November 18, 2026, 8:00 pm
----------- Advertisement -----------
----------- Advertisement -----------
HomeNewsPolitics

Politics

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਪੇਸ਼ਕਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਪੇਸ਼ਕਸ਼ ਕੀਤੀ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਕੱਲ੍ਹ ਅਤੇ ਅੱਜ ਜ਼ਿਲ੍ਹਾ ਪ੍ਰਧਾਨਾਂ ਤੇ ਸੀਨੀਅਰ ਲੀਡਰਸ਼ਿਪ...

ਮੁੱਖ ਮੰਤਰੀ ਭਗਵੰਤ ਮਾਨ ਨੇ ‘ਹੋਲੀ ਮਿਲਨ ਸਮਾਗਮ’ ਵਿੱਚ ਕੀਤੀ ਸ਼ਿਰਕਤ

ਰੰਗਾਂ ਦੇ ਤਿਉਹਾਰ ਹੋਲੀ ਮੌਕੇ ਹਰਿਆਣਾ ਰਾਜ ਭਵਨ ਵਿਖੇ 'ਹੋਲੀ ਮਿਲਨ ਸਮਾਗਮ' ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਚੋਣ 21 ਮਾਰਚ ਨੂੰ ਹੋਵੇਗੀ

ਚੰਡੀਹੜ੍ਹ, 17 ਮਾਰਚ 2022 - ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਚੋਣ 21 ਮਾਰਚ ਨੂੰ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਦਾ ਸੈਸ਼ਨ 3 ਦਿਨ ਚੱਲੇਗਾ। ਅੱਜ ਸਹੁੰ ਚੁੱਕਣ ਤੋਂ ਬਾਅਦ ਅਗਲੇ 3 ਦਿਨ ਛੁੱਟੀ ਰਹੇਗੀ। ਇਸ ਤੋਂ ਬਾਅਦ 21...

ਪੰਜਾਬ CM ਭਗਵੰਤ ਮਾਨ ਵੱਲੋਂ ਕੀਤੇ ਗਏ ਐਲਾਨ ‘ਤੇ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਹ ਨੰਬਰ 23 ਮਾਰਚ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਦਸ ਦਈਏ ਕਿ ਹੁੱਡਾ ਦੀ ਜੀ-23 ਨੇਤਾਵਾਂ ਨਾਲ ਰਾਤ ਦੇ ਖਾਣੇ ਤੋਂ ਬਾਅਦ ਬੈਠਕ ਹੋਈ ਅਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਦਿੱਤੇ ਹੁਕਮ, ਕਿਹਾ – ਲੋਕਾਂ ਦੇ ਸੇਵਕ ਵਜੋਂ ਆਪਣਾ ਫਰਜ਼ ਨਿਭਾਓ

ਅਧਿਕਾਰੀਆਂ ਨੂੰ ਤਿਮਾਹੀ ਆਧਾਰ ’ਤੇ 'ਬੈਸਟ ਪਰਫਾਰਮੈਂਸ ਐਵਾਰਡ' ਨਾਲ ਸਨਮਾਨਿਤ ਕਰਨ ਦਾ ਐਲਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੱਟਸਐਪ ਨੰਬਰ ਦੀ ਸ਼ੁਰੂਆਤ ਕਰਨ ਦਾ ਐਲਾਨ, ਭ੍ਰਿਸ਼ਟਾਚਾਰ ਤੇ ਗਲਤ ਕੰਮਾਂ ਨਾਲ ਸਬੰਧਤ ਸ਼ਿਕਾਇਤ ਭੇਜ ਸਕਣਗੇ ਲੋਕ ਚੰਡੀਗੜ੍ਹ, 17 ਮਾਰਚ: ਪੰਜਾਬ...

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਲਿਆ ਗਿਆ ਵੱਡਾ ਫੈਸਲਾ

ਚੰਡੀਗੜ੍ਹ, 17 ਮਾਰਚ 2022 - ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ ਜਾਰੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਹ ਨੰਬਰ 23...

ਪੀ.ਐਮ ਮੋਦੀ ਨੇ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ ਦੇ ਸਮਾਰੋਹ ‘ਚ ਕੀਤਾ ਸੰਬੋਧਨ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (LBSNAA) ਵਿਖੇ 96ਵੇਂ ਕਾਮਨ ਫਾਊਂਡੇਸ਼ਨ ਕੋਰਸ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਵੇਂ ਖੇਡ ਕੰਪਲੈਕਸ ਦਾ ਉਦਘਾਟਨ...

ਕਾਂਗਰਸ MP ਰਵਨੀਤ ਬਿੱਟੂ ਦਾ ਵੱਡਾ ਬਿਆਨ, ਇਨ੍ਹਾਂ ਲੋਕਾਂ ‘ਤੇ ਭੰਨਿਆ ਪੰਜਾਬ ‘ਚ ਹਾਰ ਦਾ ਠੀਕਰਾ

ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਮਗਰੋਂ ਰਵਨੀਤ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ 90 ਫੀਸਦੀ ਨੁਕਸਾਨ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ, ਬਾਕੀ ਸਾਰਾ ਨੁਕਸਾਨ ਕਾਂਗਰਸੀ ਆਗੂਆਂ ਨੇ ਕੀਤਾ ਹੈ। ਉਨ੍ਹਾਂ...

BJP ਨੇ ਭਗਵੰਤ ਮਾਨ ਨੂੰ ਮੁਆਫੀ ਮੰਗਣ ਲਈ ਕਿਹਾ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ, 17 ਮਾਰਚ 2022 - ਪੰਜਾਬ ਦੇ ਨਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਹਟਾ ਕੇ ਸ਼ਹੀਦ ਭਗਤ ਸਿੰਘ ਤੇ ਡਾ. ਬੀ ਆਰ ਅੰਬੇਡਕਰ ਦੀਆਂ ਤਸਵੀਰਾਂ ਲਗਵਾ ਦਿੱਤੀਆਂ ਹਨ। ਪਰ ਇਸ ਦੇ ਨਾਲ ਹੀ...