮੈਡੀਕਲ ਚੈੱਕਅਪ...

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ ਦੇ ਤਿਉਹਾਰ ਮੌਕੇ ਕਰਨਗੇ। ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਤਿਉਹਾਰ ’ਤੇ ਸੂਬਾਈ ਸਮਾਗਮ ਕੀਤਾ ਜਾਵੇਗਾ ਜਿਸ ’ਚ ਤਿੰਨ ਮਹੀਨੇ ਦਾ ਸਤਿਕਾਰ ਭੱਤਾ ਉਨ੍ਹਾਂ ਔਰਤਾਂ ਨੂੰ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਫਿਲਹਾਲ ਮੁਅੱਤਲ ਰਹਿਣਗੀਆਂ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ 7 ਮਈ, 2025 ਤੋਂ ਬੰਦ ਕੀਤੇ ਗਏ ਲਾਂਘੇ ਨੂੰ ਦੁਬਾਰਾ ਖੋਲ੍ਹਣ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਉਹ ਇੱਕ ਟਾਊਨਹਾਊਸ ਕੰਪਲੈਕਸ ਵਿੱਚ ਆਪਣੀ ਦੋਸਤ ਨੂੰ ਮਿਲਣ ਗਈ ਸੀ। ਅਗਲੀ ਸਵੇਰ, ਉਸੇ ਸਥਾਨ ‘ਤੇ ਗੋਲੀਬਾਰੀ ਦੀ ਰਿਪੋਰਟ ਮਿਲੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ ਨੇ ਲਗਭਗ 200 ਪ੍ਰਸ਼ਾਸਕੀ ਵਿੰਗ ਦੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸੂਬਾ ਸਰਕਾਰ ਵੱਲੋਂ ਫੰਡ ਪ੍ਰਾਪਤ ਸੰਸਥਾ ਦੇ ਬੋਰਡ ਆਫ਼ ਮੈਨੇਜਮੈਂਟ (BoM)...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ ਵੱਲੋਂ ਅਹਿਮ ਫ਼ੈਸਲਾ ਸੁਣਾਉਂਦਿਆਂ ਨਾਮਜ਼ਦ ਤਿੰਨ ਪੁਲਿਸ ਅਧਿਕਾਰੀਆਂ ਨੂੰ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਵਧੀਕ ਸੈਸ਼ਨ ਜੱਜ ਗੁਰਮੀਤ ਟਿਵਾਣਾ ਦੀ ਅਦਾਲਤ ਨੇ ਮੰਗਲਵਾਰ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ ਲਾੜੀ ਵੱਲੋਂ ਲਾੜੇ ਦਾ ਚਿਹਰਾ ਦੇਖ ਕੇ ਵਿਆਹ ਸਾਫ਼ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਰਾਜਸਥਾਨ ਤੋਂ ਆਈ ਬਰਾਤ ਨੂੰ ਬਿਨਾਂ ਲਾੜੀ ਦੇ ਖਾਲੀ...