November 12, 2026, 5:31 am
----------- Advertisement -----------
----------- Advertisement -----------
HomeNewsPolitics

Politics

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦਿੱਤੇ ਗਏ ਬਿਆਨ 'ਪੰਜਾਬ ਦੇ ਕਿਸੇ ਮੰਤਰੀ ਨੇ ਰੂਰਲ ਡਿਵੈਲਪਮੈਂਟ ਫੰਡ (ਆਰਡੀਐੱਫ) ਦੇ ਪੈਸੇ ਲਈ ਕੇਂਦਰ ਨਾਲ ਕਦੇ ਸੰਪਰਕ ਨਹੀਂ ਕੀਤਾ' ਨੂੰ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ ਇਲਾਜ ਦੇ ਡਰ ਤੋਂ ਮੁਕਤੀ ਵੀ ਜਨਤਕ ਭਲਾਈ ਦਾ ਇੱਕ ਮਹੱਤਵਪੂਰਨ ਪੈਮਾਨਾ ਬਣ ਕੇ ਉੱਭਰ ਰਹੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ‘ਚ ਨਤਮਸਤਕ ਹੋਣ ਆਏ ਕਿਸੇ ਵੀ ਸ਼ਖਸ ‘ਤੇ ਹਮਲਾ ਨਹੀਂ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ‘ਤੇ ਫਾਇਰਿੰਗ ਹੋਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂਘਰ ਦੇ ਬਹਾਰ ਖੜ੍ਹੀ ਕਾਰ ‘ਤੇ ਗੋਲੀ ਲਗਣ ਦਾ ਨਿਸ਼ਾਨ ਮਿਲਿਆ ਤੇ ਮੌਕੇ ਤੋਂ ਇਕ ਗੋਲੀ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ ਦੇ ਸਬੰਧ ਵਿੱਚ, ਜਿਸ ਵਿੱਚ ਅੰਤਰਰਾਸ਼ਟਰੀ ਨਾਰਕੋ-ਟੈਰਰ ਸਾਜ਼ਿਸ਼ ਸ਼ਾਮਲ ਸੀ, ਦੋਸ਼ੀ ਅਨਵਰ ਮਸੀਹ ਨਾਲ ਸਬੰਧਤ ਅੰਮ੍ਰਿਤਸਰ ਵਿੱਚ ਦੋ ਅਚੱਲ ਜਾਇਦਾਦਾਂ ਨੂੰ ਕੁਰਕ ਕਰ ਲਿਆ ਹੈ। ਆਕਾਸ਼...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ ਜ਼ਮੀਨ ਖਿਸਕਣ ਕਾਰਨ ਪਾਣੀ ਰਿਸਣਾ ਸ਼ੁਰੂ ਹੋ ਗਿਆ। ਸੁਰੰਗ ਦੇ ਮਲਬੇ ਅਤੇ ਪਾਣੀ ਨਾਲ ਭਰ ਜਾਣ ਕਾਰਨ 22 ਕਾਮੇ ਅੰਦਰ ਫਸ ਗਏ ਸਨ। ਬਚਾਅ ਕਾਰਜ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਵੀਡੀਓ ਵਿੱਚ, ਉਹ ਲੋਕਾਂ ਨੂੰ ਨਾ ਆਉਣ ਦੀ ਬੇਨਤੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ, ਇਹ ਦਾਅਵਾ ਕਰਦੇ ਹੋਏ ਕਿ ਉਹ ਮੈਕਸੀਕੋ ਵਿੱਚ ਫਸਿਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ ਬੱਚੇ ਨਾਲ ਬੈਠਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ, ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਿਲਾ ਕਮਿਸ਼ਨ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਨੌਜਵਾਨਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸਿੱਖ ਭਾਈਚਾਰਾ ਅੰਬਾਲਾ ਦੇ ਸ੍ਰੀ ਪੰਜੋਖਰਾ ਸਾਹਿਬ ਗੁਰਦੁਆਰੇ ਦੇ ਬਾਹਰ...