Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 18, 2026, 7:36 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ
ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ
ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’
ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ
ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ
ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ
ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ
ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ
ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ
----------- Advertisement -----------
----------- Advertisement -----------
Home
News
Politics
Politics
ਅੱਜ ਤੋਂ ਹੀ ਸਰਕਾਰ ਕੰਮ ਕਰਨਾ ਸ਼ੁਰੂ ਕਰੇਗੀ- ਭਗਵੰਤ ਮਾਨ
RanjeetKaur
-
March 16, 2022
ਖਟਕੜ ਕਲਾਂ : - ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਅੱਜ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸਮਾਗਮ ਵਾਲੀ ਥਾਂ 'ਤੇ ਪਹੁੰਚਣ ਤੋਂ ਬਾਅਦ ਸਹੁੰ...
ਪੰਜਾਬ ਦੇ CM ਬਣਨ ‘ਤੇ ਭਗਵੰਤ ਮਾਨ ਨੂੰ PM ਮੋਦੀ ਨੇ ਦਿੱਤੀ ਵਧਾਈ
RanjeetKaur
-
March 16, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਮੋਦੀ ਨੇ ਟਵੀਟ ਕਰ ਕਿਹਾ ਕਿ ''ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਭਗਵੰਤ ਮਾਨ ਜੀ ਨੂੰ ਵਧਾਈ, ਅਸੀਂ ਪੰਜਾਬ...
ਸੋਨੀਆ ਗਾਂਧੀ ਫੇਸਬੁੱਕ ਅਤੇ ਟਵਿੱਟਰ ‘ਤੇ ਭੜਕੀ; ਸਰਕਾਰ ਦੇ ਇਸ਼ਾਰਿਆਂ ਤੇ ਕੰਮ ਕਰਨ ਦਾ ਦੋਸ਼ ਲਗਾਇਆ
RanjeetKaur
-
March 16, 2022
ਨਵੀਂ ਦਿੱਲੀ : - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਲੋਕ ਸਭਾ 'ਚ ਸੋਸ਼ਲ ਮੀਡੀਆ ਕੰਪਨੀਆਂ 'ਤੇ ਸਰਕਾਰ ਨਾਲ ਮਿਲੀਭੁਗਤ ਨਾਲ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦਾ ਦੋਸ਼ ਲਗਾਇਆ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਫੇਸਬੁੱਕ ਅਤੇ ਟਵਿਟਰ ਵਰਗੀਆਂ ਕੰਪਨੀਆਂ...
ਭਾਜਪਾ ਦੇ 54 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
Scroll Punjab
-
March 16, 2022
ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ 166 ਸਿਆਸੀ ਦਿੱਗਜਾਂ ਦੀ ਕਮਿਸ਼ਨ ਵੱਲੋਂ ਜ਼ਮਾਨਤ ਜ਼ਬਤ ਕਰ ਲਈ ਗਈ ਹੈ ਜਿਨ੍ਹਾਂ ਨੇ 16.7 ਫੀਸਦੀ ਤੋਂ ਘੱਟ ਵੋਟਾਂ ਹਾਸਲ ਕੀਤੀਆਂ ਸਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 54 ਉਮੀਦਵਾਰ ਭਾਜਪਾ ਦੇ ਹਨ ਅਤੇ...
ਪੰਜਾਬ ਦੇ 8 ਸੰਸਦ ਮੈਂਬਰ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣਗੇ
RanjeetKaur
-
March 16, 2022
ਚੰਡੀਗੜ੍ਹ : - ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਸੂਬੇ ਦੇ ਸੰਸਦ ਮੈਂਬਰ ਬਾਅਦ ਦੁਪਹਿਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਪੰਜਾਬ ਦੀਆਂ 13 ਸੰਸਦੀ ਸੀਟਾਂ ਵਿੱਚੋਂ ਕਾਂਗਰਸ ਦੇ ਅੱਠ ਸੰਸਦ ਮੈਂਬਰ ਹਨ।...
ਪੰਜਾਬ ‘ਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ
Scroll Punjab
-
March 16, 2022
ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਅੱਜ ਸਹੁੰ ਚੁੱਕਣਗੇ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਸ਼ਾਨਦਾਰ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਹੁੰ...
ਪੰਜਾਬ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਪੜ੍ਹੋ ਕਿਵੇਂ ਦਾ ਰਿਹਾ ਸਤੌਜ ਵਾਲੇ ਮਾਨ ਦਾ ਸਿਆਸੀ ਸਫ਼ਰ
RanjeetKaur
-
March 16, 2022
ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪੰਜਾਬੀ ਵਿੱਚ ਸਹੁੰ ਚੁੱਕੀ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣੇ ਹਨ । ਮਾਨ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ...
ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ: ਸਮਰਥਕਾਂ ਦਾ ਆਇਆ ਹੜ੍ਹ, ਕੇਸਰੀ ਪੱਗਾਂ ‘ਚ ਪਹੁੰਚੇ ਨੌਜਵਾਨ
RanjeetKaur
-
March 16, 2022
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਸਹੁੰ ਚੁੱਕਣਗੇ। ਚਿਹਰੇ ਵਜੋਂ ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਹਾਲਾਂਕਿ ਕਾਰਜਕਾਲ ਦੇ ਲਿਹਾਜ਼ ਨਾਲ ਉਹ ਪੰਜਾਬ ਦੇ 25ਵੇਂ ਮੁੱਖ ਮੰਤਰੀ ਹਨ। ਸਹੁੰ ਚੁਕਾਉਣ ਲਈ ਰਾਜਪਾਲ ਬੀਐਲ ਪੁਰੋਹਿਤ ਖਟਕੜ...
ਭਗਵੰਤ ਮਾਨ ਦੇ ਧੀ-ਪੁੱਤ ਸਹੁੰ ਚੁੱਕ ਸਮਾਗਮ ਲਈ ਪਹੁੰਚੇ ਅਮਰੀਕਾ ਤੋਂ ਪੰਜਾਬ
RanjeetKaur
-
March 16, 2022
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਦੇ ਧੀ-ਪੁੱਤ ਇਸ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਪੰਜਾਬ ਪਹੁੰਚ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦਾ ਆਪਣੀ ਪਤਨੀ ਨਾਲ ਤਲਾਕ ਹੋ...
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਦਿੱਤੀ ਵਧਾਈ
Scroll Punjab
-
March 16, 2022
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਕਰੀਬ 12.30 ਵਜੇ ਸਹੁੰ ਚੁੱਕਣਗੇ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਮਾਨ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋ ਰਿਹਾ ਹੈ। ਇਸ...
1
...
833
834
835
...
1,062
Page 834 of 1,062
ਤਾਜ਼ਾ ਖਬਰਾਂ
Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ...
ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ...
ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ...
ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼...
ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ...
ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ,...
ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ...
ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ...
ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ...