November 18, 2026, 7:50 pm
----------- Advertisement -----------
----------- Advertisement -----------
HomeNewsPolitics

Politics

ਵੱਡੇ ਬਾਦਲ ਨੇ ਕੀਤਾ ਪੈਨਸ਼ਨ ਛੱਡਣ ਦਾ ਐਲਾਨ

ਚੰਡੀਗੜ੍ਹ, 17 ਮਾਰਚ, 2022: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪੈਨਸ਼ਨ ਛੱਡਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਨਾਂ ਕੀਤੇ ਇਕ ਟਵੀਟ ਵਿਚ ਵੱਡੇ ਬਾਦਲ ਨੇ ਕਿਹਾ ਕਿ ਉਹਨਾਂ...

ਹਰਮੀਤ ਕਾਲਕਾ ਨੇ DSGMC ਦੇ ਮੈਂਬਰਾਂ ਨਾਲ ਮਿਲ ਕੇ ਬਣਾਈ ਨਵੀਂ ਪਾਰਟੀ

ਨਵੀਂ ਦਿੱਲੀ, 17 ਮਾਰਚ 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ ਦਾ ਚੀਫ ਪੈਟਰਨ ਹਰਮੀਤ ਸਿੰਘ ਕਾਲਕਾ ਨੂੰ ਬਣਾਇਆ ਗਿਆ ਹੈ। ਦਿੱਲੀ ਕਮੇਟੀ ਦੇ ਪ੍ਧਾਨ ਹਰਮੀਤ ਸਿੰਘ ਕਾਲਕਾ...

ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਸਮਾਪਤ, 21 ਤਰੀਕ ਤੱਕ ਮੁਲਤਵੀ ਹੋਈ ਵਿਧਾਨਸਭਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਮੁਕੰਮਲ ਹੋ ਗਈ ਹੈ। ਪਹਿਲੇ ਦਿਨ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਬਾਅਦ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੋਟਮ ਸਪੀਕਰ ਡਾ:...

ਸਕੂਲਾਂ ਅਤੇ ਹਸਪਤਾਲਾਂ ਵਿਚ ਚੈਕਿੰਗ ਕੀਤੀ ਜਾਂਦੀ ਹੈ ਨਾ ਕਿ ਛਾਪੇ ਮਾਰੇ ਜਾਂਦੇ ਹਨ: ਡੀ.ਟੀ.ਐੱਫ

ਅੰਮ੍ਰਿਤਸਰ, 17 ਮਾਰਚ, 2022: ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ ਅਤੇ ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੇ ਸੂਬਾਈ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਨੇ ਸਰਕਾਰੀ ਸਕੂਲਾਂ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਵੱਲੋਂ ਵੱਡੀ...

ਮੁੱਖ ਮੰਤਰੀ ਨਹੀਂ ‘ਬਾਦਸ਼ਾਹ’ ਵਾਂਗ ਭਗਵੰਤ ਮਾਨ ਨੂੰ ਤਾਜ ਪਹਿਨਾਇਆ ਗਿਆ: ਤਰੁਣ ਚੁੱਘ

ਸੂਬੇ ਦੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ 'ਤੇ ਖਰਚੇ ਗਏ ਕਰੋੜਾਂ: ਤਰੁਣ ਚੁੱਘ ਚੰਡੀਗੜ੍ਹ, 17 ਮਾਰਚ 2022 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਸੂਬੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ...

ਪੰਜਾਬ ਦੇ ਨਵੇਂ CM ਭਗਵੰਤ ਮਾਨ ਅੱਜ ਲੈਣਗੇ ਵੱਡਾ ਫੈਸਲਾ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਪੰਜਾਬ ਦੇ ਨਵੇਂ CM ਭਗਵੰਤ ਮਾਨ ਵੱਡਾ ਫੈਸਲਾ ਲੈਣ ਜਾ ਰਹੇ ਹਨ। ਉਨ੍ਹਾਂ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ''ਪੰਜਾਬ ਦੇ ਹਿੱਤ 'ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ: ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਦੀ ਕਾਰਵਾਈ ਜਾਰੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ।

ਵਿਰੋਧੀ ਧਿਰ ਦੇ ਮੈਂਬਰ ਵਜੋਂ ਪੰਜਾਬ ਦੇ ਮੁੱਦੇ ਉਠਾਉਂਦਾ ਰਹਾਂਗਾ – ਸੁਖਜਿੰਦਰ ਰੰਧਾਵਾ

ਚੰਡੀਗੜ੍ਹ: ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਲਈ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰ ਵਜੋਂ ਮੈਂ ਪੰਜਾਬ ਦੇ...

ਪੰਜਾਬ ‘ਚ ਇਸ ਵਾਰ Young assembly: 50 ਤੋਂ ਘੱਟ ਉਮਰ ਦੇ ਅੱਧੇ ਤੋਂ ਵੱਧ ਵਿਧਾਇਕ

ਚੰਡੀਗੜ੍ਹ: ਪੰਜਾਬ ਵਿੱਚ 117 ਨਵੇਂ ਚੁਣੇ ਗਏ ਵਿਧਾਇਕਾਂ ਨੇ ਸਹੁੰ ਚੁੱਕਣਗੇ। ਇਸ ਵਾਰ ਪੰਜਾਬ ਵਿਧਾਨ ਸਭਾ ਕਈ ਪੱਖਾਂ ਤੋਂ ਖਾਸ ਹੈ। ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਵਰਗੇ ਦਿੱਗਜਾਂ ਦੀ ਹਾਰ ਤੋਂ ਬਾਅਦ ਇਸ ਵਾਰ ਨੌਜਵਾਨਾਂ ਦਾ ਇਕੱਠ ਹੋਵੇਗਾ।...

ਰਾਘਵ ਚੱਢਾ ਦੇ PSO ਦੀ ਪਿਸਤੌਲ ਚੋਰੀ ਕਰਨ ਵਾਲਾ ਗ੍ਰਿਫਤਾਰ

ਨਵਾਂਸ਼ਹਿਰ ਤੋਂ ਖਟਕੜ ਕਲਾਂ ਨੂੰ ਜਾਂਦੇ ਰਸਤੇ 'ਚ 5 ਬਦਮਾਸ਼ ਕਾਬੂਗੈਂਗ ਬਣਾ ਕੇ ਕਰਦੇ ਸਨ ਲੁੱਟਾਂ-ਖੋਹਾਂ ਨਵਾਂਸ਼ਹਿਰ, 17 ਮਾਰਚ 2022 - ਨਵਾਂਸ਼ਹਿਰ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਿਜੇ ਮਾਰਚ ਵਿੱਚ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਦੇ ਸੁਰੱਖਿਆ ਕਰਮਚਾਰੀਆਂ (ਪੀਐਸਓ)...