November 17, 2026, 3:44 pm
----------- Advertisement -----------
----------- Advertisement -----------
HomeNewsPolitics

Politics

ਚਰਨਜੀਤ ਸਿੰਘ ਚੰਨੀ ਦੋਵਾਂ ਸੀਟਾਂ ਤੋਂ ਪਿੱਛੇ

ਚੰਡੀਗੜ੍ਹ, 10 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਹਲਾਕ ਬਦੌੜ ਅਤੇ ਹਲਕਾ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਪਿੱਛੇ ਚੱਲ ਰਹੇ ਹਨ।

Punjab Elections Result : ਸਮਰਾਲਾ ਤੋਂ SSM ਪ੍ਰਧਾਨ ਬਲਬੀਰ ਰਾਜੇਵਾਲ ਪਿੱਛੇ

ਸਮਰਾਲਾ: ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਅੱਜ ਸਾਹ ਸੁੱਕੇ ਪਏ ਹਨ। ਪੰਜਾਬ ’ਚ ਕਿਸ ਪਾਰਟੀ ਦੀ ਸਰਕਾਰ ਆਵੇਗੀ ਸਭ ਨੂੰ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ। 2022 ’ਚ ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਆਪਣੇ ਉਮੀਦਵਾਰ...

Punjab Elections Result : ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਅੱਗੇ

ਸ਼ੁਰੂਆਤੀ ਰੁਝਾਨ ਵਿਚ ਲੰਬੀ ਤੋਂ SAD ਦੇ ਪ੍ਰਕਾਸ਼ ਸਿੰਘ ਬਾਦਲ ਅੱਗੇ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁਕੀ ਹੈ। ਸੂਬੇ ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਇਸ ਦੀ ਤਸਵੀਰ ਦੁਪਹਿਰ 2 ਵਜੇ...

ਪਟਿਆਲਾ ਸ਼ਹਿਰੀ ਤੋਂ ਆਪ ਦੇ ਅਜੀਤਪਾਲ ਸਿੰਘ ਕੋਹਲੀ ਅੱਗੇ, ਕੈਪਟਨ ਪਿੱਛੇ

ਪਟਿਆਲਾ, 10 ਮਾਰਚ 2022 ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਅਜੀਤਪਾਲ ਸਿੰਘ ਕੋਹਲੀ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੋਂ ਅੱਗੇ ਚੱਲ ਰਹੇ ਹਨ।

ਧੂਰੀ ਤੋਂ ਭਗਵੰਤ ਮਾਨ ਅਤੇ ਜਲਾਲਾਬਾਦ ਤੋਂ ਸੁਖਬੀਰ ਬਾਦਲ ਅੱਗੇ

ਚੰਡੀਗੜ੍ਹ, 10 ਮਾਰਚ 2022 - ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਜਲਾਲਾਬਾਦ 'ਚ ਬੈਲਟ ਪੇਪਰਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸ਼ੁਰੂਆਤੀ ਰੁਝਾਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

Punjab Elections Result : ਅੰਮ੍ਰਿਤਸਰ ਪੂਰਬੀ ’ਚ ਸਖਤ ਮੁਕਾਬਲਾ, ਹੁਣ ਨਵਜੋਤ ਸਿੱਧੂ ਅੱਗੇ

ਅੰਮ੍ਰਿਤਸਰ : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਜੇਕਰ ਅੰਮ੍ਰਿਤਸਰ ਪੂਰਬੀ ਗੱਲ ਦੀ ਕਰੀਏ ਤਾਂ ਇਥੇ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਉਮੀਦਵਾਰ ਬਿਕਰਮ...

ਰੁਝਾਨ ਆਉਣੇ ਸ਼ੁਰੂ: ਚਾਰ ਸੀਟਾਂ ‘ਤੇ ਕਾਂਗਰਸ, ਤਿੰਨ ‘ਤੇ ‘ਆਪ’ ਅਤੇ ਇਕ ਸੀਟ ‘ਤੇ ਅਕਾਲੀ ਦਲ ਅੱਗੇ

ਚੰਡੀਗੜ੍ਹ, 10 ਮਾਰਚ 2022 - ਪੰਜਾਬ ਸਮੇਤ 5 ਸੂਬਿਆਂ 'ਚ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨ ਵੀ ਦੇਖਣ ਨੂੰ ਮਿਲੇ ਹਨ। ਇੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ...

ਪੰਜਾਬ ਚੋਣਾਂ: ਗਿਣਤੀ ਕੇਂਦਰਾਂ ਦੇ ਬਾਹਰ ਇਕੱਠੇ ਹੋਏ ਪਾਰਟੀਆਂ ਦੇ ਸਮਰਥਕ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ। ਅੱਜ ਤੈਅ ਹੋ ਜਾਵੇਗਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ 'ਤੇ ਕੌਣ ਬੈਠੇਗਾ? ਪੰਜਾਬ ਵਿਧਾਨ ਸਭਾ ਵਿੱਚ ਸੱਤਾਧਾਰੀ ਪਾਰਟੀ ਦਾ ਡੇਰਾ ਕਿਸ ਪਾਰਟੀ ਨੂੰ ਮਿਲੇਗਾ...

ਪੰਜਾਬ ਵਿਧਾਨਸਭਾ ਚੋਣਾਂ: ਫੈਸਲੇ ਦੀ ਘੜੀ ਆਈ, ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਦੀ ਘੜੀ ਸਿਰੇ ਆ ਗਈ ਹੈ। ਰਾਜ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ...

ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਹੋਏ ਘਰ ਨਤਮਸਤਕ, ਘਰ ‘ਚ ਵਿਆਹ ਵਰਗਾ ਮਾਹੌਲ

ਸੰਗਰੂਰ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੇ ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਖਾਸ ਗੱਲ ਇਹ ਹੈ ਕਿ ਮਾਨ ਦੇ ਘਰ ਸਵੇਰ ਤੋਂ ਹੀ ਜਲੇਬੀਆਂ ਬਣਨੀਆਂ ਸ਼ੁਰੂ ਹੋ ਗਈਆਂ ਹਨ ਅਤੇ ਉਨ੍ਹਾਂ ਦੇ ਘਰ...