November 16, 2026, 12:42 pm
----------- Advertisement -----------
----------- Advertisement -----------
HomeNewsPolitics

Politics

ਮਹਿੰਗੀ ਮੈਡੀਕਲ ਸਿੱਖਿਆ ਕਾਰਨ ਵਿਦਿਆਰਥੀ ਵਿਦੇਸ਼ ਜਾਣ ਲਈ ਮਜਬੂਰ : ਭਗਵੰਤ ਮਾਨ

ਚੰਡੀਗੜ੍ਹ : - ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ਜਾਇਜ਼ ਕੀਤੇ ਜਾਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ...

ਦੇਸ਼ ‘ਚ ਹਿਜਾਬ ਪਹਿਨਣ ‘ਤੇ ਕੋਈ ਪਾਬੰਦੀ ਨਹੀਂ: ਮੁਖਤਾਰ ਅੱਬਾਸ ਨਕਵੀ

ਤੇਲੰਗਾਨਾ : - ਕਰਨਾਟਕ ਵਿੱਚ ਚੱਲ ਰਹੇ ਹਿਜਾਬ ਵਿਵਾਦ ਨੂੰ ਲੈ ਕੇ , ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦਾ ਇਕ ਬਿਆਨ ਸਾਹਮਣੇ ਆਇਆ ਹੈ| ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਵਿੱਚ ਸਿਰ ਦਾ ਸਕਾਰਫ਼...

ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਨੂੰ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਾਡੀ: ਨਿਤੀਸ਼ ਕੁਮਾਰ

ਬਿਹਾਰ : - ਯੂਕਰੇਨ-ਰੂਸ ਜੰਗ 'ਚ ਫਸੇ ਬਿਹਾਰ ਦੇ 13 ਵਿਦਿਆਰਥੀ ਐਤਵਾਰ ਨੂੰ ਪਟਨਾ ਹਵਾਈ ਅੱਡੇ 'ਤੇ ਪਹੁੰਚੇ। ਬਿਹਾਰ ਦੇ ਕਈ ਜ਼ਿਲ੍ਹਿਆਂ ਦੇ ਇਹ ਵਿਦਿਆਰਥੀ ਸਵੇਰੇ 9 ਵਜੇ ਦੇ ਕਰੀਬ ਸਪਾਈਸ ਜੈੱਟ ਦੀ ਉਡਾਣ ਰਾਹੀਂ ਸੁਰੱਖਿਅਤ ਆਪਣੀ ਜ਼ਮੀਨ 'ਤੇ...

ਭਾਰਤ ਨੇ ਕਦੇ ਵੀ ਕਿਸੇ ਦੇਸ਼ ‘ਤੇ ਹਮਲਾ ਨਹੀਂ ਕੀਤਾ: ਰਾਜਨਾਥ ਸਿੰਘ

ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਦੇਸ਼ 'ਤੇ ਹਮਲਾ ਨਹੀਂ ਕੀਤਾ।...

ਯੂਪੀ ਦੀਆਂ ਚੋਣਾਂ ਪਰਿਵਾਰਵਾਦ ਅਤੇ ਰਾਸ਼ਟਰਵਾਦ ਵਿਚਕਾਰ ਲੜਾਈ: ਪੀਐਮ ਮੋਦੀ

ਯੂਪੀ : - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਪੀ ਦੇ ਬਸਤੀ 'ਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਰੈਲੀ ਨੂੰ ਸੰਬੋਧਨ ਕਰਨ ਮੌਕੇ ਪ੍ਰਧਾਨ ਮੰਤਰੀ ਨੇ ਵਿਰੋਧੀਆਂ ਤੇ ਤਿੱਖੇ ਹਮਲੇ ਕੀਤੇ| ਇੱਥੇ ਉਨ੍ਹਾਂ ਕਿਹਾ ਕਿ ਇਸ ਵਾਰ ਯੂਪੀ ਵਿੱਚ...

