November 18, 2026, 9:23 pm
----------- Advertisement -----------
----------- Advertisement -----------
HomeNewsPolitics

Politics

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਮੰਦਭਾਗਾ- ਐਡਵੋਕੇਟ ਧਾਮੀ

ਸ੍ਰੀ ਜੈ ਰਾਮ ਠਾਕੁਰ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ, 23 ਮਾਰਚ 2022 - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ...

ਕੇਜਰੀਵਾਲ ਦੀ ਭਾਜਪਾ ਨੂੰ ਚੁਣੌਤੀ; ਜੇ ਭਾਜਪਾ MCD ਚੋਣ ਜਿੱਤ ਗਈ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ

ਨਵੀਂ ਦਿੱਲੀ : - ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਉਤਸ਼ਾਹਿਤ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਇੱਕ ਨਵੀਂ ਚੁਣੌਤੀ ਦਿੱਤੀ ਕਿਉਂਕਿ ਉਨ੍ਹਾਂ ਨੇ ਰਾਸ਼ਟਰੀ ਰਾਜਧਾਨੀ ਵਿੱਚ ਸਮੇਂ ਸਿਰ ਐਮਸੀਡੀ...

CM ਮਾਨ ਦਾ ਦਾਅਵਾ: ਭਗਤ ਸਿੰਘ ਦੇ ਸੁਪਨੇ ਨੂੰ ਪੂਰਾ ਕਰਨ ਲਈ ਦਿਨ ਰਾਤ ਇੱਕ ਕਰਾਂਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਹ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਗਤ ਸਿੰਘ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ। ਇਸ...

ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ

ਫਿਰੋਜ਼ਪੁਰ, 23 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਸ਼ਿਕਾਇਤ ਦੇਣ ਲਈ 9501 200 200 ਨੰਬਰ ਜਾਰੀ ਗਿਆ...

ਸੁਨੀਲ ਜਾਖੜ ਨੇ ਆਪਣੀ ਪਾਰਟੀ ’ਤੇ ਚੁੱਕੇ ਵੱਡੇ ਸਵਾਲ, ਸੋਨੀਆ ਗਾਂਧੀ ਨੂੰ ਕਹਿ ਵੱਡੀ ਗੱਲ

ਚੰਡੀਗੜ੍ਹ: ਕਾਂਗਰਸ ਆਗੂ ਸੁਨੀਲ ਜਾਖੜ ਇਕ ਵਾਰ ਫਿਰ ਆਪਣੀ ਹੀ ਪਾਰਟੀ 'ਤੇ ਹਮਲਾਵਰ ਹੋ ਚੁਕੇ ਹਨ। ਕਾਂਗਰਸ ਵੱਲੋਂ ਜੀ-23 ਦੇ ਆਗੂਆਂ ਨੂੰ ਮਨਾਉਣ ਦੀਆਂ ਨੂੰ ਲੈ ਕੇ ਜਾਖੜ ਨੇ ਵੱਡੇ ਸਵਾਲ ਚੁੱਕੇ ਹਨ। ਜਾਖੜ ਨੇ ਟਵੀਟ ਕਰਕੇ ਕਿਹਾ ਕਿ...

ਲਾਲੂ ਪ੍ਰਸਾਦ ਨੂੰ ਦਿੱਲੀ ਏਮਜ਼ ਨੇ ਦਾਖਲ ਕਰਨ ਤੋਂ ਕੀਤਾ ਇਨਕਾਰ

ਦਿੱਲੀ ਏਮਜ਼ ਹਸਪਤਾਲ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ RJD ਮੁੱਖੀ ਲਾਲੂ ਯਾਦਵ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਿਡਨੀ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਮੰਗਲਵਾਰ ਰਾਤ ਨੂੰ ਦਿੱਲੀ ਲਿਆਂਦਾ ਗਿਆ ਸੀ। ਯਾਦਵ ਨੂੰ ਹੁਣ ਦੁਬਾਰਾ...

ਉੱਤਰਾਖੰਡ: ਸੂਬੇ ਦੇ 12ਵੇਂ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਪੁਸ਼ਕਰ ਸਿੰਘ ਧਾਮੀ

ਉੱਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕਰ ਪੁਸ਼ਕਰ ਸਿੰਘ ਧਾਮੀ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਦੁਪਹਿਰ ਦੇਹਰਾਦੂਨ ਦੇ ਪਰੇਡ ਗਰਾਊਂਡ 'ਚ ਹੋਵੇਗਾ। ਇਸ ਨਾਲ ਉਹ ਸੂਬੇ ਦੇ 12ਵੇਂ ਮੁੱਖ ਮੰਤਰੀ ਵੀ...

ਔਰਤਾਂ ਲਈ ਮੁਫ਼ਤ ਬੱਸ ਯਾਤਰਾ ਜਾਰੀ ਰਹੇਗੀ, ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਪਰਮਿਟਾਂ ਦੀ ਜਾਂਚ ਕੀਤੀ ਜਾਵੇਗੀ – ਭੁੱਲਰ

ਸਿਆਸੀ ਬਦਲਾਖੋਰੀ ਲਈ ਕੋਈ ਥਾਂ ਨਹੀਂ ਪਰ ਨਾਜਾਇਜ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ : ਭੁੱਲਰਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਮੰਤਰੀ ਵਜੋਂ ਅਹੁਦਾ ਸੰਭਾਲਿਆਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸਤਾ ਲਿਆਉਣ ਦੀ ਹਦਾਇਤ ਚੰਡੀਗੜ੍ਹ,...

ਸੁਖਜੀਤ ਪਾਲ ਸਿੰਘ DPI (ਸਕੂਲਜ਼) ਪੰਜਾਬ ਨੂੰ ਮੁੱਖ ਸਕੱਤਰ ਪੰਜਾਬ ਦੇ OSD ਲਾਇਆ ਗਿਆ

ਚੰਡੀਗੜ੍ਹ, 23 ਮਾਰਚ 2022 - ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਹੁਕਮਾਂ ਤਹਿਤ ਸੁਖਜੀਤ ਪਾਲ ਸਿੰਘ ਪੀ.ਸੀ.ਐਸ. ਡੀ.ਪੀ.ਆਈ. (ਸਕੂਲਜ਼) ਪੰਜਾਬ ਨੂੰ ਮੁੱਖ ਸਕੱਤਰ ਪੰਜਾਬ ਦੇ ਓ. ਐਸ. ਡੀ. ਲਗਾਇਆ ਗਿਆ ਹੈ। ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਿੱਚ ਨਵਾਂ ਓ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ: ਬਲਜੀਤ ਕੌਰ

• ਕੈਬਨਿਟ ਮੰਤਰੀ ਨੇ ਸਮਾਜਿਕ ਨਿਆਂ ਤੇ ਅਧਿਕਾਰਤਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 22 ਮਾਰਚ 2022 - ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ...