November 16, 2026, 12:36 pm
----------- Advertisement -----------
----------- Advertisement -----------
HomeNewsPolitics

Politics

ਜ਼ਰੂਰੀ ਹੈ ਪੰਜਾਬ ‘ਚ ਜਲ, ਜੰਗਲ ਅਤੇ ਜ਼ਮੀਨ ਦਾ ਵਿਗੜਿਆ ਤਵਾਜ਼ਨ ਸਹੀ ਕਰਨਾ: ਭਗਵੰਤ ਮਾਨ

ਰਿਵਾਇਤੀ ਸੱਤਾਧਾਰੀ ਦਲਾਂ ਦੀ ਬੇਈਮਾਨ ਨੀਅਤ ਅਤੇ ਨਲਾਇਕ ਨੀਤੀਆਂ ਨੇ ਪੰਜਾਬ ਦਾ ਚੌਗਿਰਦਾ ਤਬਾਹ ਕੀਤਾ: ਭਗਵੰਤ ਮਾਨ'ਆਪ' ਦੀ ਸਰਕਾਰ ਕੁਦਰਤੀ ਸਾਧਨਾਂ- ਸਰੋਤਾਂ ਦੀ ਸਾਂਭ- ਸੰਭਾਲ ਲਈ ਪਹਿਲ ਦੇ ਆਧਾਰ 'ਤੇ ਕੰਮ ਕਰੇਗੀ: ਭਗਵੰਤ ਮਾਨ ਚੰਡੀਗੜ੍ਹ, 26 ਫਰਵਰੀ 2022 - ਆਮ...

ਯੂਕਰੇਨ ਅਤੇ ਰੂਸ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਭਾਜਪਾ ਪੰਜਾਬ ਵੱਲੋਂ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ: 26 ਫਰਵਰੀ 2022 - ਯੂਕਰੇਨ ਅਤੇ ਰੂਸ ਵਿੱਚ ਛਿੜੀ ਜੰਗ ਦੌਰਾਨ ਉਥੇ ਫਸੇ ਭਾਰਤੀਆਂ ਬਾਰੇ ਜਾਣਕਾਰੀ ਦੇਣ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿੱਥੇ ਪੂਰੇ ਭਾਰਤ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਉਥੇ ਹੀ ਭਾਰਤੀ ਜਨਤਾ ਪਾਰਟੀ...

ਪੰਜਾਬ ‘ਚ ਸਿਹਤ ਸੇਵਾਵਾਂ ਮਾੜੀਆਂ, ਵੱਡੇ ਸੁਧਾਰਾਂ ਦੀ ਜ਼ਰੂਰਤ: ਹਰਪਾਲ ਚੀਮਾ

ਕਿਹਾ, ਪਿਛਲੀਆਂ ਸਰਕਾਰਾਂ ਦੀਆਂ ਜਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਬੈਠਿਆ ਭੱਠਾਸਿਹਤ ਮਾਫੀਆ ਨੂੰ ਪ੍ਰਫੁਲਤ ਕਰਨ ਲਈ ਘੋਟਾਲੇ ਦਾ ਸ਼ਿਕਾਰ ਹੋਈ ਆਯੂਸ਼ਮਾਨ ਯੋਜਨਾ: ਹਰਪਾਲ ਸਿੰਘ ਚੀਮਾਨਿੱਜੀ ਹਸਪਤਾਲ ਮਾਲਕਾਂ, ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਦ ਗਠਜੋੜ ਨੇ ਜਨ...

ਮੁੱਖ ਚੋਣ ਅਫ਼ਸਰ ਨੇ ਜਲੰਧਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, 26 ਫਰਵਰੀ 2022 - ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਜਲੰਧਰ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰ ਕੇ 10 ਮਾਰਚ, 2022 ਨੂੰ ਹੋਣ ਵਾਲੀ ਵੋਟਾਂ...

