November 17, 2026, 4:18 pm
----------- Advertisement -----------
----------- Advertisement -----------
HomeNewsPolitics

Politics

ਸੁਖਬੀਰ ਬਾਦਲ ਨੇ ‘ਆਪ’ ਨੂੰ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ...

ਫ਼ਾਜ਼ਿਲਕਾ: ਸੁਰਜੀਤ ਕੁਮਾਰ ਜਿਆਣੀ ਨੂੰ ਹਰਾ ਕੇ ‘ਆਪ’ ਦੇ ਨਰਿੰਦਰ ਪਾਲ ਸਿੰਘ ਸਵਨਾ ਜਿੱਤੇ

ਫ਼ਾਜ਼ਿਲਕਾ ਵਿਧਾਨ ਸਭਾ ਤੋਂ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਇਸ ਦੇ ਨਾਲ ਹੀ ਨਰਿੰਦਰ ਪਾਲ ਸਿੰਘ ਨੇ ਕਾਂਗਰਸ ਦੇ...

ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਹਾਰੇ

ਭਦੌੜ, 10 ਮਾਰਚ 2022 - ਵਿਧਾਨ ਸਭਾ ਦੇ ਆ ਰਹੇ ਨਤੀਜਿਆਂ 'ਚ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਦਿੱਤਾ ਹੈ।

ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਤੇ

ਹਾਟ ਸੀਟ ਗਿੱਦੜਬਹਾ ਤੋ ਬਹੁਤ ਫਸਵੇਂ ਮੁਕਾਬਲੇ ਵਿੱਚ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੀਜੀ ਵਾਰ ਸਫਲ ਰਹੇ ਹਨ ,ਉਨ੍ਹਾਂ ਆਪਣੇ ਵਿਰੋਧੀ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 1309 ਵੋਟਾਂ ਦੇ ਫ਼ਰਕ ਨਾਲ ਹਰਾਇਆ...

ਸੀ.ਐਮ ਚੰਨੀ ਨੇ ਭਲਕੇ ਬੁਲਾਈ ਕੈਬਨਿਟ ਮੀਟਿੰਗ, ਰਾਜਪਾਲ ਨੂੰ ਸੌਂਪ ਸਕਦੇ ਹਨ ਅਸਤੀਫ਼ਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਤੋਂ ਪਿੱਛੇ ਚੱਲ ਰਹੇ ਹਨ। ਜਦ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਿਕਾਰਡਤੋੜ ਜਿੱਤ ਦਰਜ ਕੀਤੀ ਹੈ। ਸੀ.ਐਮ ਚਰਨਜੀਤ ਚੰਨੀ ਨੇ ਕੱਲ੍ਹ 11...

ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਾਰੇ

ਲੰਬੀ, 10 ਮਾਰਚ 2022 - ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਜੱਦੀ ਹਲਕੇ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਪ ਦੇ ਗੁਰਮੀਤ ਸਿੰਘ ਖੁੱਡੀਆਂ ਨੇ ਹਰਾਇਆ ਹੈ।

ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਕੁੰਵਰ ਵਿਜੈਪ੍ਰਤਾਪ ਸਿੰਘ ਜਿੱਤੇ

ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈਪ੍ਰਤਾਪ ਸਿੰਘ ਜੇਤੂ ਰਹੇ ਹਨ | ਉੱਥੇ ਹੀ ਕੋਟਕਪੂਰਾ ਵਿਧਾਨ ਸਭਾ ਹਲਕਾ 'ਚ ਕੁਲਤਾਰ ਸੰਧਵਾ 20,737 ਵੋਟਾਂ ਨਾਲ ਜੇਤੂ ਰਹੇ ਹਨ | ਉੱਥੇ ਹੀ ਫਰੀਦਕੋਟ ਤੋਂ ‘ਆਪ’ ਉਮੀਦਵਾਰ...

ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਚੋਣ ਹਾਰੇ, ਆਪ ਦੇ ਜੀਵਨਜੋਤ ਕੌਰ ਜਿੱਤੇ

ਅੰਮ੍ਰਿਤਸਰ, 10 ਮਾਰਚ 2022 - ਪੰਜਾਬ ਦੀ ਸਭ ਤੋਂ ਵੱਡੀ ਹੌਟ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨੋਤ ਕੌਰ ਨੇ ਜਿੱਤ ਦਰਜ ਕੀਤੀ ਹੈ। ਕਾਂਗਰਸ ਅਤੇ ਅਕਾਲੀ ਦਲ ਦੇ ਦਿੱਗਜ ਲੀਡਰ ਨਵਜੋਤ ਸਿੱਧੂ ਅਤੇ ਬਿਕਰਮਜੀਤ ਸਿੰਘ ਚੋਣ ਹਾਰ...

‘ਆਪ’ ਦੇ ਸੀ.ਐਮ ਉਮੀਦਵਾਰ ਭਗਵੰਤ ਮਾਨ ਬਣੇ ਪੰਜਾਬ ਦਾ ਮਾਣ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ 45 ਹਜ਼ਾਰ ਵੋਟਾਂ ਦੇ ਫਰਕ ਨਾਲ ਰਿਕਾਰਡਤੋੜ ਜਿੱਤ ਦਰਜ ਕੀਤੀ ਹੈ। 'ਆਪ' ਪੰਜਾਬ 'ਚ ਨਾ ਸਿਰਫ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਸਗੋਂ...

ਜਲਾਲਾਬਾਦ ਤੋਂ ਸੁਖਬੀਰ ਬਾਦਲ ਚੋਣ ਹਾਰੇ

ਜਲਾਲਾਬਾਦ, 10 ਮਾਰਚ 2022 - ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੀ ਐਮ ਚੇਹਰਾ ਸੁਖਬੀਰ ਬਾਦਲ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੋਲਡੀ ਕੰਬੋਜ਼ ਕੋਲੋਂ ਹਾਰ ਮਿਲੀ ਹੈ।