December 13, 2025, 10:50 am
----------- Advertisement -----------
----------- Advertisement -----------
HomeNewsPolitics

Politics

ਅਕਾਲੀ ਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ ਦੇ ਸਰਪ੍ਰਸਤ ਸ. ਭੀਮ ਸਿੰਘ ਵੜੈਚ ਅਤੇ ਪ੍ਰਧਾਨ ਸ. ਅਰਸ਼ਦੀਪ ਸਿੰਘ ਰੋਬਿਨ ਬਰਾੜ ਨਾਲ...

ਕਿਸਾਨ ਅੰਦੋਲਨ ਤੇ ਕੱਲ੍ਹ ਹੋਵੇਗਾ ਫਾਈਨਲ ਫੈਸਲਾ

ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਇਕ ਸਾਲ ਤੋਂ ਜਾਰੀ ਕਿਸਾਨ ਅੰਦੋਲਨ ਖ਼ਤਮ ਹੋ ਸਕਦਾ ਹੈ। ਸਿੰਘੂ ਸਰਹੱਦ ’ਤੇ ਹੋ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਮੋਰਚੇ ਨੇ ਪ੍ਰੈੱਸ ਕਾਨਫਰੰਸ ਕਰ ਕੇ ਉਹ...

ਚੋਣ ਕਮਿਸ਼ਨ ਵੱਲੋ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ, ਕੋਰੋਨਾ ਮਰੀਜ਼ਾਂ ਨੂੰ ਵੋਟ ਪਾਉਣ ਲਈ ਦਿੱਤੀ ਜਾਵੇਗੀ ਵਿਸ਼ੇਸ਼ ਸਹੂਲਤ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ...

ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੋਟਰ ਜਾਗਰੂਕਤਾ ਵੈਨਾਂ ਲਾਂਚ

ਸੀਈਓ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਐਲਈਡੀ ਅਤੇ ਆਡੀਓ ਸਿਸਟਮ ਨਾਲ ਲੈਸ 30 ਮੋਬਾਈਲ ਵੈਨਾਂ ਲਾਂਚ ਕੀਤੀਆਂ ਹਨ, ਜੋ ਵੋਟਰਾਂ ਨੂੰ ਜਾਗਰੂਕ ਕਰਨ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟਾਂ ਵਾਲੇ ਦਿਨ ਵੋਟ ਪਾਉਣ...

ਬਾਦਲਾਂ ਨੇ ਪੰਜਾਬ ‘ਚ ਮਾਫੀਆ ਰਾਜ ਪੈਦਾ ਕੀਤਾ ‘ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ – ਚੰਨੀ

ਮੁੱਖ ਮੰਤਰੀ ਨੇ ਫਾਜਿ਼ਲਕਾ ਵਿਖੇ ਮੈਡੀਕਲ ਕਾਲਜ ਬਣਾਉਣ ਦਾ ਐਲਾਨਫਾਜਿ਼ਲਕਾ ਦੇ ਸਿਵਲ ਹਸਪਤਾਲ ਅਤੇ ਨਵੇਂ ਬੱਸ ਅੱਡੇ ਦਾ ਕੀਤਾ ਉਦਘਾਟਨਬਾਹਰੋਂ ਆ ਕੇ ਪੰਜਾਬੀਆਂ ਨੂੰ ਝੂਠੇ ਸਬਜਬਾਗ ਵਿਖਾਉਣ ਵਾਲੇ ਅਸਲ ਵਿਚ ਦਿਲ ਦੇ ਕਾਲੇ ਬਹਿਰੁਪੀਏ ਫਾਜ਼ਿਲਕਾ, 7 ਦਸੰਬਰ 2021 - ਪੰਜਾਬ...

ਕੇਜਰੀਵਾਲ ਵੱਲੋਂ ਐਸ.ਸੀ ਭਾਈਚਾਰੇ ਨੂੰ ਇਹ 5 ਸਹੂਲਤਾਂ ਦੇਣ ਦਾ ਐਲਾਨ

ਆਮ ਆਦਮੀ ਪਾਰਟੀ(ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹੁਸ਼ਿਆਰਪੁਰ ਪਹੁਚੇ । ਇਸ ਦੌਰਾਨ ਕੇਜਰੀਵਾਲ ਵਲੋਂ ਅੱਜ ਐੱਸ.ਸੀ ਭਾਈਚਾਰੇ ਨਾਲ ਸੰਬਧਿਤ ਲੋਕਾਂ ਨੂੰ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ ਗਿਆ। ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ...

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ

ਮੋਹਾਲੀ 7 ਦਸੰਬਰ 2021 - ਮੋਹਾਲੀ ਕੋਰਟ ਵੱਲੋਂ ਮੰਗਲਵਾਰ ਨੂੰ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ ਕੋਰਟ 'ਚ ਅਰਜ਼ੀ ਦਿੱਤੀ ਸੀ, ਜਿਸ ਤੇ ਅੱਜ ਇਸ ਤੋਂ ਪਹਿਲਾ...

1984 ਸਿੱਖ ਵਿਰੋਧੀ ਦੰਗੇ : 2 ਸਿੱਖਾਂ ਦੇ ਕਤਲ ਕਰਨ ਦੇ ਕੇਸ ਦੀ ਸੁਣਵਾਈ 16 ਦਸੰਬਰ ਨੂੰ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਪਾਰਟੀ ਸਾਂਸਦ ਸੱਜਣ ਕੁਮਾਰ ਤੇ ਆਰੋਪ ਆਇਦ ਕੀਤੇ ਹਨ। ਇਸ ਕੇਸ ਵਿੱਚ ਸੱਜਣ ਕੁਮਾਰ 'ਤੇ ਦੰਗਾ, ਕਤਲ ਅਤੇ ਡਕੈਤੀ ਦੇ ਆਰੋਪ ਤੈਅ ਕੀਤੇ ਗਏ...

ਕਿਸਾਨਾਂ ਨੂੰ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, ਕੀ ਹੁਣ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 7 ਦਸੰਬਰ 2021 - ਦਿੱਲੀ ਦੇ ਬਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਇੱਕ ਚਿੱਠੀ ਭੇਜੀ ਗਈ ਹੈ।...

ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦਾ ਆਂਕੜਾ ਲੋਕ ਸਭਾ ‘ਚ ਕੀਤਾ ਪੇਸ਼, ਕੀਤੀ ਮੁਆਵਜ਼ੇ ਦੀ ਮੰਗ

ਨਵੀਂ ਦਿੱਲੀ, 7 ਦਸੰਬਰ 2021 - ਕਾਂਗਰਸੀ ਲੀਡਰ ਰਾਹੁਲ ਗਾਂਧੀ ਵਲੋਂ ਅੱਜ ਲੋਕ ਸਭਾ 'ਚ ਕਿਹਾ ਗਿਆ ਕਿ ਕਿਸਾਨ ਅੰਦੋਲਨ 'ਚ ਲਗਭਗ 700 ਕਿਸਾਨ ਸ਼ਹੀਦ ਹੋਏ ਅਤੇ ਸਾਡੇ ਕੋਲ ਕਿਸਾਨਾਂ ਦੇ ਆਂਕੜੇ ਹਨ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਕਿਸਾਨਾਂ...