November 16, 2026, 1:34 pm
----------- Advertisement -----------
----------- Advertisement -----------
HomeNewsPolitics

Politics

ਅਪ੍ਰੈਲ ਤੋਂ ਅਗਸਤ ਵਿਚਕਾਰ ਰਾਜ ਸਭਾ ਦੀਆਂ 70 ਸੀਟਾਂ ‘ਤੇ ਹੋਣਗੀਆਂ ਚੋਣਾਂ

ਰਾਜ ਸਭਾ ਦੀਆਂ 70 ਸੀਟਾਂ 'ਤੇ ਅਪ੍ਰੈਲ ਤੋਂ ਅਗਸਤ ਵਿਚਕਾਰ ਚੋਣਾਂ ਹੋਣੀਆਂ ਹਨ। ਭਾਜਪਾ ਦੀਆ 5 ਸੀਟਾਂ, ਏਆਈਏਡੀਐਮਕੇ ਦੀ 1 ਸੀਟ ਅਤੇ ਆਜ਼ਾਦ ਉਮੀਦਵਾਰਾਂ ਦੀ 1 ਸੀਟ ਘੱਟਣ ਵਾਲੀ ਹੈ। ਭਾਜਪਾ ਅਤੇ ਭਾਜਪਾ ਸਹਿਯੋਗੀਆਂ ਕੋਲ ਰਾਜ ਸਭਾ ਵਿੱਚ ਇਸ...

‘ਆਪ’ ਮਹਿਲਾ ਵਿੰਗ ਦੀ ਸੰਯੁਕਤ ਸਕੱਤਰ ‘ਤੇ ਲੱਗਿਆ ਵੋਟਾਂ ਵਾਲੇ ਦਿਨ ਪੈਸੇ ਵੰਡਣ ਦਾ ਇਲਜ਼ਾਮ

ਕਾਦੀਆਂ ਪੁਲਿਸ ਨੇ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਸੰਯੁਕਤ ਸਕੱਤਰ ਬਬੀਤਾ ਖੋਸਲਾ, ਪਤੀ ਅਤੇ 12 ਹੋਰਾਂ ਖਿਲਾਫ ਚੋਣਾਂ ਵਾਲੇ ਦਿਨ ਪੈਸੇ ਵੰਡਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਕਾਦੀਆਂ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ...

ਹਰਪਾਲ ਸਿੰਘ ਚੀਮਾ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਲਿਖਿਆ ਪੱਤਰ

ਚੰਡੀਗੜ੍ਹ, 4 ਮਾਰਚ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਕੋਲ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਇਮਾਰਤ ਵੇਚਣ...

ਬੀ.ਬੀ.ਐੱਮ.ਬੀ. ਮੁੱਦੇ ਨੂੰ ਲੈ ਕੇ ਇਕਜੁੱਟ ਹੋਈਆਂ 22 ਕਿਸਾਨ ਜਥੇਬੰਦੀਆਂ

ਚੰਡੀਗੜ੍ਹ : - ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਚ ਰੋਸ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ...

ਮੁੱਢਲੀ ਤੋਂ ਉਚੇਰੀ ਸਿੱਖਿਆ ਤੱਕ ਦੀ ਪੜ੍ਹਾਈ ਨੂੰ ਆਮ ਲੋਕਾਂ ਦੀ ਪਹੁੰਚ ‘ਚ ਯਕੀਨੀ ਬਣਾਉਣ ਕੇਂਦਰ ਅਤੇ ਸੂਬਾ ਸਰਕਾਰਾਂ: ਭਗਵੰਤ ਮਾਨ

ਚੰਡੀਗੜ੍ਹ, ਮਾਰਚ 4, 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਅਤੇ ਯੂਕਰੇਨ ਦੇ ਸਰਹੱਦੀ ਖੇਤਰਾਂ 'ਚ ਫਸੇ ਭਾਰਤੀ ਵਿਦਿਆਰਥੀਆਂ ਦੀ...