ਕੀ ਇਨ੍ਹਾਂ ਕਾਰਨਾਂ ਕਰਕੇ ਨਹੀਂ ਬਣ ਸਕੇ ਨਵਜੋਤ ਸਿੱਧੂ ਕਾਂਗਰਸ ਦਾ CM ਚਿਹਰਾ !

ਚੰਡੀਗੜ੍ਹ, 27 ਫਰਵਰੀ 2022 - ਨਵਜੋਤ ਸਿੰਘ ਸਿੱਧੂ ਸਿਆਸਤ ਦੇ ਅਸਮਾਨ ’ਚ ਇੱਕ ਚਮਕਦਾ ਸਿਤਾਰਾ ਹਨ, ਪਰ ਫੇਰ ਵੀ ਇਸ ਵਾਰ ਕਾਂਗਰਸ ਦਾ CM ਚਿਹਰਾ ਬਣਨ ਤੋਂ ਖੁੰਝ ਗਏ। ਜੇਕਰ ਕਾਰਨਾਂ ਦੀ ਗੱਲ ਕਰੀਏ ਤਾਂ ਕਾਂਗਰਸ ਪਾਰਟੀ ’ਚ ਨਵਾਂ...

ਯੂਕਰੇਨ ਵਿੱਚ ਫਸੇ ਚੰਡੀਗੜ੍ਹ ਦੇ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ : - ਰੂਸ ਦੇ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਫਸੇ ਭਾਰਤੀਆਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲਈ ਕੇ ਸਵਾਲ ਖੜ੍ਹਾ ਹੋ ਗਿਆ ਹੈ। ਦੇਸ਼ ਦੇ ਅਲੱਗ ਅਲੱਗ ਹਿਸਿਆਂ 'ਚੋਂ ਵਿਦਿਆਰਥੀ ਪੜ੍ਹਨ ਲਈ ਯੂਕਰੇਨ ਗਏ ਸਨ ਜੋ ਹੁਣ ਓਥੇ ਹੀ...

ਯੂਕਰੇਨ ‘ਚ ਫਸੇ 1895 ਵਿਅਕਤੀਆਂ ਦਾ ਡਾਟਾ ਵਿਦੇਸ਼ ਮੰਤਰਾਲੇ ਨੂੰ ਭੇਜਿਆ – ਭਗਵੰਤ ਮਾਨ

ਰੂਸ ਵੱਲੋਂ ਯੂਕਰੇਨ 'ਤੇ ਹਮਲੇ ਵਿੱਚ 18,000 ਤੋਂ ਵੀ ਵੱਧ ਭਾਰਤੀ ਲੋਕ ਫਸੇ ਹੋਏ ਹਨ ਜਿਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਹਨ। ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਸ਼ੋਸ਼ਲ ਮੀਡੀਆ ਤੇ...

ਯੂਕਰੇਨ ਦੇ ਰਾਸ਼ਟਰਪਤੀ ਨੇ ਪੀਐਮ ਮੋਦੀ ਨੂੰ ਕੀਤਾ ਫ਼ੋਨ ਮੰਗੀ ਮਦਦ

ਯੂਕਰੇਨ : - ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਲੜਾਈ ਦੇ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਹੈ। ਯੂਕਰੇਨ ਦੇ ਰਾਸ਼ਟਰਪਤੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...

BBMB ਸੰਬੰਧੀ ਨਿਯਮਾਂ ਬਾਰੇ ਫੈਸਲਾ ਹੈਰਾਨ ਕਰਨ ਵਾਲਾ ਬੇਹੱਦ ਖਤਰਨਾਕ ਤੇ ਗੰਭੀਰ ਘਟਨਾਕ੍ਰਮ : ਸੁਖਬੀਰ ਬਾਦਲ

ਪੰਜਾਬੀਆਂ ਦੇ ਪਹਿਲਾਂ ਹੀ ਰਿਸਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ, 26 ਫਰਵਰੀ 2022 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰਾਂ ਦੀ ਨਿਯੁਕਤੀ ਲਈ ਨਿਯਮਾਂ ਵਿਚ ਤਬਦੀਲੀ...