November 16, 2026, 12:12 pm
----------- Advertisement -----------
----------- Advertisement -----------
HomeNewsPolitics

Politics

ਜੇ ਪੰਜਾਬ ‘ਚ ਤਿੰਨ ਪਾਰਟੀਆਂ ਦੇ ਮੁੱਖ ਮੰਤਰੀ ਚੇਹਰੇ ਜਿੱਤੇ ਤਾਂ ਜ਼ਿਮਨੀ ਚੋਣਾਂ ਹੋਣੀਆਂ ਤੈਅ

ਚੰਡੀਗੜ੍ਹ, 24 ਫਰਵਰੀ 2022 - ਜੇਕਰ ਪੰਜਾਬ ਵਿੱਚ ਤਿੰਨ ਪਾਰਟੀਆਂ ਦੇ ਮੁੱਖ ਮੰਤਰੀ ਚੇਹਰੇ ਜਿੱਤੇ ਤਾਂ ਉਪ ਚੋਣਾਂ ਹੋਣੀਆਂ ਤੈਅ ਹਨ। ਇਨ੍ਹਾਂ ਵਿਚ ਸੁਖਬੀਰ ਬਾਦਲ ਫਿਰੋਜ਼ਪੁਰਅਤੇ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਹਨ। ਦੂਜੇ ਪਾਸੇ ਸੀਐਮ ਚਰਨਜੀਤ ਚੰਨੀ ਚਮਕੌਰ...

ਫਰਲੋ ‘ਤੇ HC ਨੂੰ ਹਰਿਆਣਾ ਸਰਕਾਰ ਦਾ ਜਵਾਬ: ‘ਰਾਮ ਰਹੀਮ ਕੱਟੜ ਅਪਰਾਧੀ ਨਹੀਂ, ਖਾਲਿਸਤਾਨੀਆਂ ਤੋਂ ਉਸਦੀ ਜਾਨ ਨੂੰ ਖ਼ਤਰਾ’

ਚੰਡੀਗੜ੍ਹ, 24 ਫਰਵਰੀ 2022 - ਦੋ ਕਤਲਾਂ ਅਤੇ ਸਾਧਵੀਆਂ ਨਾਲ ਬਲਾਤਕਾਰ ਦਾ ਦੋਸ਼ੀ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ‘ਹਾਰਡਕੋਰ ਕ੍ਰਿਮੀਨਲ’ ਯਾਨੀ ਕਿ ਬਹੁਤ ਗੰਭੀਰ ਸੁਭਾਅ ਦਾ ਅਪਰਾਧੀ ਨਹੀਂ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਮੁਖੀ ਨੂੰ...

ਮੋਹਾਲੀ ਕੋਰਟ ‘ਚ ਆਤਮ ਸਮਰਪਣ ਕਰਨਗੇ ਮਜੀਠੀਆ! SC ਤੋਂ ਮਿਲੀ ਰਾਹਤ ਹੋਈ ਖ਼ਤਮ

ਚੰਡੀਗੜ੍ਹ: ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਖਤਮ ਹੋ ਗਈ ਹੈ। ਉਹ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ। ਇਸ ਤੋਂ ਬਾਅਦ ਉਹ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ...

ਬਿਕਰਮ ਮਜੀਠੀਆ ਭਲਕੇ ਕਰਨਗੇ ਆਤਮ ਸਮਰਪਣ

ਚੰਡੀਗੜ੍ਹ : - ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਭਲਕੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ। ਹੁਣ ਤੱਕ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਹੈ। ਆਤਮ ਸਮਰਪਣ ਕਰਨ ਤੋਂ ਬਾਅਦ ਉਹ ਰੈਗੂਲਰ ਜ਼ਮਾਨਤ...

ਰਾਮ ਰਹੀਮ ਫਰਲੋ ਮਾਮਲਾ; 25 ਫਰਵਰੀ ਨੂੰ ਹਾਈਕੋਰਟ ‘ਚ ਹੋਵੇਗੀ ਅਗਲੀ ਸੁਣਵਾਈ

ਚੰਡੀਗੜ੍ਹ : - ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇ ਮਾਮਲੇ ਵਿਚ ਬੁੱਧਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਅਤੇ ਫਰਲੋ ਵਿਰੁੱਧ ਅਰਜ਼ੀਕਰਤਾ ਨੂੰ ਮਾਮਲੇ ਸੰਬੰਧੀ ਕੁੱਝ ਜੱਜਮੈਂਟਾਂ ਪੇਸ਼ ਕਰਨ ਦਾ ਹੁਕਮ...

