November 18, 2026, 7:12 pm
----------- Advertisement -----------
----------- Advertisement -----------
HomeNewsPolitics

Politics

ਆਪ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਹੁਕਮ

ਚੰਡੀਗੜ੍ਹ, 15 ਮਾਰਚ 2022 - ਪੰਜਾਬ 2022 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੇ 117 ਸੀਟਾਂ 'ਚੋਂ 92 ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਜਿਸ ਤੋਂ ਬਾਅਦ 11 ਮਾਰਚ ਨੂੰ ਹੀ ਚਰਨਜੀਤ ਚੰਨੀ ਦੀ ਅਪੀਲ...

ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ‘ਆਪ’ ਵਿਧਾਇਕ ਦਾ ਛਾਪਾ: ਭਾਰਤ-ਪਾਕਿ ਸਰਹੱਦ ਨੇੜਿਓਂ ਫੜੀ ਟਰਾਲੀ

ਪੰਜਾਬ ਵਿੱਚ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਫਾਜ਼ਿਲਕਾ ਤੋਂ 'ਆਪ' ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਨੇ ਭਾਰਤ-ਪਾਕਿ ਸਰਹੱਦ ਨੇੜੇ ਰੇਤ ਨਾਲ ਭਰੀ ਟਰਾਲੀ ਫੜੀ। ਇਸ...

ਭਗਵੰਤ ਮਾਨ 16 ਮਾਰਚ ਨੂੰ ਖਟਕੜ ਕਲਾਂ ‘ਚ ਚੁੱਕਣਗੇ ਸਹੁੰ, ਪੁਲਿਸ ਵੱਲੋਂ ਰੂਟ ਪਲਾਨ ਜਾਰੀ

ਨਵਾਂਸ਼ਹਿਰ, 15 ਮਾਰਚ 2022 - ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਅਤੇ ਸਮਾਗਮ ਵਿੱਚ ਪੁਜਣ ਵਾਲਿਆਂ ਲਈ ਰੂਟ ਪਲਾਨ ਜਾਰੀ ਕੀਤਾ ਹੈ। ਇਸ ਪਲਾਨ ਅਨੁਸਾਰ...

ਭਗਵੰਤ ਮਾਨ ਭਲਕੇ ਚੁੱਕਣਗੇ ਸਹੁੰ, ਅਧਿਕਾਰੀਆਂ ਨੇ ਖਟਕੜਕਲਾਂ ‘ਚ ਲਾਇਆ ਡੇਰਾ

ਪਹਿਲੀ ਵਾਰ ਪੰਜਾਬ ਸਰਕਾਰ ਦਾ ਸਹੁੰ ਚੁੱਕ ਸਮਾਗਮ ਰਾਜਧਾਨੀ ਚੰਡੀਗੜ੍ਹ ਦੇ ਰਾਜ ਭਵਨ ਦੇ ਬਾਹਰ ਹੋ ਰਿਹਾ ਹੈ। ਇਸ ਲਈ ਅਧਿਕਾਰੀ ਸਖ਼ਤ ਮਿਹਨਤ ਕਰ ਰਹੇ ਹਨ। ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਕਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ...

ਪੰਜਾਬ ਚੋਣਾਂ ‘ਚ ਹਾਰ ਨੂੰ ਲੈ ਕੇ ਭਾਜਪਾ ਕਰੇਗੀ ਚਰਚਾ, ਕੇਂਦਰੀ ਆਗੂ ਪਹੁੰਚਣਗੇ ਚੰਡੀਗੜ੍ਹ

ਭਾਜਪਾ ਨੇ ਵੀ ਪੰਜਾਬ ਵਿੱਚ ਚੋਣ ਹਾਰ ਦੇ ਕਾਰਨ ਲੱਭਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਲਈ ਭਾਜਪਾ ਦੇ ਰਾਸ਼ਟਰੀ ਸਹਿ ਸੰਗਠਨ ਮੰਤਰੀ ਸ਼ਿਵਪ੍ਰਕਾਸ਼ ਚੰਡੀਗੜ੍ਹ ਪਹੁੰਚ ਰਹੇ ਹਨ। ਜਿੱਥੇ ਉਹ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਵਿਧਾਨ ਸਭਾ ਹਲਕਾ ਵਾਸੀਆਂ...

