November 18, 2026, 10:03 pm
----------- Advertisement -----------
----------- Advertisement -----------
HomeNewsPolitics

Politics

ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ 165 ਪ੍ਰਾਇਮਰੀ ਸਕੂਲ ਪੱਕੇ ਤੌਰ ‘ਤੇ ਹੋਏ ਬੰਦ

ਸਿੱਖਿਆ ਸਕੱਤਰ ਦੇ ਕਾਰਜਕਾਲ ਦੌਰਾਨ 165 ਪ੍ਰਾਇਮਰੀ ਸਕੂਲਾਂ ਨੂੰ ਲੱਗੇ ਸਨ ਜ਼ਿੰਦਰੇ1 ਅਪ੍ਰੈਲ 2017 ਤੋਂ ਹੁਣ ਤੱਕ ਸਿਰਫ਼ 81 ਪ੍ਰਾਇਮਰੀ ਸਕੂਲ ਹੀ ਖੁੱਲ੍ਹੇ ਹਨ ਚੰਡੀਗੜ੍ਹ, 26 ਮਾਰਚ, 2022: ਪਿਛਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ 165 ਪ੍ਰਾਇਮਰੀ ਸਕੂਲਾਂ ਨੂੰ ਤਾਲੇ ਲੱਗ...

34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਬਾਰੇ ਸੁਰੱਖਿਅਤ ਰੱਖਿਆ ਫੈਸਲਾ

ਨਵੀਂ ਦਿੱਲੀ, 26 ਮਾਰਚ 2022 - ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਹਾਰਨ ਵਾਲੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਿੱਧੂ ਖਿਲਾਫ ਰੋਡ ਰੇਜ ਮਾਮਲੇ 'ਚ ਸ਼ੁਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ...

ਪੰਜਾਬ ਕਾਂਗਰਸ ‘ਚ ਅੱਜ ਬਦਲਾਅ ਦੀਆਂ ਸੰਭਾਵਨਾਵਾਂ: ਸੂਬਾ ਇੰਚਾਰਜ ਹਰੀਸ਼ ਚੌਧਰੀ ਦੀ ਛੁੱਟੀ ਤੈਅ

ਚੰਡੀਗੜ੍ਹ: ਪੰਜਾਬ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦਿੱਲੀ 'ਚ ਇਸ 'ਤੇ ਮੰਥਨ ਕਰੇਗੀ। ਇਸ ਦੇ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦੇ...

‘ਆਪ’ ਦੀ ਮੁਫਤ ਬਿਜਲੀ ਸਕੀਮ ਨੂੰ ਝਟਕਾ: ਕੇਂਦਰ ਨੇ ਕਿਹਾ 3 ਮਹੀਨਿਆਂ ‘ਚ 85 ਹਜ਼ਾਰ ਪ੍ਰੀਪੇਡ ਮੀਟਰ ਲਗਾਓ, ਨਹੀਂ ਤਾਂ ਨਹੀਂ ਮਿਲਣਗੇ ਫੰਡ

ਚੰਡੀਗੜ੍ਹ, 26 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਨੇ ਕਰਾਰਾ ਝਟਕਾ ਦਿੱਤਾ ਹੈ। ਕੇਂਦਰ ਨੇ ਆਮ ਆਦਮੀ ਪਾਰਟੀ ਨੂੰ 85,000 ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਲਈ ਕਿਹਾ ਹੈ। ਇਸ ਦੇ...

CM ਮਾਨ ਦਾ ਪਹਿਲਾ ਜਨਤਕ ਸਮਾਗਮ ਅੱਜ :ਮਾਨਸਾ ਦੇ ਕਿਸਾਨਾਂ ਨੂੰ ਵੰਡਣਗੇ 1 ਅਰਬ ਦਾ ਮੁਆਵਜ਼ਾ

ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦਾ ਪਹਿਲਾ ਜਨਤਕ ਪ੍ਰੋਗਰਾਮ ਮਾਨਸਾ 'ਚ ਹੋਵੇਗਾ। ਉਹ ਇੱਥੇ ਸਿਰਸਾ ਰੋਡ ’ਤੇ ਸਥਿਤ ਨਵੀਂ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ 1 ਅਰਬ ਤੋਂ ਵੱਧ ਦਾ ਮੁਆਵਜ਼ਾ ਵੰਡਣਗੇ। ਪਿਛਲੇ ਸਾਲ ਕਿਸਾਨਾਂ ਦੀ...

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ

- ਅਲਾਟ ਕੀਤੀਆਂ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼, ਗੈਰ ਕਾਨੂੰਨੀ ਮਾਈਨਿੰਗ ਲਈ ਐਸ.ਐਸ.ਪੀ. ਸਿੱਧੇ ਤੌਰ `ਤੇ ਹੋਣਗੇ ਜ਼ਿੰਮੇਵਾਰ ਚੰਡੀਗੜ੍ਹ : - ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ...

ਭਗਵੰਤ ਮਾਨ ਵੱਲੋਂ ‘ਇਕ ਵਿਧਾਇਕ ਇਕ ਪੈਨਸ਼ਨ’ ਦੇ ਫ਼ੈਸਲੇ ਦਾ ਪਰਗਟ ਸਿੰਘ ਨੇ ਕੀਤਾ ਸਵਾਗਤ

ਚੰਡੀਗੜ੍ਹ : - ਮੁੱਖ ਮੰਤਰੀ ਭਗਵੰਤ ਮਾਨ ਦੇ ‘ਇਕ ਵਿਧਾਇਕ ਇਕ ਪੈਨਸ਼ਨ’ ਦੇ ਫ਼ੈਸਲੇ ਦਾ ਕਾਂਗਰਸੀ ਆਗੂ ਪਰਗਟ ਸਿੰਘ ਵਲੋਂ ਸਵਾਗਤ ਕੀਤਾ ਗਿਆ ਹੈ। ਇਸ ਸਬੰਧੀ ਪ੍ਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਵਿੱਤੀ 'ਤੇ ਬੋਝ...

ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪੇ

ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਨੇ ਕੀਤਾ ਪ੍ਰਾਪਤ ਚੰਡੀਗੜ੍ਹ : - ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ...

ਹਰਭਜਨ ਸਿੰਘ ਵੱਲੋਂ ਆਪ ਆ ਕੇ ਸਰਟੀਫਿਕੇਟ ਨਾ ਪ੍ਰਾਪਤ ਕਰਨ ‘ਤੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਦਿੱਤਾ ਵੱਡਾ ਬਿਆਨ

ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਆਪਣੇ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਚਾਹਲ ਨੇ ਪ੍ਰਾਪਤ ਕੀਤਾ। ਪੰਜਾਬ ਲੋਕ ਕਾਂਗਰਸ...

ਵਿਧਾਇਕ ਕੁਲਵੰਤ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕਵਾਇਦ ਸ਼ੁਰੂ

ਪਿੰਡ - ਭਾਗੋਮਾਜਰਾ ਵਿਖੇ ਕੀਤਾ ਟਿਊਬਵੈੱਲ ਦਾ ਕੀਤਾ ਉਦਘਾਟਨ ਮੋਹਾਲੀ : - ਆਪ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਚੋਣ ਮੁਹਿੰਮ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੁਗਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।...