Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 16, 2026, 1:52 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
----------- Advertisement -----------
----------- Advertisement -----------
Home
News
Politics
Politics
ਮੁੱਖ ਮੰਤਰੀ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਦੋ ਅਹਿਮ ਮੁੱਦਿਆਂ ‘ਤੇ ਹੋਈ ਚਰਚਾ
Scroll Punjab
-
March 7, 2022
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੋਮਵਾਰ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ...
ਤਿੰਨ ਐਗਜ਼ਿਟ ਪੋਲਾਂ ਵਿਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ; ਪਰ ਸਪਸ਼ਟ ਬਹੁਮਤ ਤੋਂ ਦੂਰ
RanjeetKaur
-
March 7, 2022
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ 20 ਫਰਵਰੀ ਨੂੰ ਪਈਆਂ ਸਨ, ਪਰ ਯੂਪੀ ਸਮੇਤ ਹੋਰ ਰਾਜਾਂ ਵਿੱਚ ਚੱਲ ਰਹੀ ਵੋਟਿੰਗ ਪ੍ਰਕਿਰਿਆ ਕਾਰਨ ਲੋਕਾਂ ਨੂੰ ਵੋਟਾਂ ਦੀ ਗਿਣਤੀ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ। ਸੂਬੇ ਵਿੱਚ ਵੋਟਾਂ ਦੀ ਗਿਣਤੀ 10...
ਪੰਜਾਬ ਵਿਧਾਨ ਸਭਾ ਚੋਣਾਂ2022: ਐਗਜ਼ਿਟ ਪੋਲ ‘ਤੇ ਮੁੱਖ ਮੰਤਰੀ ਚੰਨੀ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ
Scroll Punjab
-
March 7, 2022
ਪੰਜਾਬ, ਯੂ.ਪੀ, ਉੱਤਰਾਖੰਡ, ਮਨੀਪੁਰ ਤੇ ਗੋਆ ਦੇ ਨਤੀਜੇ 10 ਮਾਰਚ ਨੂੰ ਐਲਾਨ ਕੀਤੇ ਜਾਣਗੇ। ਇਨ੍ਹਾਂ ਤੋਂ ਪਹਿਲਾ ਐਗਜ਼ਿਟ ਪੋਲ ਰਾਹੀ ਸੰਭਾਵੀ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਚੋਣਾਂ ਦੇ ਨਤੀਜਿਆਂ...
ਯੂਕਰੇਨ ਅਤੇ ਰੂਸ ਦੇ ਵਿਦੇਸ਼ ਮੰਤਰੀ 10 ਮਾਰਚ ਨੂੰ ਕਰਨਗੇ ਮੁਲਾਕਾਤ
Scroll Punjab
-
March 7, 2022
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਯੂਕਰੇਨ ਦੇ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਹਮਲੇ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਯੁੱਧ ਵਿੱਚ 11,000 ਰੂਸੀ ਸੈਨਿਕ ਮਾਰੇ ਜਾ ਚੁੱਕੇ ਹਨ। ਯੂਕਰੇਨ...
Exit Poll: ਪੰਜਾਬ ‘ਚ ਕਿਸੇ ਪਾਰਟੀ ਨੂੰ ਬਹੁਮਤ ਨਹੀਂ, ਪਰ AAP ਸੱਭ ਤੋਂ ਵੱਡੀ ਪਾਰਟੀ; ਪੜ੍ਹੋ ਕਿਸ ਪਾਰਟੀ ਨੂੰ ਕਿੰਨੀਆਂ ਸੀਟਾਂ
RanjeetKaur
-
March 7, 2022
ਪੰਜਾਬ : - ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਕੋਈ ਵੀ ਸਿਆਸੀ ਪਾਰਟੀ ਬਹੁਮਤ ਦੇ ਅੰਕੜੇ ਤੱਕ ਪੁੱਜਦੀ ਨਜ਼ਰ ਨਹੀਂ ਆ ਰਹੀ। ਇਸ ਵਾਰ ਆਮ ਆਦਮੀ ਪਾਰਟੀ (ਆਪ) ਸਭ ਤੋਂ ਵੱਡੀ ਪਾਰਟੀ ਬਣ ਸਕਦੀ ਹੈ, ਪਰ ਉਹ ਵੀ...
ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ
Scroll Punjab
-
March 7, 2022
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਹੋਣਾ ਹੈ ਇਸ ਤੋਂ ਠੀਕ ਪਹਿਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ...
ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ ਕਿਹਾ – ਭਾਰਤ ਸਰਕਾਰ ਕੋਲ ਦੇਸ਼ ਦੇ ਇਹਨਾਂ ਮੁੱਦਿਆਂ ਲਈ ਕੋਈ ਯੋਜਨਾ ਨਹੀਂ ਹੈ
Scroll Punjab
-
March 7, 2022
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਦੇਸ਼ ਦੇ ਮੁੱਦਿਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਮੋਦੀ ਸਰਕਾਰ ਕੋਲ ਦੇਸ਼ ਵਿੱਚ ਦਿਨੋ ਦਿਨ ਘਟ ਰਹੀ ਰੁਪਏ ਦੀ ਕੀਮਤ, ਬੇਰੁਜ਼ਗਾਰੀ ਅਤੇ...
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 : ਭਾਜਪਾ ਅਤੇ ਸਪਾ ਵਰਕਰਾਂ ਵਿਚਕਾਰ ਝੜਪ
Scroll Punjab
-
March 7, 2022
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਦੇ ਸੱਤਵੇਂ ਪੜਾਅ ਲਈ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਭਾਜਪਾ ਅਤੇ ਸਪਾ ਵਰਕਰਾਂ ਵਿਚਾਲੇ ਝੜਪ ਹੋ ਗਈ ਦਰਅਸਲ ਸਾਰਨਾਥ ਸ਼ਹਿਰ ਉੱਤਰੀ ਵਿੱਚ ਬੂਥ ਸੇਂਟ ਮੈਰਿਜ ਸਕੂਲ ਵਿੱਚ ਭਾਜਪਾ ਵਰਕਰ ਨੇ ਝੰਡਾ ਲਗਾ...
ਯੂਕਰੇਨ ਤੋਂ ਪੜ੍ਹਾਈ ਛੱਡ ਕੇ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਲਈ ਭਾਰਤ ਸਰਕਾਰ ਦਾ ਵੱਡਾ ਐਲਾਨ
Scroll Punjab
-
March 7, 2022
ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਛੱਡ ਕੇ ਭਾਰਤ ਪਰਤਣ ਵਾਲੇ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਨੇ ਸੋਸ਼ਲ ਮੀਡੀਆ ਰਹੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ " ਕੁਝ ਦਿਨ ਪਹਿਲਾਂ ਹੀ ਸਰਕਾਰ ਨੇ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 15 ਤੋਂ 25 ਰੁਪਏ ਪ੍ਰਤੀ ਲੀਟਰ ਤਕ ਵਧਣਗੀਆਂ
RanjeetKaur
-
March 7, 2022
ਨਵੀਂ ਦਿੱਲੀ :- ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਵਿੱਚ 15-25 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਉਮੀਦ ਕੀਤੀ ਜਾਂਦੀ ਹੈ ਕਿ 7 ਮਾਰਚ ਨੂੰ ਜਾਂ ਇਸ ਤੋਂ ਬਾਅਦ ਮੌਜੂਦਾ ਕੀਮਤਾਂ ਵਿੱਚ ਸੋਧ ਕਰਨਗੇ,...
1
...
856
857
858
...
1,059
Page 857 of 1,059
ਤਾਜ਼ਾ ਖਬਰਾਂ
ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ...
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...