ਚੰਡੀਗੜ੍ਹ ‘ਤੇ ਹੰਗਾਮਾ: ਯੂਟੀ ਕੇਡਰ ਦੇ ਅਫਸਰਾਂ ਲਾ ਪੰਜਾਬ ਦੇ ਹੱਕ ਖੋਹੇ ਜਾ ਰਹੇ – ਸੁਖਪਾਲ ਖਹਿਰਾ

ਚੰਡੀਗੜ੍ਹ, 26 ਫਰਵਰੀ 2022 - ਚੰਡੀਗੜ੍ਹ ਵਿੱਚ, ਕੇਂਦਰ ਸਰਕਾਰ ਵੱਲੋਂ ਦਿੱਲੀ, ਅੰਡੇਮਾਨ ਅਤੇ ਨਿਕੋਬਾਰ ਸਿਵਲ ਸਰਵਿਸ (DANICS) ਕੇਡਰ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਸਨ। ਇਸ ਤੋਂ ਪਹਿਲਾਂ ਪੰਜਾਬ ਸਿਵਲ ਸਰਵਿਸ (ਪੀਸੀਐਸ) ਅਤੇ ਹਰਿਆਣਾ ਸਿਵਲ ਸਰਵਿਸ (ਐਚਸੀਐਸ) ਦੇ ਅਧਿਕਾਰੀ ਇੱਥੇ...

ਨਸ਼ੇ ਦੀ ਵਿਕਰੀ ਨੂੰ ਲੈ ਕੇ ਬਠਿੰਡਾ ਦੀ ਪੰਚਾਇਤ ਦਾ ਫਰਮਾਨ: ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਮਜ਼ਬੂਰ ਹੋਏ ਲੋਕ – AAP

ਮਾਮਲਾ ਪੰਚਾਇਤ ਵੱਲੋਂ ਨਸ਼ਾ ਸਮਗਰਲਰਾਂ ਵਿਰੁੱਧ ਕਾਰਵਾਈ ਕਰਨ ਦਾ: ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਕਾਨੂੰਨ ਹੱਥਾਂ 'ਚ ਲੈਣ ਲਈ ਮਜ਼ਬੂਰ ਹੋਏ ਲੋਕ: ਚੀਮਾ -ਪਿੰਡ ਕਾਲਝਰਾਨੀ ਦੇ ਵਸਨੀਕਾਂ ਵੱਲੋਂ ਨਸ਼ਾ ਸਮਗਰਲਰਾਂ ਦੀਆਂ ਲੱਤਾਂ ਤੋੜਨ ਦੇ ਐਲਾਨ 'ਤੇ ਬੋਲੇ ਵਿਰੋਧੀ ਧਿਰ ਦੇ ਨੇਤਾ-'ਆਪ'...

ਪੰਜਾਬ ‘ਚ ਕਿਸੇ ਹੋਰ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਜੇਪੀ ਨੱਡਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

ਚੰਡੀਗੜ੍ਹ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਚੋਣਾਂ ਨੂੰ ਲੈ ਕੇ ਹੰਗ ਅਸੈਂਬਲੀ ਦਾ ਮੁਲਾਂਕਣ ਕੀਤਾ ਹੈ। ਨੱਡਾ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਇੱਕ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਨਹੀਂ ਹੈ। ਚੋਣਾਂ ਤੋਂ ਬਾਅਦ ਕਿਸੇ...

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ: ਮੋਹਾਲੀ ਕੋਰਟ ਨੇ ਜ਼ਮਾਨਤ ਕੀਤੀ ਰੱਦ

ਮੋਹਾਲੀ : - ਡਰੱਗਜ਼ ਮਾਮਲੇ 'ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਮੋਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਸਮੇਂ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਹੁਣ ਉਹ ਜ਼ਮਾਨਤ...

ਸੁਨੀਲ ਜਾਖੜ ਨੇ BBMB ਦੇ ਨਿਯਮਾਂ ‘ਤੇ ਚੁੱਕੇ ਸਵਾਲ

ਚੰਡੀਗੜ੍ਹ : - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦੇ ਬਹਾਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਅਤੇ ਪੰਜਾਬ ਦੇ ਅਧਿਕਾਰੀਆਂ ਦੀ ਥਾਂ ਯੂਟੀ ਕੇਡਰ ਦੇ ਅਧਿਕਾਰੀਆਂ ਨੂੰ ਲਾਇਆ ਜਾ ਰਿਹਾ...

ਡੇਰਾ ਮੁਖੀ ਫਰਲੋ ਮਾਮਲਾ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ 20 ਦਿਨਾਂ ਦੀ ਫਰਲੋ ਖ਼ਿਲਾਫ਼ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਅੱਜ ਸਾਰੀਆਂ ਧਿਰਾਂ ਦੀ ਸੁਣਵਾਈ ਮਗਰੋਂ ਆਪਣਾ...