November 16, 2026, 2:03 pm
----------- Advertisement -----------
----------- Advertisement -----------
HomeNewsPolitics

Politics

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਦਿੱਤਾ ਇਹ ਸੁਨੇਹਾ

ਅੱਜ ਯਾਨੀ ਕਿ 8 ਮਾਰਚ ਨੂੰ ਪੂਰੀ ਦੁਨੀਆ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਔਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਔਰਤਾਂ ਨੂੰ...

‘ਆਪ’ ਪੰਜਾਬ ‘ਚ ਪੂਰਨ ਬਹੁਮਤ ਨਾਲ ਬਣਾਵੇਗੀ ਸਰਕਾਰ: ਹਰਪਾਲ ਚੀਮਾ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾ ਐਗਜ਼ਿਟ ਪੋਲ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਜੇਤੂ ਵਜੋਂ ਪੇਸ਼ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ...

ਐਗਜਿਟ ਪੋਲ ਮਗਰੋਂ ਕਾਂਗਰਸ ਦਾ ਵੱਡਾ ਦਾਅਵਾ, ਪੜ੍ਹੋ ਰਾਜ ਕੁਮਾਰ ਵੇਰਕਾ ਨੇ ਕੀ ਕਿਹਾ?

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਨੂੰ ਕਾਂਗਰਸ ਨੇ ਖਾਰਜ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਇਸ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਜਿੱਤ ਰਹੀ ਹੈ।...

ਜਾਣੋ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ ਪੜ੍ਹਾਈ ਤੋਂ ਲੈ ਕੇ 2022 ਤੱਕ ਚੋਣ ਲੜਨ ਦਾ ਸਫਰ

ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਨੇ ਪ੍ਰਕਾਸ਼ ਸਿੰਘ ਬਾਦਲਪਹਿਲੀ ਵਾਰ ਪਿੰਡ ਦੇ ਸਰਪੰਚ ਬਣ ਪ੍ਰਕਾਸ਼ ਸਿੰਘ ਬਾਦਲ ਨੇ ਰਾਜਨੀਤੀ 'ਚ ਰੱਖਿਆ ਸੀ ਪੈਰ1970 'ਚ ਪਹਿਲੀ ਵਾਰ ਤੇ ਕੁੱਲ ਪੰਜ ਵਾਰ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ1996 'ਚ ਸ਼੍ਰੋਮਣੀ...

Exit Polls ‘ਚ ‘ਆਪ’ ਦੀ ਚੜ੍ਹਤ, ਕੀ ਕਾਂਗਰਸ ਨੂੰ ਪਛਾੜ ਬਣੇਗੀ ਦੇਸ਼ ਦੀ ਦੂਜੀ ਵੱਡੀ ਪਾਰਟੀ ?

ਚੰਡੀਗੜ੍ਹ, 8 ਮਾਰਚ 2022 - ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਪਰ ਇਸ ਤੋਂ ਪਹਿਲਾਂ ਐਗਜ਼ਿਟ ਪੋਲ ਦੇ ਨਤੀਜੇ ਆ ਗਏ ਹਨ। ਵੱਖ-ਵੱਖ ਏਜੰਸੀਆਂ ਵੱਲੋਂ ਕੀਤੇ ਗਏ...

ਪੰਜਾਬ ਚੋਣਾਂ: ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਇਸ ਵਾਰ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਜਿਸ ਤੋਂ ਬਾਅਦ ਸਿਆਸੀ ਆਗੂਆਂ ਦੇ...

ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਟਿਕਟਾਂ ਵੇਚਣ ਦੇ ਲਾਏ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਵੇ ਕਾਂਗਰਸ: ਹਰਪਾਲ ਚੀਮਾ

ਕਿਹਾ, ਸ਼ਮਸ਼ੇਰ ਸਿੰਘ ਦੂਲੋਂ ਕਾਂਗਰਸ ਦੀਆਂ ਟਿੱਕਟਾਂ ਖਰੀਦਣ ਵਾਲੇ ਆਗੂਆਂ ਦੇ ਨਾਂ ਲੋਕਾਂ ਦੀ ਕਚਿਹਰੀ ਵਿੱਚ ਰੱਖਣਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਬਾਦਲਾਂ ਦੇ ਪੰਜਾਬ ਵਿਰੋਧੀ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ, ਸੱਤਾ ਤਬਦੀਲੀ ਦੀ ਲਹਿਰ ਨੂੰ ਰਲਮਿਲ ਕੇ...

GST ਦਰਾਂ ਵਧਾਉਣ ਦੀ ਥਾਂ ਪੈਟਰੋਲ- ਡੀਜ਼ਲ ਨੂੰ GST ਦੇ ਦਾਇਰੇ ‘ਚ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

ਪ੍ਰਧਾਨ ਮੰਤਰੀ ਦਾ ਇੱਕ ਮਾਤਰ ਮੰਤਰ, ਆਮ ਲੋਕਾਂ ਤੋਂ ਪੈਸਾ ਵਸੂਲ ਕੇ ਕਾਰਪੋਰੇਟਰ ਮਿੱਤਰਾਂ ਨੂੰ ਲਾਭ ਦੇਣਾ: ਭਗਵੰਤ ਮਾਨਭਾਜਪਾ ਸਰਕਾਰ ਹੈ ਦਗਾਬਾਜ਼ ਸਰਕਾਰ, ਯੂ.ਪੀ. ਚੋਣਾ ਖ਼ਤਮ ਹੁੰਦਿਆਂ ਹੀ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਤੇ ਜੀਐਸਟੀ ਦਰਾਂ ਵਧਾਉਣ ਦੀ ਤਾਂਘ 'ਚ:...

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ, ਮੋਹਾਲੀ ਕੋਰਟ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ, 8 ਮਾਰਚ 2022 - ਡਰੱਗ ਮਾਮਲੇ 'ਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਮਾਮਲੇ 'ਚ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਗਈ ਹੈ। ਨਿਆਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਮਜੀਠੀਆ ਨੂੰ ਮੁਹਾਲੀ ਕੋਰਟ 'ਚ ਪੇਸ਼...

ਲੋਕਾਂ ਵੱਲੋਂ ਦਿੱਤਾ ਫ਼ਤਵਾ 10 ਮਾਰਚ ਨੂੰ ਵੋਟਾਂ ਦੀ ਗਿਣਤੀ ਨਾਲ ਮਸ਼ੀਨਾਂ ਤੋਂ ਆਵੇਗਾ ਬਾਹਰ : ਭਗਵੰਤ ਮਾਨ

ਭਗਵੰਤ ਮਾਨ ਨੇ ਸੰਗਰੂਰ ਸਥਿਤ 'ਸਟ੍ਰਾਂਗ ਰੂਮ' ਦਾ ਲਿਆ ਜਾਇਜਾ ਸੰਗਰੂਰ/ਚੰਡੀਗੜ੍ਹ, 8 ਮਾਰਚ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਸੰਗਰੂਰ ਸਥਿਤ...