November 18, 2026, 9:04 pm
----------- Advertisement -----------
----------- Advertisement -----------
HomeNewsPolitics

Politics

ਭਗਵੰਤ ਮਾਨ 24 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 22 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦਸ ਦੇਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ...

ਇਸ ਕਾਂਗਰਸ ਨੇਤਾ ਨੇ ਪ੍ਰਿਯੰਕਾ ਗਾਂਧੀ ਦੇ ਅਸਤੀਫਾ ਦੀ ਕੀਤੀ ਮੰਗ, ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ

ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੇ ਬੇਹੱਦ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਯੂਪੀ ਇੰਚਾਰਜ ਪ੍ਰਿਅੰਕਾ ਗਾਂਧੀ ਦੇ ਅਹੁਦੇ ’ਤੇ ਬਣੇ ਰਹਿਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਪਾਰਟੀ ਦੇ ਨੇਤਾ ਅਤੇ ਸਾਬਕਾ ਬੁਲਾਰੇ ਜ਼ੀਸ਼ਾਨ ਹੈਦਰ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ...

ਜਦੋਂ ਪੰਜਾਬ ਦੇ ਕਾਂਗਰਸੀ ਵਿਧਾਇਕ ਵਿਧਾਨ ਸਭਾ ‘ਚ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਕ ਨਹੀਂ ਦੱਸ ਸਕੇ

ਚੰਡੀਗੜ੍ਹ, 22 ਮਾਰਚ 2022 - ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਿੱਚ ਮਸ਼ਹੂਰ ਟਰਾਂਸਪੋਰਟ ਮੰਤਰੀ ਰਹੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਿਧਾਨ ਸਭਾ ਵਿੱਚ ਕਿਰਕਰੀ ਹੋ ਗਈ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਤਰੀਕ ਨਹੀਂ ਦੱਸ ਸਕੇ। ਹੋਇਆ ਇਹ...

CM ਭਗਵੰਤ ਮਾਨ ਨੇ PM ਮੋਦੀ ਤੇ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਕਾਤ ਲਈ ਸਮਾਂ ਮੰਗਿਆ ਹੈ। ਮਾਨ ਕੇਂਦਰ ਸਰਕਾਰ ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਟਵੀਟ ਕਰਕੇ...

ਬਿਕਰਮ ਮਜੀਠੀਆ ਦੇ ਅਦਾਲਤੀ ਰਿਮਾਂਡ ‘ਚ ਵਾਧਾ

ਮੋਹਾਲੀ, 22 ਮਾਰਚ 2022 - ਡਰੱਗਜ਼ ਕੇਸ ਦੇ ਮੁਲਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਹੋਈ। ਮੋਹਾਲੀ ਅਦਾਲਤ ਨੇ ਮਜੀਠੀਆ ਨੂੰ 5 ਅਪ੍ਰੈਲ ਤੱਕ ਅਦਾਲਤੀ ਰਿਮਾਂਡ ਤੇ ਭੇਜ ਦਿੱਤਾ ਹੈ। ਇਸ...

ਪੰਜਾਬ ਵਿਧਾਨਸਭਾ ਸੈਸ਼ਨ ਦਾ ਆਖਰੀ ਦਿਨ: ਸਰਕਾਰ ਦਾ 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅਪਰੈਲ ਤੋਂ ਜੂਨ ਤੱਕ 37,120 ਕਰੋੜ 23 ਲੱਖ 76 ਹਜ਼ਾਰ ਰੁਪਏ ਦੀ ਲੇਖਾ ਗਰਾਂਟ ਹੈ। ਸਰਬਸੰਮਤੀ ਨਾਲ ਪਾਸ ਕੀਤਾ...

ਤਰਨਤਾਰਨ ਜ਼ਿਲ੍ਹੇ ਨੂੰ 50 ਸਾਲਾਂ ‘ਚ ਮਿਲਿਆ ਤੀਜਾ ਟਰਾਂਸਪੋਰਟ ਮੰਤਰੀ

ਤਰਨਤਾਰਨ, 22 ਮਾਰਚ 2022 - ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜ਼ਿਲ੍ਹੇ ਤਰਨਤਾਰਨ ਦੇ ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ। ਲਾਲਜੀਤ ਸਿੰਘ ਭੁੱਲਰ ਦੇ ਟਰਾਂਸਪੋਰਟ ਮੰਤਰੀ ਬਣਨ ਨਾਲ ਤਰਨਤਾਰਨ ਜ਼ਿਲ੍ਹੇ ਨੂੰ ਪਿਛਲੇ 50 ਸਾਲਾਂ 'ਚ ਤੀਸਰਾ...

CM ਮਾਨ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ- ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ (23 ਮਾਰਚ ) ਮੌਕੇ ਕੱਲ੍ਹ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਣ 23 ਮਾਰਚ ਨੂੰ ਪੰਜਾਬ...

AAP ਵੱਲੋਂ ਰਾਜ ਸਭਾ ਮੈਂਬਰੀ ਲਈ ਪੰਜਾਬ ਤੋਂ ਬਾਹਰਲੇ ਲੋਕਾਂ ਦੇ ਨਾਂ ਦੇਣਾ ਪੰਜਾਬ ਨਾਲ ਧੋਖਾ: BJP

ਜਲੰਧਰ 22 ਮਾਰਚ 2022 - ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਬਾਹਰ ਰਹਿੰਦੇ ਲੋਕਾਂ ਦੇ ਨਾਂ ਪੰਜਾਬ ਦੇ ਰਾਜ ਸਭਾ ਸੰਸਦ ਮੈਂਬਰਾਂ ਵਾਸਤੇ ਭੇਜਣ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ...

ਮੰਤਰੀ ਹਰਜੋਤ ਬੈਂਸ ਨੇ ਸੰਭਾਲਿਆ ਅਹੁਦਾ, ਕਿਹਾ- ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਣ ਦੇਵਾਂਗੇ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀਆਂ ਨੇ ਅਹੁਦਾ ਸੰਭਾਲਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਨਵੇਂ ਮਾਈਨਿੰਗ, ਕਾਨੂੰਨ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ...