November 18, 2026, 6:54 pm
----------- Advertisement -----------
----------- Advertisement -----------
HomeNewsPolitics

Politics

ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੇਰਲ ਕਾਂਗਰਸ ਨੇ ਦਿੱਤਾ ਵਿਵਾਦਿਤ ਬਿਆਨ

ਜੰਮੂ-ਕਸ਼ਮੀਰ 'ਤੇ ਬਣੀ ਫਿਲਮ 'ਦਿ ਕਸ਼ਮੀਰ ਫਾਈਲਜ਼' ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਹੈ। ਫਿਲਮ ਦੇ ਹੋ ਰਹੇ ਪ੍ਰਚਾਰ ਦੇ ਵਿਚਕਾਰ ਕੇਰਲ ਕਾਂਗਰਸ ਨੇ ਟਵੀਟ ਕਰ ਵਿਵਾਦਿਤ ਬਿਆਨ ਦਿੱਤਾ ਹੈ ਜਿਸ ਤੋਂ ਬਾਅਦ ਹਰ ਪਾਸੇ ਕੇਰਲ ਕਾਂਗਰਸ ਦੀ ਆਲੋਚਨਾ...

ਬਸੰਤੀ ਰੰਗ ‘ਚ ਰੰਗੇਗਾ ਖਟਕੜਕਲਾਂ, ਭਗਵੰਤ ਮਾਨ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ: ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਵੱਲੋਂ ਪੂਰੇ ਪੰਜਾਬ ਨੂੰ ਇਸ ਸਮਾਗਮ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੀ ਧਰਤੀ ਨੂੰ...

ਚੋਣਾਂ ‘ਚ ਅਕਾਲੀ ਦਲ ਦੀ ਹਾਰ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਨੂੰ ਕਰਾਰੀ ਹਾਰ ਨੂੰ ਲੈ ਕੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਿੱਤ ਹਾਰ ਚਲਦੀ ਰਹਿੰਦੀ ਹੈ। ਪਹਿਲਾਂ ਵੀ ਕਈ ਵਾਰ...

ਭਗਵੰਤ ਮਾਨ ਲੋਕ ਸਭਾ ‘ਚ ਦੇਣਗੇ ਵਿਦਾਇਗੀ ਭਾਸ਼ਣ

ਨਵੀਂ ਦਿੱਲੀ : - ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਦੋਵਾਂ ਸਦਨਾਂ ਵਿੱਚ ਮੁੜ ਸ਼ੁਰੂ ਹੋ ਗਿਆ। ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਆਪਣਾ...

ਪਾਕਿਸਤਾਨੀ PM ਇਮਰਾਨ ਖਾਨ ਦਾ ਬਿਆਨ, ‘ਆਲੂ, ਟਮਾਟਰ’ ਦੀਆਂ ਕੀਮਤਾਂ ‘ਤੇ ਕਾਬੂ ਪਾਉਣ ਲਈ ਰਾਜਨੀਤੀ ‘ਚ ਨਹੀਂ ਆਏ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਆਪਣੇ ਖਿਲਾਫ ਬੇਭਰੋਸਗੀ ਮਤਾ ਲਿਆਉਣ ਲਈ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ 'ਆਲੂ, ਟਮਾਟਰ' ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਰਾਜਨੀਤੀ ਵਿੱਚ ਨਹੀਂ ਆਏ। ਇਮਰਾਨ ਖ਼ਾਨ ਨੇ...

ਭਾਜਪਾ ਦੀ ਜਿੱਤ ‘ਤੇ ਸੰਸਦ ‘ਚ ਜਸ਼ਨ: ਭਾਜਪਾ ਸੰਸਦ ਮੈਂਬਰਾਂ ਨੇ ਲੋਕ ਸਭਾ ‘ਚ ਲਗਾਏ ਮੋਦੀ-ਮੋਦੀ ਦੇ ਨਾਅਰੇ

ਨਵੀਂ ਦਿੱਲੀ : - ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਮੋਦੀ-ਮੋਦੀ ਦੇ ਨਾਅਰੇ ਲਾਏ ਗਏ। ਲੋਕ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਸ਼ੁਰੂ ਹੋਈ। ਪ੍ਰਧਾਨ ਮੰਤਰੀ ਮੋਦੀ ਦੇ ਸਦਨ 'ਚ ਦਾਖਲ...

ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ‘ਚ ਕਲੇਸ਼, ਜਾਖੜ ਨੇ ਚੰਨੀ ਤੇ ਅੰਬਿਕਾ ਸੋਨੀ ‘ਤੇ ਵਿੰਨ੍ਹਿਆ ਨਿਸ਼ਾਨਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਸੀਐਮ ਚਰਨਜੀਤ ਚੰਨੀ ਅਤੇ ਸੀਨੀਅਰ ਨੇਤਾ ਅੰਬਿਕਾ ਸੋਨੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਚੰਨੀ ਨੂੰ ਖ਼ਜ਼ਾਨਾਕਹੇ ਜਾਣ ਦਾ ਮਜ਼ਾਕ ਉਡਾਇਆ। ਉਨ੍ਹਾਂ ਕਿਹਾ ਕਿ ਚੰਨੀ ਪਾਰਟੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੇ...

ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਮੀਟਿੰਗ ‘ਚ 11 ਜਥੇਬੰਦੀਆਂ ਦੇ ਆਗੂ ਗੈਰ-ਹਾਜ਼ਰ

ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਸਮੂਹ ਸੰਗਠਨਾਂ ਦੀ ਕੌਮੀ ਪੱਧਰ ਮੀਟਿੰਗ ਅੱਜ 14 ਮਾਰਚ ਨੂੰ ਦਿੱਲੀ ਵਿਖੇ ਬੁਲਾਈ ਗਈ ਹੈ। ਜਿਸ ਵਿਚ 9 ਦਸੰਬਰ ਨੂੰ ਸਰਕਰ ਵਲੋ ਦਿੱਤੇ ਭਰੋਸਾ ਪੱਤਰ ਦੀ ਸਮੀਖਿਆ ਕਰਨ, ਲਖੀਮਪੁਰ ਖੀਰੀ ਕਾਂਡ, ਐਮਐਸਪੀ ਦੇ ਮੁੱਦੇ...

ਜਾਣੋ ਆਖਰ 16 ਮਾਰਚ ਨੂੰ ਹੀ ਕਿਉਂ ਸਹੁੰ ਚੁੱਕਣਗੇ ਭਗਵੰਤ ਮਾਨ?

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਹਰ ਕੋਈ ਇਹ ਜਾਣਨ ਲਈ ਉਤਸੁਕ ਹੈ ਕਿ ਮਾਨ ਨੇ ਸਹੁੰ ਚੁੱਕ ਸਮਾਗਮ ਲਈ 16 ਮਾਰਚ ਨੂੰ ਕਿਉਂ ਚੁਣਿਆ। ਅਸਲ ਵਿੱਚ ਇਸਦੇ ਪਿੱਛੇ 16 ਦਾ ਅੰਕੜਾ...

ਰੂਸ-ਯੂਕਰੇਨ ਵਿਚਾਲੇ ਅੱਜ ਫਿਰ ਤੋਂ ਹੋਵੇਗੀ ਗੱਲਬਾਤ

ਰੂਸ-ਯੂਕਰੇਨ ਵਿਚਾਲੇ ਜੰਗ ਨੂੰ 19 ਦਿਨ ਹੋ ਗਏ ਹਨ। ਸਪੁਟਨਿਕ ਨਿਊਜ਼ ਏਜੰਸੀ ਮੁਤਾਬਕ ਯੂਕਰੇਨ ਅਤੇ ਰੂਸ ਦੇ ਅਧਿਕਾਰੀ ਅੱਜ ਫਿਰ ਤੋਂ ਸ਼ਾਂਤੀ ਵਾਰਤਾ ਕਰਨਗੇ। ਇਹ ਗੱਲਬਾਤ ਵੀਡੀਓ ਕਾਲ ਰਾਹੀਂ ਹੋਵੇਗੀ। ਤੁਰਕੀ ਨੇ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਦਾ ਪ੍ਰਸਤਾਵ ਵੀ...