ਭਾਜਪਾ ਸੰਸਦੀ ਦਲ ਦੀ ਮੀਟਿੰਗ :ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ ਪੀ.ਐਮ ਮੋਦੀ ਅਤੇ ਜੇ.ਪੀ ਨੱਡਾ ਦਾ ਕੀਤਾ ਭਰਵਾਂ ਸਵਾਗਤ

ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿਧਾਨ ਸਭਾ ਵਿੱਚ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਤੋਂ ਬਾਅਦ ਦਿੱਲੀ 'ਚ ਪਾਰਟੀ ਦੀ ਸੰਸਦੀ ਦਲ ਦੀ ਬੈਠਕ ਮੰਗਲਵਾਰ ਨੂੰ ਹੋ ਰਹੀ ਹੈ। ਸੰਸਦੀ ਦਲ ਦੀ ਇਹ ਬੈਠਕ ਦਿੱਲੀ ਦੇ ਅੰਬੇਡਕਰ...

ਅਕਾਲੀ ਦਲ ਦੀ ਅੱਜ ਫਿਰ ਹੋਵੇਗੀ ਮੀਟਿੰਗ, ਹਾਰ ਦਾ ਕਾਰਨ ਜਾਣਨ ਲਈ ਬਣਾਈ ਜਾਵੇਗੀ ਕਮੇਟੀ

ਪੰਜਾਬ ਚੋਣਾਂ 'ਚ ਤਿੰਨ ਸੀਟਾਂ 'ਤੇ ਸਿਮਟ ਚੁੱਕੇ ਅਕਾਲੀ ਦਲ ਦੀ ਅੱਜ ਦੂਜੇ ਦਿਨ ਚੰਡੀਗੜ੍ਹ 'ਚ ਮੁੜ ਮੀਟਿੰਗ ਹੋਵੇਗੀ। ਜਿਸ ਦੀ ਅਗਵਾਈ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਜਿਸ ਵਿੱਚ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਬੁਲਾਇਆ ਗਿਆ ਹੈ। ਪੰਜਾਬ ਚੋਣਾਂ...

ਕੈਪਟਨ ਅਮਰਿੰਦਰ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਪਟਿਆਲਾ 15 ਮਾਰਚ 2022 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੇ ਟਵੀਟ ਕਰਕੇ ਦੁੱਖ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ...

ਪੰਜਾਬ ਵਿਧਾਨਸਭਾ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ ਸਪੀਕਰ, ਇਸ MLA ਦਾ ਨਾਂਅ ਹੈ ਸਭ ਤੋਂ ਅੱਗੇ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੂੰ ਪਹਿਲੀ ਮਹਿਲਾ ਸਪੀਕਰ ਮਿਲ ਸਕਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਦੀਆਂ ਸੰਭਾਵਨਾਵਾਂ ਲਗਭਗ ਤੈਅ ਹੋ ਗਈਆਂ ਹਨ। ਸਰਵਜੀਤ ਕੌਰ ਮਾਣੂੰਕੇ ਦਾ ਨਾਂ ਮਹਿਲਾ ਸਪੀਕਰ ਲਈ ਸਭ ਤੋਂ ਅੱਗੇ ਹੈ।...

ਪੰਜਾਬ ਵਿਧਾਨਸਭਾ ‘ਚ ਇਸ ਵਾਰ ਨਹੀਂ ਦਿਖਣਗੇ ਇਹ ਵੱਡੇ ਸਿਆਸੀ ਆਗੂ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 'ਚ ਇਸ ਵਾਰ ਆਮ ਆਦਮੀ ਪਾਰਟੀ ਦੀ ਬਹੁਤ ਵੱਡੀ ਜਿੱਤ ਹੋਈ ਹੈ। ਪਾਰਟੀ 92 ਸੀਟਾਂ 'ਤੇ ਜੇਤੂ ਰਹੀ ਹੈ। 'ਆਪ' ਦੀ ਇਸ ਸੁਨਾਮੀ 'ਚ ਸੁਖਬੀਰ ਬਾਦਲ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਪਰਮਿੰਦਰ ਸਿੰਘ ਢੀਂਡਸਾ...