December 13, 2025, 10:50 am
----------- Advertisement -----------
----------- Advertisement -----------
HomeNewsPolitics

Politics

ਚੰਨੀ ਵੱਲੋਂ ਸਰਕਾਰੀ ਸਕੂਲ ਦੀ ਅਚਨਚੇਤ ਚੈਕਿੰਗ, ਸਕੂਲ ਸਟਾਫ ਦੀ ਕੀਤੀ ਸ਼ਲਾਘਾ

ਸਕੂਲ ਦੇ ਵਧੀਆ ਪ੍ਬੰਧਨ ਲਈ ਕੀਤੀ ਅਧਿਆਪਕਾਂ ਦੀ ਸਰਾਹਨਾ ਅੰਮ੍ਰਿਤਸਰ, 7 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ...

ਕੈਪਟਨ ਅਮਰਿੰਦਰ BJP ਲੀਡਰ ਸ਼ੇਖਾਵਤ ਨੂੰ ਮਿਲਣਗੇ, ਸੀਟਾਂ ਦੀ ਵੰਡ ਨੂੰ ਲੈ ਕੇ ਕਰਨਗੇ ਚਰਚਾ

ਚੰਡੀਗੜ੍ਹ, 7 ਦਸੰਬਰ 2021 - ਪੰਜਾਬ ਲੋਕ ਕਾਂਗਰਸ ਦਾ ਦਫ਼ਤਰ ਖੁੱਲ੍ਹਦੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਉਹ ਭਾਜਪਾ ਦੇ ਪੰਜਾਬ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ।...

ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਲਾਏ ਜ਼ਿਲ੍ਹਾ ਕੋਆਰਡੀਨੇਟਰ, ਦੇਖੋ ਲਿਸਟ

ਨਵੀਂ ਦਿੱਲੀ, 7 ਦਸੰਬਰ 2021 - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 22 ਪਾਰਟੀ ਵਰਕਰਾਂ ਨੂੰ ਏ.ਆਈ.ਸੀ.ਸੀ. ਦੇ ਜ਼ਿਲ੍ਹਾ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ...

ਮੁੱਖ ਮੰਤਰੀ ਮੈਂ ਨਹੀਂ, ਨਵਜੋਤ ਸਿੰਘ ਸਿੱਧੂ ਹੈ – ਚੰਨੀ

ਅੰਮ੍ਰਿਤਸਰ 7 ਦਸੰਬਰ 2021 - ਅੰਮ੍ਰਿਤਸਰ ਦੇ ਵਾਰਡ ਨੰਬਰ-29 ’ਚ ਸੌਰਭ ਮਦਾਨ ਮਿੱਠੂ ਦੀ ਪ੍ਰਧਾਨਗੀ ਹੇਠ ਤਹਿਸੀਲ ਪੁਰਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...

ਕੇਜਰੀਵਾਲ ਨੇ ਅੰਮ੍ਰਿਤਸਰ ਪਹੁੰਚਦੇ ਸਾਰ ਮਾਈਨਿੰਗ ਨੂੰ ਲੈ ਕੇ ਚੰਨੀ ’ਤੇ ਫਿਰ ਕੀਤਾ ਹਮਲਾ

ਅੰਮ੍ਰਿਤਸਰ, 7 ਦਸੰਬਰ 2021 - ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਇਥੇ ਪਹੁੰਚੇ। ਏਅਰਪੋਰਟ ਪਹੁੰਚਦੇ ਸਾਰ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡਾ ਹਮਲਾ ਬੋਲਦਿਆਂ...

ਚੰਨੀ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ, ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਆਨੰਦ ਲਿਆ

ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ ਅੰਮ੍ਰਿਤਸਰ, 7 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਸਾਨੂੰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ...

ਅੱਜ ਫੇਰ ਪੰਜਾਬ ਆਉਣਗੇ ਕੇਜਰੀਵਾਲ, ਕੀ ਦੇਣਗੇ ਕੋਈ ਨਵੀਂ ਗਰੰਟੀ ?

ਕਰਤਾਰਪੁਰ 'ਚ ਮਾਵਾਂ ਭੈਣਾਂ -ਅਤੇ ਹੁਸ਼ਿਆਰਪੁਰ 'ਚ ਐਸ.ਸੀ ਭਾਈਚਾਰੇ ਦੇ ਰੂਬਰੂ ਹੋਣਗੇ 'ਆਪ' ਸੁਪਰੀਮੋਂ ਚੰਡੀਗੜ੍ਹ, 7 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ, 7 ਦਸੰਬਰ ਨੂੰ ਇੱਕ ਰੋਜ਼ਾ ਪੰਜਾਬ...

ਜਾਣੋ ਕਿਹੜੇ ਵਰਕਰ ਨੂੰ ਬਾਗੀ ਹੋਣ ਤੇ ਅਕਾਲੀ ਦਲ ਨੇ ਦਿਖਾਇਆ ਬਾਹਰ ਦਾ ਰਾਹ

ਪਾਰਟੀ ਤੋਂ ਬਾਗੀ ਹੋਏ ਵਰਕਰਾਂ ਖ਼ਿਲਾਫ਼ ਅਕਾਲੀ ਦਲ ਸਖ਼ਤ ਨਜ਼ਰ ਆ ਰਿਹਾ । ਇਸੇ ਤਹਿਤ "ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ...

ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਨੂੰ ਸੌਪੀ ਵੱਡੀ ਜਿੰਮੇਵਾਰੀ

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਕਮੇਟੀਆਂ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ...

21 ਦਸੰਬਰ ਤੋਂ ਦੇਸ਼ ਭਰ ‘ਚ ਹੋਵੇਗਾ ਜ਼ਬਰਦਸਤ ਅੰਦੋਲਨ, ਜਾਣੋ ਮੁੱਦਾ

ਚੋਣਾਂ ਨੂੰ ਲੈ ਕੇ ਸਿਆਸੀ ਆਗੂ ਪੂਰੀ ਤਰ੍ਹਾਂ ਨਾਲ਼ ਮੁਸਤੈਦ ਹੋਏ ਨਜ਼ਰ ਆ ਰਹੇ ਨੇ।ਅਗਲੇ ਕੁਝ ਮਹੀਨਿਆਂ ਵਿੱਚ ਯੂਪੀ ਸਮੇਤ 5 ਰਾਜਾਂ ਵਿੱਚ ਚੋਣਾਂ ਹੋਣੀਆਂ ਹਨ। ਇਸ ਲਈ ਧਰਮ ਪਰਿਵਰਤਨ, ਲਵ ਜਿਹਾਦ ਅਤੇ ਲੈਂਡ ਜੇਹਾਦ ਵਰਗੇ ਸਿਆਸੀ ਮੁੱਦਿਆਂ ਨੂੰ...