‘ਆਪ’ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, EVM ਦੀ ਸੁਰੱਖਿਆ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ : - ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੂੰ ਪੂਰੇ ਪੰਜਾਬ ਵਿੱਚ ਈ.ਵੀ.ਐਮਜ਼ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣ ਅਤੇ ਹਰ ਸੰਭਵ ਕਦਮ ਚੁੱਕਣ ਲਈ ਕਿਹਾ ਹੈ। 'ਆਪ' ਨੇ ਈਵੀਐਮ ਅਤੇ ਗਿਣਤੀ ਕੇਂਦਰਾਂ ਦੀ...

ਨਵਾਬ ਮਲਿਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਰਦ ਪਵਾਰ ਦੇ ਘਰ ਹੰਗਾਮੀ ਮੀਟਿੰਗ

ਮਹਾਰਾਸ਼ਟਰ : - ਮਹਾਰਾਸ਼ਟਰ 'ਚ ਮਨੀ ਲਾਂਡਰਿੰਗ ਮਾਮਲੇ 'ਚ NCP ਨੇਤਾ ਅਤੇ ਮੰਤਰੀ ਨਵਾਬ ਮਲਿਕ ਦੀ ਗ੍ਰਿਫਤਾਰੀ ਤੋਂ ਬਾਅਦ ਚੱਲ ਰਹੀ ਸਿਆਸੀ ਉਥਲ-ਪੁਥਲ ਵਿਚਾਲੇ NCP ਦੇ ਮੁਖੀ ਸ਼ਰਦ ਪਵਾਰ ਦੇ ਘਰ 'ਤੇ ਸੀਨੀਅਰ NCP ਨੇਤਾਵਾਂ ਦੀ ਹੰਗਾਮੀ ਮੀਟਿੰਗ ਹੋ...

ਈ.ਵੀ.ਐਮ ਦੀ ਸੁਰੱਖਿਆ ਲਈ ‘ਆਪ’ ਦੇ ਵਲੰਟੀਅਰਾਂ ਨੇ ਟੈਂਟਾਂ ‘ਚ ਲਾਇਆ ਮੋਰਚਾ

ਪੰਜਾਬ : - ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਤੋਂ ਬਾਅਦ ਸਾਰੀਆਂ 117 ਸੀਟਾਂ 'ਤੇ ਖੜ੍ਹੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਈ.ਵੀ.ਐੱਮ 'ਚ ਬੰਦ ਹੈ| ਆਮ ਆਦਮੀ ਪਾਰਟੀ ਈਵੀਐਮ ਨਾਲ ਛੇੜਛਾੜ ਨੂੰ ਲੈ ਕੇ ਚਿੰਤਤ...

ਨਸ਼ੇ ਨੂੰ ਲੈ ਕੇ ਸਾਂਸਦ ਗੁਰਜੀਤ ਔਜਲਾ ਨੇ ਡੀਜੀਪੀ ਨੂੰ ਲਿਖੀ ਚਿੱਠੀ, ਕਹਿ ਇਹ ਗੱਲ

ਕਾਂਗਰਸ ਪਾਰਟੀ ਦਾ ਕਲੇਸ਼ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੂੰ ਪੱਤਰ ਲਿਖ ਕੇ ਨਸ਼ਿਆਂ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੁਲੀਸ ’ਤੇ ਨਸ਼ਾ ਵੇਚਣ ਵਾਲਿਆਂ...

ਮੁੱਖ ਮੰਤਰੀ ਚੰਨੀ ਦੇ ਭਾਣਜੇ ਦੇ ਕੇਸ ਨਾਲ ਸਬੰਧਤ ਲੋਕ ਈਡੀ ਸਾਹਮਣੇ ਨਹੀਂ ਹੋ ਰਹੇ ਪੇਸ਼

ਜਲੰਧਰ : - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਨਿਆਇਕ ਹਿਰਾਸਤ ਵਿੱਚ ਹੈ ਪਰ ਉਸ ਕੇਸ ਨਾਲ ਸਬੰਧਤ ਲੋਕ ਈਡੀ ਅੱਗੇ ਪੇਸ਼ ਹੋਣ ਤੋਂ ਬਚ ਰਹੇ ਹਨ। ਈਡੀ...