ਮੈਂ ਪ੍ਰਧਾਨ ਮੰਤਰੀ ਮੋਦੀ ਵਾਂਗ ਝੂਠ ਨਹੀਂ ਬੋਲ ਸਕਦਾ: ਰਾਹੁਲ ਗਾਂਧੀ

ਵਾਰਾਣਸੀ : - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਵਾਰਾਣਸੀ ਪਹੁੰਚੇ। ਰਾਹੁਲ ਆਪਣੀ ਭੈਣ ਪ੍ਰਿਅੰਕਾ ਗਾਂਧੀ ਦੇ ਨਾਲ ਕਰੀਬ ਇੱਕ ਕਿਲੋਮੀਟਰ ਪੈਦਲ ਚੱਲ ਕੇ ਕਾਸ਼ੀ ਵਿਸ਼ਵਨਾਥ ਮੰਦਰ ਪਹੁੰਚੇ। ਪੂਜਾ ਤੋਂ ਬਾਅਦ ਦੋਵੇਂ ਫੂਲਪੁਰ ਲਈ ਰਵਾਨਾ ਹੋ ਗਏ।...

ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਪਰਚਾ ਦਰਜ

ਫਿਰੋਜ਼ਪੁਰ ਦੇ ਥਾਣਾ ਸਦਰ ਵਿਖੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਬਕਾ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਸਮੇਤ 7 ਵਿਅਕਤੀਆਂ ਵਿਰੁੱਧ ਧਾਰਾ 323 ਅਤੇ 506 ਤਹਿਤ ਕੁੱਟਮਾਰ ਅਤੇ ਧਮਕੀਆਂ ਦੇਣ ਦਾ ਪਰਚਾ ਦਰਜ ਹੋਇਆ ਹੈ।ਮਾਮਲਾ 20 ਫਰਵਰੀ...

ਅਜੇ ਉਮੀਦ ਨਹੀਂ ਛੱਡੀ; ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ

1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ, ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (SRB) ਵੱਲੋਂ ਆਪਣੇ ਪਤੀ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਟਾਲਣ ਤੋਂ ਨਾਰਾਜ਼ ਹੈ। ਹਾਲਾਂਕਿ, ਉਸਨੇ ਉਮੀਦ...

ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਦੇ ਦੋਸ਼ਾਂ ਦੀ ਜਾਂਚ ਕਰਵਾਏਗਾ ਰਾਸ਼ਟਰੀ ਮਹਿਲਾ ਕਮਿਸ਼ਨ

ਚੰਡੀਗੜ੍ਹ : - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧਣ ਲੱਗੀਆਂ ਹਨ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸਿੱਧੂ ਦੀ ਐਨਆਰਆਈ ਭੈਣ ਸੁਮਨ ਤੂਰ ਦੇ ਦੋਸ਼ਾਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਲੁਧਿਆਣਾ ਦੇ ਡੀਸੀਪੀ ਨੂੰ ਦੋਸ਼ਾਂ ਦੀ ਜਾਂਚ ਦੇ...

ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਵਿਦਿਆਰਥੀਆਂ ਦੀ ਮਦਦ ਲਈ ਪੋਲੈਂਡ ਰਵਾਨਾ

ਅੰਮ੍ਰਿਤਸਰ : - ਪੰਜਾਬ ਦੇ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਕੇਂਦਰ ਸਰਕਾਰ ਦੇ ਰਵੱਈਏ ਤੋਂ ਬੇਵੱਸ ਹੋ ਕੇ ਅਤੇ ਮਦਦ ਨਾ ਕਰ ਸਕਣ ਕਾਰਨ ਹੁਣ ਪੋਲੈਂਡ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਪੋਲੈਂਡ ਅਤੇ ਇਸ ਦੇ ਆਸ-ਪਾਸ ਮੌਜੂਦ...