November 16, 2026, 12:20 pm
----------- Advertisement -----------
----------- Advertisement -----------
HomeNewsPolitics

Politics

ਮਜੀਠੀਆ ਦੀ ਜ਼ਮਾਨਤ ‘ਤੇ ਫੈਸਲਾ ਅੱਜ: ਅਕਾਲੀ ਆਗੂ ਨੇ ਜੇਲ੍ਹ ‘ਚ ਕੱਟੀ ਰਾਤ

ਪਟਿਆਲਾ, 25 ਫਰਵਰੀ 2022 - ਨਸ਼ਿਆਂ ਦੇ ਮਾਮਲੇ 'ਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਅੱਜ ਹੋਵੇਗਾ ਫੈਸਲਾ। ਡਿਊਟੀ ਮੈਜਿਸਟਰੇਟ ਨੇ ਉਸ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ ਅਤੇ ਸੁਣਵਾਈ ਸ਼ੁੱਕਰਵਾਰ ਲਈ ਤੈਅ ਕੀਤੀ।...

ਰੂਸ-ਯੂਕਰੇਨ ਜੰਗ – ਪੀ.ਐਮ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕਰਨਗੇ ਗੱਲਬਾਤ

ਰੂਸੀ ਫੌਜ ਨੇ ਵੀਰਵਾਰ ਨੂੰ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ 12 ਥਾਵਾਂ 'ਤੇ ਮਿਜ਼ਾਈਲ ਹਮਲੇ ਕੀਤੇ ਜਿਸ ਨਾਲ ਜੰਗ ਦੀ ਸ਼ੁਰੂਆਤ ਹੋ ਚੁਕੀ ਹੈ। ਇਨ੍ਹਾਂ ਹਮਲਿਆਂ ਚ ਕਰੀਬ 54 ਯੂਕਰੇਨੀ ਸੈਨਿਕ ਅਤੇ 10 ਨਾਗਰਿਕ ਮਾਰੇ ਗਏ ਸਨ। ਯੂਕਰੇਨ ਨੇ...

ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦੇ ਫ਼ੈਸਲੇ ਦਾ ਹਰਪਾਲ ਚੀਮਾ ਨੇ ਕੀਤਾ ਸਵਾਗਤ

ਚੰਡੀਗੜ, 24 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਾਣਯੋਗ ਆਦਲਤ ਵੱਲੋਂ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜੇਲ...

ਰੂਸ-ਯੂਕਰੇਨ ਯੁੱਧ: ਪੀ ਐਮ ਮੋਦੀ ਅੱਜ ਸ਼ਾਮ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕਰਨਗੇ ਮੀਟਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੀਟਿੰਗ ਕਰਨਗੇ ਇਸ ਮੀਟਿੰਗ ਚ ਦੇਸ਼ ਦੀ ਆਰਥਿਕ ਸਥਿਤੀ ਅਤੇ ਰੂਸ-ਯੂਕਰੇਨ ਯੁੱਧ ਦੌਰਾਨ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਘੱਟ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ...

ਰੂਸ ‘ਤੇ ਹਮਲਾ: ਪੀ.ਐਮ ਮੋਦੀ ਨੂੰ ਲਗਾਈ ਮਦਦ ਦੀ ਗੁਹਾਰ

ਰੂਸ ਨੇ ਵੀਰਵਾਰ ਸਵੇਰੇ ਕਰੀਬ 8:30 ਵਜੇ ਯੂਕਰੇਨ 'ਤੇ ਹਮਲਾ ਕੀਤਾ। ਦਿੱਲੀ ਵਿੱਚ ਯੂਕਰੇਨ ਦੇ ਰਾਜਦੂਤ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਯੂਕਰੇਨ ਦੇ ਰਾਜਦੂਤ ਨੇ ਕਿਹਾ- ਭਾਰਤ...

CM ਚੰਨੀ ਦੀ PM ਨੂੰ ਅਪੀਲ: ਯੂਕਰੇਨ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਲਿਆਇਆ ਜਾਵੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਸੀਐਮ ਚੰਨੀ ਨੇ ਕਿਹਾ ਕਿ ਉਹ ਇਸ ਜੰਗ ਤੋਂ ਚਿੰਤਤ ਹਨ। ਉਨ੍ਹਾਂ ਕਿਹਾ ਕਿ ਜੰਗ ਦੇ...

ਬਿਕਰਮ ਮਜੀਠੀਆ ਨੂੰ ਨਿਆਇਕ ਹਿਰਾਸਤ ‘ਚ ਭੇਜਿਆ

ਮੋਹਾਲੀ, 24 ਫਰਵਰੀ 2022 - ਅੱਜ ਮੋਹਾਲੀ ਅਦਾਲਤ 'ਚ ਬਿਕਰਮ ਮਜੀਠੀਆ ਵੱਲੋਂ ਆਤਮ ਸਮਰਪਣ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਐਸ ਆਈ ਟੀ ਨੂੰ ਮਜੀਠੀਆ ਕੋਲੋਂ ਇੱਕ ਘੰਟੇ ਦੀ ਪੁੱਛਗਿੱਛ ਲਈ ਇਜ਼ਾਜਤ ਦਿੱਤੀ ਸੀ। ਜਿਸ ਤੋਂ ਬਾਅਦ...

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਕੋਰਟ ‘ਚ ਹੋਏ ਪੇਸ਼

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੇ ਏਸੀਜੇਐੱਮ ਰੁਪਿੰਦਰ ਸਿੰਘ ਦੀ ਕੋਰਟ 'ਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਮਾਲਟਾ ਬੋਟ ਮਿਸ਼ਨ ਦੇ ਚੇਅਰਮੈਨ ਤੇ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ...

ਅਦਾਲਤ ਨੇ SIT ਨੂੰ ਮਜੀਠੀਆ ਕੋਲੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ

ਮੋਹਾਲੀ, 24 ਫਰਵਰੀ 2022 – ਡਰੱਗ ਮਾਮਲੇ ਵਿੱਚ ਮੁਲਜ਼ਮ ਅਕਾਲੀ ਲੀਡਰ ਬਿਕਰਮ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ। ਜਿਸ ਤੋਂ ਬਾਅਦ ਹੁਣ ਸੂਬੇ ਦੇ ਵਕੀਲ ਨੇ ਪੁੱਛ-ਪੜਤਾਲ ਲਈ...

ਮਜੀਠੀਆ ਨੇ ਅਦਾਲਤ ‘ਚ ਕੀਤਾ ਆਤਮ-ਸਮਰਪਣ

ਮੋਹਾਲੀ, 24 ਫਰਵਰੀ 2022 - ਡਰੱਗ ਮਾਮਲੇ ਵਿੱਚ ਮੁਲਜ਼ਮ ਅਕਾਲੀ ਲੀਡਰ ਬਿਕਰਮ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ। ਬਿਕਰਮ ਸਿੰਘ ਮਜੀਠੀਆ ਨੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਐੱਸ. ਕੇ....