November 17, 2026, 4:08 pm
----------- Advertisement -----------
----------- Advertisement -----------
HomeNewsPolitics

Politics

ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੂੰਡੀਆਂ ਅੱਗੇ

ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੂੰਡੀਆਂ 12ਵੇਂ ਗੇੜ ਵਿਚ 12713 ਵੋਟਾਂ ਨਾਲ ਅੱਗੇ ਚੱਲ ਰਹੇ ਹਨ ਜਦਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਰਮ ਬਾਜਵਾ ਦੂਜੇ ਨੰਬਰ 'ਤੇ 25162 ਵੋਟਾਂ ਇਸੇ ਤਰ੍ਹਾਂ ਤੀਜੇ ਨੰਬਰ...

ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਡਾ.ਕਸ਼ਮੀਰ ਸਿੰਘ ਸੋਹਲ ਜੇਤੂ

ਤਰਨਤਾਰਨ : - ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਨੇ ਜਿੱਤ ਦਰਜ਼ ਕੀਤੀ |

ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਨੂੰ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪੰਜਾਬ 'ਚ ਸ਼ਾਨਦਾਰ ਜਿੱਤ ਵੱਲ ਵੱਧ ਰਹੀ ਆਮ ਆਦਮੀ ਪਾਰਟੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ''ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਲੋਕਤੰਤਰ ਦੀ ਜਿੱਤ ਹੋਈ...

ਗੋਆ ਸੀ.ਐਮ ਪ੍ਰਮੋਦ ਸਾਵੰਤ ਲਗਾਤਾਰ ਤੀਜੀ ਵਾਰ ਜਿਤੇ

ਸੀਐਮ ਪ੍ਰਮੋਦ ਸਾਵੰਤ ਨੇ ਦੇਸ਼ ਦੇ ਸਭ ਤੋਂ ਛੋਟੇ ਰਾਜ ਗੋਆ ਦੀ ਸੰਕੇਲਿਮ ਸੀਟ ਤੋਂ ਲਗਾਤਾਰ ਤੀਜੀ ਵਾਰ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਸਾਵੰਤ ਨੇ ਇਕ ਬਿਆਨ ਵਿਚ ਕਿਹਾ ਕਿ ਭਾਜਪਾ 20 ਤੋਂ ਵੱਧ ਸੀਟਾਂ ਜਿੱਤ ਰਹੀ...

ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਜਿੱਤੇ

ਮੁੱਲਾਂਪੁਰ ਦਾਖਾ, 10 ਮਾਰਚ 2022 - ਵਿਧਾਨ ਸਭਾ ਹਲਕਾ ਦਾਖਾ ਤੋਂ ਸ੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ 49741 ਵੋਟਾਂ ਪ੍ਰਾਪਤ ਕਰਕੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ 5810 ਵੋਟਾਂ ਨਾਲ ਹਰਾ ਕੇ ਜੇਤੂ ਰਹੇ,...

ਇਹ ਦਿੱਲੀ ਮਾਡਲ ਦੀ ਜਿੱਤ ਹੈ: ਮਨੀਸ਼ ਸਿਸੋਦੀਆ

ਯੂਪੀ, ਪੰਜਾਬ, ਗੋਆ, ਉਤਰਾਖੰਡ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੇ ਮੁਢਲੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਸ਼ੁਰੂਆਤੀ ਲੀਡ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਇਸ...

ਹਲਕਾ ਮੋਗਾ ਤੋਂ ‘ਆਪ’ ਦੀ ਅਮਨਦੀਪ ਕੌਰ ਅਰੋੜਾ ਜਿੱਤੇ

ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 89 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਹਲਕਾ ਮੋਗਾ ਤੋਂ ‘ਆਪ’ ਦੀ ਅਮਨਦੀਪ ਕੌਰ ਅਰੋੜਾ 28,869 ਵੋਟਾਂ ਨਾਲ ਜਿੱਤੇ ਹਨ।...

ਆਪ ਦੇ ਸੀ ਐਮ ਚੇਹਰੇ ਭਗਵੰਤ ਮਾਨ ਦੀ ਜਿੱਤ

ਧੂਰੀ, 10 ਮਾਰਚ 2022 - ਧੂਰੀ ਤੋਂ ਆਪ ਦੇ ਸੀ ਐਮ ਚੇਹਰੇ ਭਗਵੰਤ ਮਾਨ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਕਾਂਗਰਸ ਦੇ ਦਲਬੀਰ ਗੋਲਡੀ ਨੂੰ ਹਰਾਇਆ ਹੈ।

ਫਿਰੋਜ਼ਪੁਰ ਦਿਹਾਤੀ ਤੋਂ ਆਪ ਉਮੀਦਵਾਰ ਦੀ ਜਿੱਤ

ਫਿਰੋਜ਼ਪੁਰ, 10 ਮਾਰਚ 2022 - ਫਿਰੋਜ਼ਪੁਰ ਦਿਹਾਤੀ ਤੋਂ ਆਪ ਉਮੀਦਵਾਰ ਵੱਲੋਂ ਜਿੱਤ ਦਰਜ ਕੀਤੀ ਗਈ ਹੈ। ਆਪ ਉਮੀਦਵਾਰ ਰਜਨੀਸ਼ ਕੁਮਾਰ ਦਹੀਆ ਨੇ ਜਿੱਤ ਦਰਜ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵਧਾਈ

ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੀ ਆਪਣਾ ਝੰਡਾ ਲਹਿਰਾਉਂਦੀ ਨਜ਼ਰ ਆ ਰਹੀ ਹੈ। ਸੂਬੇ ਦੇ ਵੋਟਰਾਂ ਨੇ ਕੇਜਰੀਵਾਲ ਦੇ ਦਿੱਲੀ ਮਾਡਲ 'ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਚਲ ਰਹੀ...