November 18, 2026, 6:42 pm
----------- Advertisement -----------
----------- Advertisement -----------
HomeNewsPolitics

Politics

ਅਸਤੀਫਾ ਦੇਣ ਸੰਸਦ ਭਵਨ ਪਹੁੰਚੇ ਭਗਵੰਤ ਮਾਨ, ਕਿਹਾ- ਸਦਨ ਨੂੰ ਹਮੇਸ਼ਾ ਕਰਾਂਗਾ ਯਾਦ

ਨਵੀਂ ਦਿੱਲੀ- ਪੰਜਾਬ ਦੇ ਹੋਣ ਵਾਲੇ ਮੁਖ ਮੰਤਰੀ ਭਗਵੰਤ ਮਾਨ ਅਸਤੀਫਾ ਦੇਣ ਸੰਸਦ ਭਵਨ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ, ਇਸ ਸਦਨ ਨੂੰ ਹਮੇਸ਼ਾ ਯਾਦ ਕਰਾਂਗਾ।ਪੰਜਾਬ ਦੇ ਲੋਕਾਂ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਪਰ...

ਵੇਣੂ ਪ੍ਰਸਾਦ ਨੇ ਵਧੀਕ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ: ਆਈ.ਏ.ਐਸ. ਵੇਣੂ ਪ੍ਰਸਾਦ ਨੇ ਅੱਜ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਆਈ.ਏ.ਐਸ. ਵੇਣੁ ਪ੍ਰਸਾਦ ਨੂੰ ਐਤਵਾਰ ਨੂੰ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਦਾ ਨਵਾਂ ਪ੍ਰਿੰਸੀਪਲ...

‘ਆਪ’ ਸਰਕਾਰ ਦਾ ਪਹਿਲਾ ਵਿਧਾਨ ਸਭਾ ਸੈਸ਼ਨ 17 ਮਾਰਚ ਨੂੰ ਹੋਵੇਗਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਸੂਬੇ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਇਸ ਦੇ ਅਗਲੇ ਹੀ ਦਿਨ ਪਹਿਲਾ ਵਿਧਾਨ ਸਭਾ ਸੈਸ਼ਨ...

ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਚੋਣਾਂ ‘ਚ ਮਿਲੀ ਸ਼ਰਮਨਾਕ ਹਾਰ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੱਜ (ਸੋਮਵਾਰ) ਪੰਜਾਬ ਚੋਣਾਂ ਵਿੱਚ ਹੋਈ ਹਾਰ 'ਤੇ ਵਿਚਾਰ ਕਰੇਗਾ। ਇਸ ਦੇ ਲਈ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਖਾਸ ਗੱਲ ਇਹ ਹੈ ਕਿ...

ਆਪ ਦੇ ਰੋਡ ਸ਼ੋਅ ASI ਦਾ ਪਿਸਤੌਲ ਹੋਇਆ ਗੁਮ, ਰਾਘਵ ਚੱਢਾ ਦੀ ਸੁਰੱਖਿਆ ‘ਚ ਸੀ ਤਾਇਨਾਤ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਵਿਜੇ ਰੋਡ ਸ਼ੋਅ ਦੌਰਾਨ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਸੁਰੱਖਿਆ ਲਈ ਤਾਇਨਾਤ ASI ਦਾ ਸਰਕਾਰੀ ਪਿਸਤੌਲ ਚੋਰੀ ਹੋ ਗਿਆ। ਅੰਮਿ੍ਤਸਰ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ...

ਭਗਵੰਤ ਮਾਨ ਅੱਜ ਦੇਣਗੇ MP ਦੇ ਅਹੁਦੇ ਤੋਂ ਅਸਤੀਫਾ, ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਸੋਮਵਾਰ) ਸੰਸਦ ਮੈਂਬਰ ਦੇ ਔਹਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ -'' ਅੱਜ ਦਿੱਲੀ ਜਾ...

ਕੈਪਟਨ ਦੇ 27 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ: 15 ਉਮੀਦਵਾਰਾਂ ਨੂੰ ਮਿਲੀ 1 ਫੀਸਦੀ ਤੋਂ ਘੱਟ ਵੋਟਾਂ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਮਿਲੀ ਹੈ। 'ਆਪ' ਦੀ ਹਨੇਰੀ 'ਚ ਕਈ ਬਜ਼ੁਰਗ ਤਬਾਹ ਹੋ ਗਏ। ਕਿਸੇ ਸਮੇਂ ਸੂਬੇ ਦੀ ਸਿਆਸਤ ਦਾ ਧੁਰਾ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਪੂਰੀ ਪਾਰਟੀ ਦਾ ਸਫ਼ਾਇਆ ਹੋ...

ਭਗਵੰਤ ਮਾਨ ਨੂੰ SFJ ਨੇ ਦਿੱਤੀ ਧਮਕੀ

ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਆਮ ਆਦਮੀ ਪਾਰਟੀ (ਆਪ) ਦੇ ਭਗਵੰਤ ਮਾਨ ਨੂੰ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਵੱਲੋਂ ਧਮਕੀ ਮਿਲੀ ਹੈ। ਜਥੇਬੰਦੀ ਦੇ ਗੁਰਪਤਵੰਤ ਸਿੰਘ ਪੰਨੂ ਨੇ ਅਰਵਿੰਦ ਕੇਜਰੀਵਾਲ ਦੇ ਪੈਰ ਛੂਹਣ 'ਤੇ ਇਤਰਾਜ਼ ਕਰਦਿਆਂ...

ਰਾਜ ਸਭਾ ਚੋਣਾਂ: ਨਾਮਜ਼ਦਗੀ ਪ੍ਰਕਿਰਿਆ 14 ਮਾਰਚ ਤੋਂ ਸ਼ੁਰੂ ਹੋਵੇਗੀ: ਸੀਈਓ ਪੰਜਾਬ ਡਾ. ਰਾਜੂ

ਚੰਡੀਗੜ੍ਹ : - ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦੇ ਅਹੁਦੇ ਦੀ ਮਿਆਦ ਅਪ੍ਰੈਲ 2022 ਨੂੰ ਖ਼ਤਮ ਹੋਣ ਵਾਲੀ ਹੈ, ਇਸ ਲਈ  ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ...

ਭਗਵੰਤ ਮਾਨ ਵੱਲੋਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ

ਅੰਮ੍ਰਿਤਸਰ : - ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ 16 ਮਾਰਚ, 2022 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰੋਡ ਸ਼ੋਅ...