November 16, 2026, 1:28 pm
----------- Advertisement -----------
----------- Advertisement -----------
HomeNewsPolitics

Politics

ਨਵਜੋਤ ਸਿੱਧੂ ਦੀ ਭੈਣ ਵੱਲੋਂ ਕੀਤੀ ਸ਼ਿਕਾਇਤ ਪਹੁੰਚੀ ਦਿੱਲੀ ਮਹਿਲਾ ਕਮਿਸ਼ਨ ਤੋਂ ਲੁਧਿਆਣਾ ਪੁਲਿਸ ਕੋਲ

ਪਿਛਲੇ ਦਿਨੀਂ ਨਵਜੋਤ ਸਿੱਧੂ ਦੀ ਐਨ.ਆਰ.ਆਈ ਭੈਣ ਮੀਡੀਆ ਸਾਹਮਣੇ ਆਈ ਸੀ, ਜਿਥੇ ਉਨ੍ਹਾਂ ਨਵਜੋਤ ਸਿੱਧੂ 'ਤੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲਗਾਏ ਸੀ। ਇਸ ਦੇ ਚੱਲਦਿਆਂ ਹੁਣ ਸੁਮਨ ਤੂਰ ਵਲੋਂ ਕੌਮੀ ਮਹਿਲਾ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ। ਸੁਮਨ...

ਹਾਈਕੋਰਟ ਵੱਲੋਂ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਸਟੇਅ ਆਰਡਰ 20 ਅਪ੍ਰੈਲ ਤੱਕ ਰਹਿਣਗੇ ਜਾਰੀ

ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ’ਤੇ ਜਾਰੀ ਸਟੇਅ ਆਰਡਰ 20 ਅਪ੍ਰੈਲ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਦਸ ਦਈਏ ਕਿ ਸਤੰਬਰ 2021 'ਚ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ...

ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਸ਼ੁਰੂ

ਰੂਸ ਅਤੇ ਯੂਕਰੇਨ ਵਿਚਾਲੇ ਪੋਲੈਂਡ-ਬੇਲਾਰੂਸ ਸਰਹੱਦ 'ਤੇ ਦੂਜੇ ਦੌਰ ਦੀ ਗੱਲਬਾਤ ਸ਼ੁਰੂ ਹੋ ਗਈ ਹੈ। ਯੂਕਰੇਨ ਦਾ ਵਫ਼ਦ ਕਰੀਬ 24 ਘੰਟਿਆਂ ਦੀ ਦੇਰੀ ਤੋਂ ਬਾਅਦ ਘਟਨਾ ਸਥਾਨ 'ਤੇ ਪਹੁੰਚਿਆ ਹੈ। ਰੂਸੀ ਸਰਕਾਰ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਕਿਹਾ -...

ਕੇਂਦਰੀ ਬਿਜਲੀ ਮੰਤਰੀ ਕੋਲ ਬੀ ਬੀ ਐਮ ਬੀ ਦਾ ਮੁੱਦਾ ਚੁੱਕਾਂਗੇ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ : - ਅੱਜ ਇਥੇ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਵਿਚ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਦਿੱਤਾ, ਫਿਰ...

ਪੰਜਾਬ ‘ਚ ਕਿਸੇ ਦੀ ਨਹੀਂ ਬਣੇਗੀ ਸਰਕਾਰ: ਬਲਬੀਰ ਸਿੰਘ ਰਾਜੇਵਾਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਪ੍ਰੈੱਸ ਕਾਨਫਰੰਸ ਕੀਤੀ। ਇਹ ਪ੍ਰੈੱਸ ਕਾਨਫਰੰਸ ਲੁਧਿਆਣਾ ਵਿਖੇ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ 'ਤੇ ਸੰਯੁਕਤ ਸਮਾਜ ਮੋਰਚਾ ਦੇ...

ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ’ਤੇ ਰੋਕ ਕੇਜਰੀਵਾਲ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਪਾਸੋਂ ਦਖ਼ਲ ਦੀ ਕੀਤੀ ਮੰਗ ਅੰਮ੍ਰਿਤਸਰ, 3 ਮਾਰਚ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰੋੜਾ ਬਣਨ ਵਾਲੀ ਦਿੱਲੀ ਦੀ ਕੇਜਰੀਵਾਲ...

ਰੂਸ-ਯੂਕਰੇਨ ਜੰਗ: ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸਹੀ ਸਲਾਮਤ ਘਰ ਲਿਆਉਣ ਦੀ ਕੀਤੀ ਅਪੀਲ ਨਵੀਂ ਦਿੱਲੀ, 3 ਮਾਰਚ 2022 - ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਦਾ ਮੁੱਦਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ...

ਸੀ.ਐਮ ਚੰਨੀ ਦੇ ਭਤੀਜੇ ਹਨੀ ਦੀ ਵਿਗੜੀ ਸਿਹਤ, ਹਸਪਤਾਲ ਦਾਖਿਲ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ, ਅਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਇੱਥੇ ਗੁਰੂ ਨਾਨਕ ਦੇਵ ਹਸਪਤਾਲ ਦੀ ਆਈ.ਸੀ.ਯੂ. ਵਾਰਡ ਵਿਚ ਹਨੀ ਨੂੰ ਭਰਤੀ...

ਬੇਅਦਬੀ ਮਾਮਲਾ: ਸੁਨਾਰੀਆ ਜੇਲ੍ਹ ‘ਚ ਬੰਦ ਰਾਮ ਰਹੀਮ ਤੋਂ ਤੀਜੀ ਵਾਰ ਪੁੱਛਗਿੱਛ

ਰੋਹਤਕ : - ਬੇਅਦਬੀ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਤੋਂ ਬੁੱਧਵਾਰ ਨੂੰ ਤੀਜੀ ਵਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਪੁੱਛਗਿੱਛ ਕੀਤੀ। ਜਾਂਚ ਟੀਮ ਚਾਰ ਘੰਟੇ ਤੱਕ ਜੇਲ੍ਹ ਵਿੱਚ ਰਹੀ। ਉਥੇ ਹੀ...

ਯੂਕਰੇਨ ‘ਚ ਪੰਜਾਬ ਦੇ ਬੱਚੇ ਖ਼ਤਰੇ ‘ਚ, ਕਿੱਥੇ ਹਨ ਚੰਨੀ, ਸਿੱਧੂ ਤੇ ਜਾਖੜ: ਮਨੀਸ਼ ਤਿਵਾੜੀ

ਚੰਡੀਗੜ੍ਹ : - ਯੂਕਰੇਨ ਵਿੱਚ ਫਸੇ ਪੰਜਾਬੀ ਨੌਜਵਾਨਾਂ ਦੀ ਪੰਜਾਬ ਵਾਪਸੀ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,...