November 18, 2026, 8:52 pm
----------- Advertisement -----------
----------- Advertisement -----------
HomeNewsPolitics

Politics

ਚੋਣ ਕਮਿਸਨ ਭਾਰਤ ਵੱਲੋਂ ਰਾਜ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਅਬਜਰਬਰ ਨਿਯੁਕਤ

ਚੰਡੀਗੜ੍ਹ, 22 ਮਾਰਚ 2022 - ਚੋਣ ਕਮਿਸਨ ਭਾਰਤ (ਈ.ਸੀ.ਆਈ.) ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜਰਵਰ ਨਿਯੁਕਤ ਕੀਤਾ ਹੈ। ਚੋਣ ਕਮਿਸਨ ਭਾਰਤ ਵੱਲੋਂ ਪੰਜਾਬ ਦੇ...

‘ਆਪ’ ਵੱਲੋਂ ਰਾਜਸਭਾ ਮੈਂਬਰਾਂ ਦੀ ਚੋਣ ‘ਤੇ ਗਰਮਾਈ ਸਿਆਸਤ, ਸਿੱਧੂ ਦਾ ਕੇਜਰੀਵਾਲ ‘ਤੇ ਵੱਡਾ ਹਮਲਾ

ਚੰਡੀਗੜ੍ਹ: ਪੰਜਾਬ ਰਾਜਸਭਾ ਉਮੀਦਵਾਰੀ 'ਤੇ ਸਿਆਸਤ ਗਰਮਾ ਗਈ ਹੈ। ਹੁਣ ਨਵਜੋਤ ਸਿੰਘ ਸਿੱਧੂ ਨੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਹੈ ਕਿ- ''ਦਿੱਲੀ ਰਿਮੋਟ ਕੰਟਰੋਲ ਲਈ ਨਵੀਆਂ ਬੈਟਰੀਆਂ, ਇਹ ਹੁਣ ਐਕਟਿਵ...

‘ਆਪ’ ਸਰਕਾਰ ਦੇ ਮੰਤਰੀ ਅੱਜ ਸੰਭਾਲਣਗੇ ਆਪਣਾ ਅਹੁਦਾ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 10 ਮੰਤਰੀ ਅੱਜ ਅਹੁਦਾ ਸੰਭਾਲਣਗੇ। ਇਸ ਦੇ ਲਈ ਸੋਮਵਾਰ ਨੂੰ ਸਾਰੇ ਮੰਤਰੀਆਂ ਨੂੰ ਵਿਭਾਗ ਅਲਾਟ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ...

ਪੰਜਾਬ ਵਿਧਾਨਸਭਾ ਸੈਸ਼ਨ ਦਾ ਆਖਰੀ ਦਿਨ: ਵਿੱਤ ਮੰਤਰੀ ਖਰਚਾ ਚਲਾਉਣ ਦੀ ਪ੍ਰਵਾਨਗੀ ਲਈ ਲੇਖਾ-ਜੋਖਾ ਕਰਨਗੇ ਪੇਸ਼

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਅਤੇ ਆਖਰੀ ਦਿਨ ਹੈ। ਜਿਸ ਵਿੱਚ ਸਭ ਤੋਂ ਪਹਿਲਾਂ ਰਾਜਪਾਲ ਬੀ.ਐਲ ਪੁਰੋਹਿਤ ਦੇ ਸੰਬੋਧਨ 'ਤੇ ਚਰਚਾ ਹੋਵੇਗੀ। ਰਾਜਪਾਲ ਨੇ ਕੱਲ੍ਹ ਹੀ ਵਿਧਾਨ ਸਭਾ ਵਿੱਚ ਮਾਨ ਸਰਕਾਰ ਦੇ...

ਪੰਜਾਬ ਰਾਜਪਾਲ ਨੇ ਦੱਸਿਆ ਮਾਨ ਸਰਕਾਰ ਦਾ ਰੋਡਮੈਪ

ਚੰਡੀਗੜ੍ਹ : - ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਸੋਮਵਾਰ ਨੂੰ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦਾ ਰੋਡਮੈਪ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।...

ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਮੁੱਖ ਮੰਤਰੀ

ਉੱਤਰਾਖੰਡ : - ਪੁਸ਼ਕਰ ਸਿੰਘ ਧਾਮੀ ਇੱਕ ਵਾਰ ਫਿਰ ਉੱਤਰਾਖੰਡ ਦੇ ਮੁੱਖ ਮੰਤਰੀ ਬਣਨਗੇ। ਭਾਜਪਾ ਵਿਧਾਇਕਾਂ ਦੀ ਮੀਟਿੰਗ ਵਿੱਚ ਉਨ੍ਹਾਂ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਮੀਟਿੰਗ ਵਿੱਚ ਭਾਜਪਾ ਦੇ ਕੇਂਦਰੀ ਅਬਜ਼ਰਵਰ ਰਾਜਨਾਥ ਸਿੰਘ ਅਤੇ...

ਵੱਡੀ ਖ਼ਬਰ: ਪੰਜਾਬ ਵਿੱਚ ਮੰਤਰੀਆਂ ਨੂੰ ਵੰਡੇ ਗਏ ਮਹਿਕਮੇ

ਸੀਐਮ ਭਗਵੰਤ ਮਾਨ ਗ੍ਰਹਿ ਮੰਤਰਾਲਾ ਆਪਣੇ ਕੋਲ ਰੱਖਣਗੇ ਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ ਹਰਪਾਲ ਚੀਮਾ ਹੁਣ ਪੰਜਾਬ ਦਾ ਬਜਟ ਪੇਸ਼ ਕਰਨਗੇ ਮੀਤ ਹੇਅਰ ਸਿੱਖਿਆ ਮੰਤਰੀ ਬਣਨਗੇ ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਹਰਜੋਤ ਬੈਂਸ ਹੋਣਗੇ ਕਾਨੂੰਨ ਤੇ ਸੈਰ...

ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਹਰਭਜਨ ਸਿੰਘ

ਚੰਡੀਗੜ੍ਹ : - ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰਾਂ ਨੇ ਸੋਮਵਾਰ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਹ ਹਨ ਡਾ: ਸੰਦੀਪ ਪਾਠਕ, ਜੋ ਪਾਰਟੀ ਦੀ ਚੋਣ ਰਣਨੀਤੀਕਾਰ ਹਨ ਅਤੇ ਪੰਜਾਬ ਲਈ ਮੁਹਿੰਮ ਦਾ ਡਿਜ਼ਾਈਨ ਤਿਆਰ...

‘ਆਪ’ ਵੱਲੋਂ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨੇ ਜਾਣ ‘ਤੇ ਪ੍ਰਕਾਸ਼ ਸਿੰਘ ਬਾਦਲ ਨੇ ਜਤਾਈ ਨਾਰਾਜ਼ਗੀ, ਪੜ੍ਹੋ ਕੀ ਕਿਹਾ

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੀ ਥਾਂ ਹੋਰਾਂ ਸੂਬਿਆਂ ਤੋਂ ਮੈਂਬਰ ਭੇਜਣ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ...

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫਾ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫਾ