Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 18, 2026, 7:04 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ
ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ
ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’
ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ
ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ
ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ
ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ
ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ
ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ
----------- Advertisement -----------
----------- Advertisement -----------
Home
News
Politics
Politics
5 ਰਾਜਾਂ ਵਿੱਚ ਹਾਲੀਆ ਚੋਣਾਂ ਵਿੱਚ ਕਾਂਗਰਸ ਦੀ ਹਾਰ ਲਈ ਸਿਰਫ਼ ਗਾਂਧੀ ਪਰਿਵਾਰ ਹੀ ਜ਼ਿੰਮੇਵਾਰ – ਕੈਪਟਨ ਅਮਰਿੰਦਰ
Scroll Punjab
-
March 15, 2022
ਪਾਰਟੀ ਨੇ ‘ਅਸਥਿਰ' ਸਿੱਧੂ ਅਤੇ ‘ਭ੍ਰਿਸ਼ਟ’ ਚੰਨੀ ਦੀ ਪਿੱਠ ਥਾਪੜ ਕੇ ਪੰਜਾਬ ਵਿੱਚ ਪੁੱਟੀ ਆਪਣੀ ਕਬਰ ਚੰਡੀਗੜ੍ਹ, 15 ਮਾਰਚ 2022 - ਹਾਲ ਹੀ ਦੀਆਂ ਸਾਰੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਪੂਰੀ ਤਰ੍ਹਾਂ ਹਾਰ ਲਈ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ...
‘ਆਪ’ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਲੋਕਾਂ ਦੇ ਪੈਸੇ ਦੀ ਬਰਬਾਦੀ ਸ਼ੁਰੂ: ਜੀਵਨ ਗੁਪਤਾ
Scroll Punjab
-
March 15, 2022
ਭਗਵੰਤ ਮਾਨ ਨੇ ਰੋਡ ਸ਼ੋਅ ਲਈ ਸਰਕਾਰੀ ਮਸ਼ੀਨਰੀ ਦੀ ਕੀਤੀ ਦੁਰਵਰਤੋਂ, ਜਿੱਤ ਦੇ ਜਸ਼ਨ 'ਤੇ ਜਨਤਾ ਦੇ ਟੈਕਸ ਦੇ ਖਰਚੇ ਕਰੋੜਾਂ ਰੁਪਏ: ਜੀਵਨ ਗੁਪਤਾ ਜਲੰਧਰ 15 ਮਾਰਚ 2022 - ਪੰਜਾਬ ਵਿਚ ਵੱਡੇ ਬਦਲਾਅ ਦੀਆਂ ਵੱਡੀਆਂ-ਵੱਡੀਆਂ ਦੀ ਗੱਲਾਂ ਕਰਨ ਵਾਲੀ ਆਮ...
ਮਾਲਵੇ ਦੇ 69 ਉਮੀਦਵਾਰਾਂ ਨਾਲ ਹਰੀਸ਼ ਚੌਧਰੀ ਕਰਨਗੇ ਮੀਟਿੰਗ, ਚੋਣਾਂ ‘ਚ ਮਿਲੀ ਹਾਰ ‘ਤੇ ਹੋਵੇਗੀ ਚਰਚਾ
RanjeetKaur
-
March 15, 2022
ਚੰਡੀਗੜ੍ਹ: ਪੰਜਾਬ ਚੋਣਾਂ 'ਚ ਕਾਂਗਰਸ ਦੀ ਵੱਡੀ ਹਰ ਹੋਈ ਹੈ। ਜਿਸ ਤੋਂ ਬਾਅਦ ਪਾਰਟੀ ਇਸ 'ਤੇ ਮੰਥਨ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਸਭ ਤੋਂ ਵੱਧ 69 ਸੀਟਾਂ ਵਾਲੇ ਮਾਲਵਾ ਖੇਤਰ 'ਤੋਂ ਹੋ ਰਹੀ ਹੈ। ਸੂਬਾ ਕਾਂਗਰਸ...
ਜਾਣੋ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਡਾ: ਅਨਮੋਲ ਰਤਨ ਸਿੱਧੂ ਬਾਰੇ
RanjeetKaur
-
March 14, 2022
1 ਮਈ 1958 (ਮਜ਼ਦੂਰ ਦਿਵਸ) ਨੂੰ ਇੱਕ ਕਿਸਾਨ ਪਰਿਵਾਰ ਵਿੱਚ ਜਨਮਿਆ। ਪਿੰਡ ਦੇ ਸਕੂਲ ਵਿੱਚ ਮੁੱਢਲੀ ਸਿੱਖਿਆ ਹਾਸਲ ਕੀਤੀ, ਫਿਰ 1975 ਵਿੱਚ ਚੰਡੀਗੜ੍ਹ ਚਲੇ ਗਏ ਅਤੇ ਸਰਕਾਰੀ ਕਾਲਜ ਸੈਕਟਰ-11, ਚੰਡੀਗੜ੍ਹ ਵਿੱਚ ਅਗਲੀ ਸਿੱਖਿਆ ਲਈ, ਉਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ...
ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕੀਤਾ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ
RanjeetKaur
-
March 14, 2022
ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਹਰਕਤ ਵਿੱਚ ਆ ਗਈ ਹੈ ਅਤੇ ਅੱਜ ਪਾਰਟੀ ਦੇ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਵੱਲੋਂ ਫਾਨੀ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ।...
ਪੰਜਾਬ ‘ਚ ‘ਆਪ’ ਵਿਧਾਇਕਾਂ ਨੇ ਸੂਬੇ ਦੇ ਕਈ ਹਸਪਤਾਲਾਂ ‘ਚ ਕੀਤੀ ਚੈਕਿੰਗ, ਪਾਤੜਾਂ ਦਾ ਐਸ. ਐਮ. ਓ. ਸ਼ਰਾਬੀ ਹਾਲਤ ‘ਚ ਫੜਿਆ
RanjeetKaur
-
March 14, 2022
ਪੰਜਾਬ : - ਪੰਜਾਬ ਵਿੱਚ ਬਹੁਮਤ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਕਤ ਵਿੱਚ ਆ ਗਏ ਹਨ। ਸੋਮਵਾਰ ਨੂੰ ਪਾਤੜਾਂ, ਭਦੌੜ, ਲੁਧਿਆਣਾ, ਬਟਾਲਾ ਸਮੇਤ ਕਈ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪਾਤੜਾਂ ਦੇ ਸਰਕਾਰੀ...
ਕਪੂਰਥਲਾ ਤੋਂ ਹਾਰੀ ‘ਆਪ’ ਉਮੀਦਵਾਰ ਮੰਜੂ ਰਾਣਾ ਨੇ DSP ਨੂੰ ਦਿੱਤੀ ਧਮਕੀ
RanjeetKaur
-
March 14, 2022
ਕਪੂਰਥਲਾ : - ਪੰਜਾਬ ਦੇ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਦਾ ਹਾਰ ਤੋਂ ਬਾਅਦ ਗੁੱਸਾ ਸੱਤਵੇਂ ਅਸਮਾਨ 'ਤੇ ਪਹੁੰਚ ਗਿਆ ਹੈ। ਉਹ ਗੁੱਸੇ 'ਚ ਅਫਸਰਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਰਹੀ ਹੈ। ਕਪੂਰਥਲਾ ਵਿਧਾਨ ਸਭਾ ਦੀਆਂ...
ਸਾਥੀ ਸੰਸਦ ਮੈਂਬਰਾਂ ਵਲੋਂ ਭਗਵੰਤ ਮਾਨ ਨੂੰ ਦਿੱਤੀ ਗਈ ਵਿਦਾਇਗੀ
Scroll Punjab
-
March 14, 2022
ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਦਿੱਲੀ ਪਹੁੰਚ ਕੇ ਲੋਕ ਸਭਾ ਸਪੀਕਰ ਨੂੰ ਆਪਣਾ ਅਸਤੀਫਾ ਸੌਂਪਿਆ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ...
ਸੋਨੀਆ, ਰਾਹੁਲ ਅਤੇ ਪ੍ਰਿਅੰਕਾ ਗਾਂਧੀ ਦਾ ਅਸਤੀਫਾ CWC ਨੇ ਠੁਕਰਾਇਆ
RanjeetKaur
-
March 14, 2022
ਨਵੀਂ ਦਿੱਲੀ : - ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਪੰਜ ਰਾਜਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਨੂੰ ਲੈ ਕੇ ਵਿਚਾਰਾਂ ਕਰਨ ਲਈ ਖ਼ਤਮ ਹੋ ਗਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੀ...
ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
RanjeetKaur
-
March 14, 2022
ਨਵੀਂ ਦਿੱਲੀ: ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ...
1
...
837
838
839
...
1,062
Page 838 of 1,062
ਤਾਜ਼ਾ ਖਬਰਾਂ
Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ...
ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ...
ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ...
ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼...
ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ...
ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ,...
ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ...
ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ...
ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ...