November 18, 2026, 9:39 pm
----------- Advertisement -----------
----------- Advertisement -----------
HomeNewsPolitics

Politics

ਆਮ ਲੋਕਾਂ ਦੇ ਕੰਮ ਤਰਜੀਹੀ ਅਤੇ ਸਮਾਂਬੱਧ ਤਰੀਕੇ ਨਾਲ ਹੋਣ, ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ: ਮੀਤ ਹੇਅਰ

ਕਿਹਾ, ਭਿ੍ਸ਼ਟਾਚਾਰ ਕਿਸੇ ਵੀ ਹਾਲਤ ’ਚ ਨਹੀਂ ਕੀਤਾ ਜਾਵੇਗਾ ਬਰਦਾਸ਼ਤਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾਨਸ਼ਿਆਂ ਦੇ ਖਾਤਮੇ ਲਈ ਪੁਲੀਸ ਨੂੰ ਦਿੱਤੀਆਂ ਸਖ਼ਤ ਹਦਾਇਤਾਂ ਬਰਨਾਲਾ 25 ਮਾਰਚ 2022 - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਪਾਲ ਚੀਮਾ

ਕੈਬਨਿਟ ਮੰਤਰੀ ਨੇ ਮਹਿਲਾਂ ਚੌਂਕ ਤੇ ਦਿੜ੍ਹਬਾ ਵਿਖੇ ਧੰਨਵਾਦੀ ਸਮਾਗਮਾਂ ਵਿੱਚ ਕੀਤੀ ਸ਼ਿਰਕਤ ਦਿੜ੍ਹਬਾ/ਸੰਗਰੂਰ, 24 ਮਾਰਚ, 2022: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ 24 ਮਾਰਚ ਨੂੰ ਦਿੜਬਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ...

ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਕੋਲੋਂ 1 ਲੱਖ ਕਰੋੜ ਰੁਪਏ ਦੀ ਮੰਗ ਨੇ ਅਰਵਿੰਦ ਕੇਜਰੀਵਾਲ ਦਾ ਝੂਠ ਬੇਨਕਾਬ ਕੀਤਾ: ਸਿਰਸਾ

ਚੰਡੀਗੜ੍ਹ, 25 ਮਾਰਚ 2022: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੋਲਿਆ ਗਿਆ ਝੂਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੀਟਿੰਗ ਵਿਚ ਅੱਜ 1 ਲੱਖ ਕਰੋੜ ਰੁਪਏ...

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਅੰਮਿ੍ਤਸਰ : - ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਰਾ ਅਤੇ ਪੁੱਤਰ ਦੀ ਸੀਟ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...

ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ

ਨਵੀਂ ਦਿੱਲੀ : - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ।ਪੰਜਾਬ ਦੇ...

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਕੋਲੋਂ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਲਈ ਇਕ ਲੱਖ ਕਰੋੜ ਦਾ ਵਿੱਤੀ ਪੈਕੇਜ ਮੰਗਿਆ

ਕੌਮੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਕਾਰਵਾਈਆਂ ਦਾ ਟਾਕਰਾ ਕਰਨ ਲਈ ਅਤਿ-ਆਧੁਨਿਕ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਕਿਹਾਪ੍ਰਧਾਨ ਮੰਤਰੀ ਵੱਲੋਂ ਭਗਵੰਤ ਮਾਨ ਨੂੰ ਸੂਬੇ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਨਵੀਂ ਦਿੱਲੀ, 24 ਮਾਰਚ 2022 - ਪੰਜਾਬ...

ਸੁਖਬੀਰ ਬਾਦਲ ਨੇ 12 ਮੈਂਬਰੀ ਕਮੇਟੀ ਬਣਾਈ; ਕਮੇਟੀ ਹਾਰ ਦੇ ਕਾਰਨਾਂ ਦੀ ਕਰੇਗੀ ਜਾਂਚ

ਚੰਡੀਗੜ੍ਹ : - ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਪੰਜਾਬ 'ਚ ਹੋਈ ਹਾਰ 'ਤੇ ਵਿਚਾਰ ਕਰਨ ਲਈ 12 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਹਾਰ...

ਕੈਬਨਿਟ ਮੰਤਰੀ ਬੈਂਸ ਸਵੇਰੇ 9 ਵਜੇ ਦਫ਼ਤਰ ਪਹੁੰਚੇ, ਨਵੀਂ ਮਾਈਨਿੰਗ ਪਾਲਿਸੀ ਸੰਬੰਧੀ ਮਾਹਿਰਾਂ ਨਾਲ ਕੀਤੀ ਮੀਟਿੰਗ

ਖਣਨ ਅਤੇ ਸੈਰ-ਸਪਾਟਾ ਵਿਭਾਗ ‘ਚ ਸਾਰਥਕ ਨਤੀਜਿਆਂ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਮਾਰਚ 2022 - ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ...

ਤਹਿਸੀਲ ਪੱਧਰ ‘ਤੇ ਭ੍ਰਿਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ: ਬਰਮ ਸ਼ੰਕਰ ਜਿੰਪਾ

• ਮਾਲ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਣ ਬਾਅਦ ਦਿੱਤਾ ਭਰੋਸਾ• ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਿਆ ਜਾਵੇਗਾ ਚੰਡੀਗੜ੍ਹ, 24 ਮਾਰਚ 2022 - ਬਰਮ ਸ਼ੰਕਰ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਲਈ ਹੈ। ਇਸ ਦੌਰਾਨ ਦੋਹਾਂ ਵਿਚਾਲੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਹੋਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਨੂੰ ਮਿਲਣ ਤੋਂ...