December 13, 2025, 9:19 am
----------- Advertisement -----------
----------- Advertisement -----------
HomeNewsPolitics

Politics

ਗੁਆਂਢੀ ਦੇਸ਼ ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਲਈ ਭਾਰਤ ਸਰਕਾਰ ਕੋਲ ਕਰਾਂਗਾ ਪਹੁੰਚ -ਸੀ.ਐਮ ਚੰਨੀ

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਵਿਧਾਨ ਸਭਾ ਚੋਣਾਂ ਦੇ ਚੱਲਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਰਗਰਮੀ ਵਧਾ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਦੇ 9 ਸੈਕਟਰ ਵਿਚ ਆਪਣੀ ਨਵੀਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ...

1984 ਸਿੱਖ ਕਤਲੇਆਮ ਦੇ ਇੱਕ ਹੋਰ ਕੇਸ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ, 6 ਦਸੰਬਰ : 1984 ਦੇ ਸਿੱਖ ਕਤਲੇਆਮ ਮਾਮਲਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਦੀ ਇਕ ਅਦਾਲਤ ਨੇ ਸਰਸਵਤੀ ਵਿਹਾਰ ਪੁਲਿਸ ਥਾਣੇ ਵਿਚ ਦਰਜ ਇਕ...

ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ: ਜਲਦ ਹੋਵੇਗਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮਾਛੀਵਾੜਾ ਵਿਖੇ ਪੁਰਾਣੇ ਟਕਸਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਣ ਉਨ੍ਹਾਂ ਦੇ ਘਰ ਪਹੁੰਚੇ। ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ...

GNDU ਪੁੱਜੇ CM ਚੰਨੀ ਦਾ ਹੋਇਆ ਜ਼ਬਰਦਸਤ ਵਿਰੋਧ, ਗੇਟ ਦੇ ਬਾਹਰ ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜੀਐੱਨਡੀਯੂ ਦੇ ਮੁੱਖ ਗੇਟ 'ਤੇ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਚੰਨੀ ਦਾ ਜ਼ਬਰਦਸਤ ਵਿਰੋਧ ਕੀਤਾ। ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਤੋਂ ਵੱਡੀ ਗਿਣਤੀ 'ਚ...

ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ਦਾ ਭਾਜਪਾ ਨਾਲ ਗਠਬੰਧਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਯਾਨੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਸੈਕਟਰ 9 ਡੀ ਸਥਿਤ ਦਫਤਰ ਦਾ ਉਦਘਾਟਨ ਕਰਨ ਲਈ ਕੈਪਟਨ ਖੁਦ ਪਹੁੰਚੇ। ਇਸ ਦੌਰਾਨ...

ਪੰਜਾਬ 2022 ਚੋਣਾਂ: ਚੋਣਾਂ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਨੇ ਸੱਦੀ ਪ੍ਰੈੱਸ ਕਾਨਫਰੰਸ

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਇਹ ਪ੍ਰੈਸ ਕਾਨਫਰੰਸ ਸੋਮਵਾਰ ਯਾਨੀ ਕਿ ਅੱਜ ਦੁਪਹਿਰ 2 ਵਜੇ CEO ਪੰਜਾਬ ਦੇ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ। 2022 ਦੀਆਂ ਚੋਣਾਂ...

ਕੈਪਟਨ ਕਰਨਗੇ ‘ਪੰਜਾਬ ਲੋਕ ਕਾਂਗਰਸ’ ਦਫ਼ਤਰ ਦਾ ਉਦਘਾਟਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਯਾਨੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕਰਨਗੇ । ਕੈਪਟਨ ਦੁਪਹਿਰ 12 ਵਜੇ ਇਸ ਦਾ ਉਦਘਾਟਨ ਕਰਨਗੇ। ਇਹ ਦਫਤਰ ਚੰਡੀਗੜ੍ਹ ਦੇ ਸੈਕਟਰ 9...

ਰਾਕੇਸ਼ ਟਿਕੈਤ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ

ਬੀਤੇ ਦਿਨੀਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਕਿਸੇ ਵਿਅਕਤੀ ਵੱਲੋ ਦੋ ਵਾਰ ਫੋਨ ‘ਤੇ ਗਾਲ੍ਹਾਂ ਕੱਢੀਆਂ ਅਤੇ ਧਮਕੀਆਂ ਦਿੱਤੀਆਂ ਗਈਆਂ। ਇਸ ਸੰਬੰਧ ਵਿੱਚ ਪੁਲਿਸ ਵੱਲੋ ਸੁਰਿੰਦਰ ਰਾਵਤ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਗਾਜ਼ੀਆਬਾਦ ਪੁਲਿਸ ਦੇ ਅਨੁਸਾਰ ਭਾਰਤੀ...

ਸੜਕ ਹਾਦਸੇ ਦੇ ਜ਼ਖਮੀਆਂ ਨੂੰ ਦੇਖ ਰੁਕੇ ਸੁਖਜਿੰਦਰ ਰੰਧਾਵਾ, ਆਪਣੀ ਗੱਡੀ ‘ਚ ਪਹੁੰਚਾਇਆ ਹਸਪਤਾਲ

ਜਲੰਧਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਇਕ ਅਲੱਗ ਚਿਹਰਾ ਵੇਖਣ ਨੂੰ ਮਿਲਿਆ ਹੈ। ਦਰਅਸਲ ਰੰਧਾਵਾ ਤੇ ਵਿਧਾਇਕ ਜ਼ੀਰਾ ਦੇਰ ਰਾਤ ਬਾਬਾ ਡੇਰਾ ਨਾਨਕ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਰਸਤੇ 'ਚ ਇਕ ਭਿਆਨਕ ਹਾਦਸਾ...